ਜ਼ੀਰਕਪੁਰ ਪੁਲਿਸ ਨੇ ਵੀਆਈਪੀ ਰੋਡ ਤੇ ਸਥਿਤ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣਗੇ ਵਿਅਕਤੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਕਰੀਬ ਅੱਠ ਨੌ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕੀਤਾ ਹੈ