Monday, April 14, 2025

cancerhospital

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

39 ਲੱਖ ਰੁਪਏ ਦੀ ਆਈ ਲਾਗਤ 

ਪਾਵਰਗ੍ਰਿਡ ਟੀਐਮਸੀ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨੂੰ ਸੀਟੀ ਸਕੈਨਰ  ਕਰੇਗਾ ਪ੍ਰਦਾਨ 

ਸਿਹਤ ਸੁਵਿਧਾਵਾਂ ਨੂੰ ਅੱਗੇ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਸੰਸਥਾਨ (HBCHRC), ਨਿਊ ਚੰਡੀਗੜ੍ਹ, ਇੱਕ ਸ਼ਲਾਘਾਯੋਗ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੇ ਤਹਿਤ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਿਟੇਡ ਨਾਲ ਸਮਝੌਤਾ ਕੀਤਾ ਹੈ।

ਏ ਆਈ ਐਮ ਐਸ ਮੋਹਾਲੀ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਦਰਮਿਆਨ ਸਮਝੌਤਾ ਸਹੀਬੰਦ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏ.ਆਈ.ਐਮ.ਐਸ. ਮੋਹਾਲੀ) ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ (ਟਾਟਾ ਮੈਮੋਰੀਅਲ ਸੈਂਟਰ) ਨਿਊ ਚੰਡੀਗੜ੍ਹ ਨੇ ਅਕਾਦਮਿਕ ਅਤੇ ਖੋਜ ਸਹਿਯੋਗ ਲਈ ਕਲ੍ਹ ਇੱਕ ਸਮਝੌਤਾ ਪੱਤਰ (ਐਮ ਓ ਯੂ) ਤੇ ਸਹਿਮਤੀ ਨੂੰ ਰਸਮੀ ਰੂਪ ਦਿੱਤਾ ਗਿਆ।