Friday, November 22, 2024

basketball

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਬਾਸਕਟਬਾਲ ਦੇ ਮੁਕਾਬਲੇ ਜਾਰੀ

ਲੜਕਿਆਂ ਦੇ ਅੰਡਰ-17 ਅਤੇ ਅੰਡਰ -19 ਤਹਿਤ ਵੱਖ-ਵੱਖ ਭਾਰ ਵਰਗਾਂ ਦੇ ਪ੍ਰੀ-ਕੁਆਰਟਰ ਫਾਈਨਲ ਮੁਕਾਬਲੇ ਹੋਏ

ਅੰਤਰਰਾਸ਼ਟਰੀ ਬਾਸਕਟਬਾਲ ਖਿਡਾਰੀ ਏਕਨੂਰ ਜੌਹਲ ਨੂੰ ਜਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ ਨੇ ਟਰਾਫੀ ਦੇ ਕੇ ਕੀਤਾ ਸਨਮਾਨਿਤ

ਮੋਗਾ ਦੀ ਗੁਰੂ ਨਾਨਕ ਬਾਸਕਟਬਾਲ ਅਕੈਡਮੀ ਦੇ ਖਿਡਾਰੀ ਏਕਨੂਰ ਜੌਹਲ ਜੋ ਕਿ ਕਰੀਬ ਚਾਰ ਸਾਲ ਪਹਿਲਾਂ ਕੈਨੇਡਾ ਗਏ ਸਨ, 

ਨੈਸ਼ਨਲ ਸਕੂਲ ਬੁਆਇਜ ਬਾਸਕਿਟਬਾਲ ਚੈਪੀਅਨਸ਼ਿਪ ਗੁਰੂਗ੍ਰਾਮ ਵਿਚ ਹੋਵੇਗੀ

ਮੁੱਖ ਸਕੱਤਰ ਕਰਣਗੇ ਅੱਜ ਚੈਪੀਅਨਸ਼ਿਪ ਦੀ ਸ਼ੁਰੂਆਤ

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਲੜਕੇ ਅੰਡਰ 19 ਲਈ 8 ਟੀਮਾਂ ਕੁਆਰਟਰ ਫਾਈਨਲ ਲਈ ਭਿੜਣਗੀਆਂ

ਪੰਜਾਬ, ਦਿੱਲੀ, ਆਈ.ਬੀ.ਐਸ.ਓ., ਰਾਜਸਥਾਨ, ਹਰਿਆਣਾ, ਤਾਮਿਲਨਾਡੂ, ਝਾਰਖੰਡ ਅਤੇ ਛੱਤੀਸਗੜ੍ਹ ਟੀਮਾਂ ਕੁਆਰਟਰ ਫਾਈਨਲ ਵਿਚ ਟੀਮਾਂ ਨੂੰ ਐਨ ਆਈ ਐਸ ਵਿਖੇ ਵਿਸ਼ੇਸ਼ ਦੌਰਾ ਕਰਵਾਇਆ

ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਵਿੱਚ ਲੜਕਿਆਂ ਨੇ ਠੰਢ ਨੂੰ ਮਾਤ ਪਾਈ

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਪਟਿਆਲਾ ਵਿਖੇ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24  ਲੜਕੇ ਅੰਡਰ 19 ਦੇ ਬਾਸਕਟਬਾਲ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਪਹੁੰਚੇ।

ਬਾਸਕਟਬਾਲ : ਪੰਜਾਬ ਦੀ ਟੀਮ ਨੇ ਪਹਿਲੇ ਮੈਚ ਵਿੱਚ ਗੁਜਰਾਤ ਨੂੰ 95-27 ਅੰਕਾਂ ਨਾਲ ਹਰਾਇਆ

67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਬਾਸਕਟਬਾਲ ਲੜਕੇ ਅੰਡਰ 19 ਮੁਕਾਬਲਿਆਂ ਦੇ ਪਹਿਲੇ ਦਿਨ ਮੈਚ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਹਾਈ ਬ੍ਰਾਂਚ ਪੰਜਾਬੀ ਬਾਗ ਵਿੱਚ ਬਾਸਕਟਬਾਲ ਦੇ ਦੋ ਕੋਰਟਾਂ ਵਿੱਚ ਖੇਡੇ ਗਏ।

ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ

6ਵੀਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।

67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡੀਪੀਆਈ ਸੈਕੰਡਰੀ ਸਿੱਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਪੋਰਟਸ ਵਿੰਗ ਦੇ ਡਿਪਟੀ ਡਾਇਰੈਕਟਰ ਸੁਨੀਲ ਭਾਰਦਵਾਜ ਦੀ ਪ੍ਰਧਾਨਗੀ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਅੰਡਰ 19 ਬਾਸਕਟਬਾਲ ਮੁਕਾਬਲਿਆਂ ਦੇ ਆਯੋਜਨ ਦੀ ਤਿਆਰੀ ਲਈ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਆਯੋਜਿਤ ਕੀਤੀ ਗਈ।  

ਸਪੋਰਟਸ ਕਲੱਬ ਧਨੌਲਾ ਵੱਲੋਂ ਤਗਮੇ ਜੇਤੂ ਧਨੌਲਾ ਦੇ ਖਿਡਾਰੀਆਂ ਦਾ ਸਨਮਾਨ

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਧਨੌਲਾ ਵੱਲੋਂ ਲੁਧਿਆਣਾ ਵਿਖੇ ਹੋਈ 73ਵੀਂ ਸੀਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਵਿੱਚੋਂ ਚਾਂਦੀ ਤੇ ਕਾਂਸੀ ਦਾ ਤਗਮਾ ਜਿੱਤਣ ਵਾਲੇ ਧਨੌਲਾ ਦੇ ਦੋ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ

ਸਟੇਟ ਪੱਧਰੀ ਬਾਸਕਟਬਾਲ ਟੂਰਨਾਮੈਂਟ ਮੌਕੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਪਟਿਆਲਾ ਨੇ ਲੁਧਿਆਣਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ

ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸਰਕਾਰੀ ਸਕੂਲ ਦੇ ਅਧਿਆਪਕਾ ਦਾ ਸ਼ਾਨਦਾਰ ਪ੍ਰਦਰਸ਼ਨ

ਪੰਜਾਬ ਸਰਕਾਰ ਦੁਆਰਾ ਸੂਬੇ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2023 ਕਰਵਾਈਆਂ ਜਾ ਰਹੀਆਂ ਹਨ।

ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਬਾਸਕਟਬਾਲ ਚੈਂਪੀਅਨਸ਼ਿਪ ਦੇ ਦਿਲਚਸਪ ਮੈਚ

ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਰਾਜਪੂਤਾਂ, ਪਟਿਆਲਾ ਵਿਖੇ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦੇ ਦੂਜੇ ਦਿਨ ਰੋਮਾਂਚਕ ਮੈਚ ਹੋਏ।