ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਮਹਾਲੀ ਬੱਸ ਅੱਡੇ ਨੂੰ ਚਾਲੂ ਕਰਵਾਉਣ ਅਤੇ ਇਸ ਦੇ ਨਾਲ ਬੰਦ ਕੀਤੀ ਗਈ ਸੜਕ ਨੂੰ ਦੁਬਾਰਾ ਗਮਾਡਾ ਦੁਆਰਾ ਖੁਲਵਾਉਣ ਨੂੰ ਲੈ ਕੇ ਆਪਣੇ ਵਕੀਲਾਂ ਰਜੀਵਨ ਸਿੰਘ ਅਤੇ ਰਿਸ਼ਮਰਾਜ ਸਿੰਘ ਦੁਆਰਾ ਦਿੱਤੇ ਗਏ ਕਾਨੂੰਨੀ ਨੋਟਿਸ ਦਾ ਅਸਰ ਹੋ ਗਿਆ ਹੈ।
ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਦੇ ਦੋਸ਼ ਹੇਠ ਦੋ ਹੋਰ ਮਾਡਿਊਲ ਮੈਂਬਰ ਵੀ ਕੀਤੇ ਨਾਮਜ਼ਦ, ਕਾਬੂ ਕਰਨ ਲਈ ਪੁਲਿਸ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਛਾਪੇ ਮਾਰੀ
ਰੱਸਾਕਸ਼ੀ,ਗੇਮ ਆਫ਼ ਫੋਕਸ, ਸਨੇਕ ਐਂਡ ਲੈਡਰ ਜਿਹੀਆਂ ਵੱਖ ਵੱਖ ਰੌਚਿਕ ਵੰਨਗੀਆਂ ਦੇ ਕਰਵਾਏ ਜਾ ਰਹੇ ਹਨ ਮੁਕਾਬਲੇ
ਹਰਿਆਣਾ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੋਹਰ ਲਾਲ ਨੇ ਅੱਜ ਬਜਟ ਪੇਸ਼ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਬਜਟ ਵਿੱਚ ਬਹੁਤ ਵੱਡੇ ਐਲਾਨ ਕੀਤੇ ਗਏ ਹਨ।