ਜਾਂਚ ਅਨੁਸਾਰ ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
ਮੀਟਿੰਗ ਵਿੱਚ ਸਮੂਹ ਅਹੁਦੇਦਾਰ ਸਹਿਬਾਨ ਹਾਜਰ ਆਏ
ਮਾਲਵਾ ਦੇ ਪ੍ਰਸਿੱਧ ਕਬੱਡੀ ਕੱਪਾਂ ਵਿੱਚ ਆਉਂਦੇ ਪਿੰਡ ਮੰਡੀਆਂ ਵਿਖੇ ਕਬੱਡੀ ਖਿਡਾਰੀ ਜਸਵੰਤ ਸਿੰਘ ਜੱਸਾ ਦੀ ਯਾਦ ਵਿੱਚ ਕਰਵਾਏ ਜਾਂਦੇ
ਬਾਲ ਵਿਆਹ ਰੋਕਣ ਦੇ ਮੰਤਵ ਨਾਲ ਅਸਾਮ ਸਰਕਾਰ ਵੱਲੋਂ ਰਾਜ ਵਿੱਚ ਮੁਸਲਿਮ ਵਿਆਹ ਅਤੇ ਤਲਾਕ ਰਜਿਸਟ੍ਰੇਸ਼ਨ ਐਕਟ 1935 ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।
ਮਨੀਪੁਰ ਦੇ ਚੰਦੇਲ ਜ਼ਿਲ੍ਹੇ ’ਚ ਅਸਾਮ ਰਾਈਫ਼ਲਜ਼ ਦੇ ਇੱਕ ਜਵਾਨ ਨੇ ਆਪਣੇ ਸਾਥੀਆਂ ’ਤੇ ਗੋਲੀਆਂ ਚਲਾਉਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਇਸ ਘਟਣਾ ਵਿੱਚ ਘੱਟੋ-ਘੱਟ ਛੇ ਜਵਾਨ ਜ਼ਖਮੀ ਹੋ ਗਏ।
ਨਵੀਂ ਦਿੱਲੀ: ਭਾਰਤ ਵਿਚ ਅੱਜ ਤੜਕਸਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਰਿਕਟਰ ਪੈਮਾਨੇ 'ਤੇ 4.1, 3.0 ਅਤੇ 2.6 ਮਾਪੀ ਗਈ। ਭੂਚਾਲ ਦੇ ਝਟਕੇ ਆਸਾਮ, ਮਣੀਪੁਰ, ਮੇਘਾਲਿਆ ਵਿਚ ਮਹਿਸੂਸ ਕੀਤੇ ਗਏ। ਭੂਚਾਲ ਦੇ ਨੈਸ਼ਨਲ ਸੈਂਟਰ ਦੇ ਅਨੁਸਾਰ ਭੂਚਾਲ
ਆਸਾਮ : ਆਸਾਮ ਵਿਚ ਅੱਜ 10 ਦਿਨਾਂ 'ਚ ਚੌਥੀ ਵਾਰ ਭੂਚਾਲ ਆਇਆ ਹੈ। ਆਸਾਮ ਦੇ ਇਲਾਕੇ ਨਗਾਂਵ 'ਚ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.0 ਦਰਜ ਕੀਤੀ ਗਈ। ਭੂਚਾਲ ਦੀ ਤੀਬਰਤਾ ਜ਼ਿਆਦਾ ਸੀ ਪਰ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ ਰਿ