ਸਾਲ 2024 ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਲਈ ਬਹੁਤ ਡਰਾਉਣਾ ਰਿਹਾ। ਅਪ੍ਰੈਲ ਵਿਚ ਗਲੈਕਸੀ ‘ਤੇ ਗੋਲੀਬਾਰੀ ਅਤੇ ਫਿਰ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਉਸ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ