Sunday, April 13, 2025

cancelled

ਕਿਸਾਨਾਂ ਦੇ ਰੋਹ ਕਾਰਨ ਵਿੱਤ ਮੰਤਰੀ ਦਾ ਪ੍ਰੋਗਰਾਮ ਕੀਤਾ ਰੱਦ 

ਰਾਮਗੜ੍ਹ ਜਵੰਧਾ ਸਕੂਲ ਵਿੱਚ ਰੱਖਿਆ ਸੀ ਸਮਾਗਮ 

ਏ.ਡੀ.ਸੀ. ਵੱਲੋਂ ਰੀਚਆਊਟ ਓਵਰਸੀਜ਼ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ 

 ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ

ਏ.ਡੀ.ਸੀ. ਵੱਲੋਂ ਟਰੈਵਲ ਪੋਰਟਰੇਲ ਪ੍ਰਾਇ: ਲਿਮਿ: ਫਰਮ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ

ਚੰਡੀਗੜ੍ਹ ਬਣਿਆ 'ਚਲਾਨਗੜ੍ਹ' ਟ੍ਰੈਫਿਕ ਨਿਯਮ ਤੋੜਿਆਂ ਤਾਂ ਹੋਵੇਗਾ ਡਰਾਈਵਿੰਗ ਲਾਇਸੰਸ ਰੱਦ

ਹੁਲੜਬਾਜ਼ਾਂ ਨੂੰ ਪੁਲਿਸ ਨੇ ਦਿੱਤੀ ਸਖ਼ਤ ਚਿਤਾਵਨੀ, ਸ਼ਹਿਰ 'ਚ ਹੋਰ ਵਧਾਏ ਜਾਣਗੇ ਕੈਮਰੇ

ਬਦਰੀਨਾਥ-ਕੇਦਾਰਨਾਥ ਸਮੇਤ ਚਾਰਧਾਮ ਦੀ ਯਾਤਰਾ ਰੱਦ

ਇਸ ਵਾਰ ਵੀ ਨਹੀਂ ਹੋਵੇਗੀ ਅਮਰਨਾਥ ਯਾਤਰਾ

ਸੀਬੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਰੱਦ, ਨਹੀਂ ਹੋਣਗੇ ਪੇਪਰ

ਕੋਰੋਨਾ ਕਾਰਨ 9 ਮਈ ਤੋਂ ਰਾਜਧਾਨੀ, ਸ਼ਤਾਬਦੀ ਜਿਹੀਆਂ ਕਈ ਟਰੇਨਾਂ ਰੱਦ

ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਰੇਲਵੇ ਨੇ ਕਈ ਟਰੇਨਾਂ ਰੱਦ ਕਰ ਦਿਤੀਆਂ ਹਨ। ਉਤਰੀ ਰੇਲਵੇ ਨੇ 9 ਮਈ ਤੋਂ ਰਾਜਧਾਨੀ, ਸ਼ਤਾਬਦੀ ਅਤੇ ਦੁਰੰਤੋ ਐਕਸਪ੍ਰੈਸ ਜਿਹੀਆਂ 28 ਜੋੜੀ ਟਰੇਨਾਂ ਨੂੰ ਅਸਥਾਈ ਤੌਰ ’ਤੇ ਰੋਕ ਦਿਤਾ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਉਤਰੀ ਰੇਲਵੇ ਨੇ ਘੱਟ ਯਾਤਰੀਆਂ ਅਤੇ ਕੋਵਿਡ ਕੇਸਾਂ ਵਿਚ ਵਾਧੇ ਕਾਰਨ ਇਨ੍ਹਾਂ ਟਰੇਨਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।