ਪੰਜਾਬ ਸਰਕਾਰ ਵੱਲੋਂ ਤਹਿਸੀਲਾਂ ਵਿਚ ਥਾਂ-ਥਾਂ ‘ਤੇ ਕੈਮਰੇ ਲਗਾਏ ਗਏ ਹਨ ਪਰ ਇਨ੍ਹਾਂ ਵਿਚੋਂ ਕੁਝ ਕੈਮਰੇ ਨਹੀਂ ਚੱਲ ਰਹੇ ਹਨ
ਡੀ ਸੀ ਆਸ਼ਿਕਾ ਜੈਨ ਨੇ 12 ਪੈਸਕੋ ਗਾਰਡਾਂ ਦੀ ਨਿਯੁਕਤੀ ਤੋਂ ਇਲਾਵਾ ਏ.ਐਨ.ਪੀ.ਆਰਜ਼ ਲਾਉਣ ਨੂੰ ਪ੍ਰਵਾਨਗੀ ਦਿੱਤੀ
ਸਾਰੇ 24,433 ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਅਤੇ 1,884 ਪੋਲਿੰਗ ਸਟੇਸ਼ਨਾਂ ਦੇ ਬਾਹਰ ਲਗਾਏ ਜਾਣਗੇ ਵਾਧੂ ਕੈਮਰੇ
ਜ਼ਿਲ੍ਹਾ ਮੈਜਿਸਟਰੇਟ ਨੇ 25 ਜਨਵਰੀ ਤੋਂ 26 ਜਨਵਰੀ ਤੱਕ ਯੂ.ਏ.ਵੀ./ਡਰੋਨ ਕੈਮਰੇ ਚਲਾਉਣ ਤੇ ਲਗਾਈ ਪਾਬੰਦੀ