ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੌਰਾਨ ਬੀਬੀਆਂ ਤੇ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ ਹੋਣਗੇ।
ਜ਼ਿਲ੍ਹੇ 'ਚ ਬਾਲ ਮਜ਼ਦੂਰੀ ਰੋਕਣ ਲਈ ਤਿੰਨ ਮਹੀਨੇ ਦੌਰਾਨ ਜ਼ਿਲ੍ਹਾ ਟਾਸਕ ਕੋਰਸ ਨੇ 53 ਥਾਵਾਂ 'ਤੇ ਕੀਤੀ ਛਾਪੇਮਾਰੀ
ਟਰੈਫਿਕ ਨਿਯਮਾਂ ਪ੍ਰਤੀ ਵੀ ਕੀਤਾ ਪ੍ਰੇਰਿਤ
ਸਕੂਲ ਪ੍ਰਬੰਧਕੀ ਕਮੇਟੀਆਂ ਵਿੱਚ ਮਾਪਿਆਂ ਅਤੇ ਭਾਈਚਾਰਕ ਭਾਈਵਾਲੀ ਵਧਾਉਣ ਦੇ ਉਦੇਸ਼ ਨਾਲ ਲਿਆ ਫੈਸਲਾ
ਪੰਜਾਬ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਦੇ ਉਜਵਲ ਭਵਿੱਖ ਲਈ ਵਚਨਬੱਧ
ਕਿਹਾ, ਪੀ.ਡੀ.ਏ ਵਿਖੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਵਸਨੀਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਤੇ ਲੋਕਾਂ ਦੇ ਉਡੀਕ ਖੇਤਰ ਨੂੰ ਵੀ ਕੀਤਾ ਗਿਆ ਅੱਪਗਰੇਡ
ਮੰਤਰੀ ਵੱਲੋਂ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਐਮਰਜੈਂਸੀ ਸਥਿਤੀ ਤੋਂ ਨਿਪਟਣ ਲਈ ਹਰ ਔਰਤ ਦੇ ਮੋਬਾਇਲ ਦੀ ਸੰਪਰਕ ਸੂਚੀ ਵਿੱਚ 181 ਨੰਬਰ ਸ਼ਾਮਲ ਹੋਣਾ ਲਾਜ਼ਮੀ ਹੈ
ਪੰਜਾਬ ਦੇ ਸੂਚੀਬੱਧ ਹਸਪਤਾਲਾਂ ਵਿੱਚ ਕੀਤੀਆਂ ਗਈਆਂ ਇਹਨਾਂ ਜੀਵਨ ਰੱਖਿਅਕ ਪ੍ਰਕਿਰਿਆਵਾਂ 'ਤੇ ਲਗਭਗ 3.52 ਕਰੋੜ ਰੁਪਏ ਦੀ ਰਾਸ਼ੀ ਖਰਚ
ਕਿਹਾ, ਸੂਬਾ ਸਰਕਾਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਲਗਾਤਾਰ ਕਾਰਜ਼ਸ਼ੀਲ
ਸ਼ਰਾਬ ਜਾਂ ਡਰੱਗ ਐਕਸ, ਐੱਚ ਤੇ ਐੱਚ-1ਵੇਚਣ ਵਾਲੀਆਂ ਦੁਕਾਨਾਂ ਤੇ ਲਗਾਏ ਜਾਣਗੇ ਸੀ. ਸੀ. ਟੀ. ਵੀ. ਕੈਮਰੇ
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲੱਗਾ ਹੈ। ਇਕ ਅਮਰੀਕੀ ਅਦਾਲਤ ਨੇ ਟਰੰਪ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ
ਸੂਦ ਸਭਾ (ਰਜਿ.) ਹੁਸ਼ਿਆਰਪੁਰ ਵੱਲੋਂ ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦਾ ਦੌਰਾ ਕੀਤਾ ਗਿਆ
ਡੀਟੀਐਫ ਦਾ ਕੈਲੰਡਰ ਜਾਰੀ ਕਰਦੇ ਹੋਏ
200 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਆਂਗਣਵਾੜੀ ਸੈਂਟਰ ਬਣਾਏ ਜਾਣਗੇ ਅਤੇ ਪੁਰਾਣੇ ਸੈਂਟਰਾਂ ਦੇ ਢਾਂਚੇ ਨੂੰ ਬਣਾਇਆ ਜਾਵੇਗਾ ਬਿਹਤਰ
ਸੂਬਾ ਸਰਕਾਰ ਦੇ ਵਿਸ਼ੇਸ਼ ਯਤਨਾਂ ਨਾਲ ਸਾਲ 2024 ਦੌਰਾਨ 713 ਛਾਪੇ ਮਾਰ ਕੇ 261 ਬੱਚੇ ਰੈਸਕਿਊ ਕੀਤੇ
ਜ਼ਿਲ੍ਹੇ ’ਚ 28 ਫ਼ਰਵਰੀ ਤਕ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ
ਪਰਵਿੰਦਰ ਸਿੰਘ ਸੋਹਾਣਾ ਤੇ ਸਾਥੀਆਂ ਸਮੇਤ ਪਰਚਾ ਦਰਜ
ਕਿਹਾ, ਜੇਕਰ ਕਿਸੇ ਬੱਚੇ ਵੱਲੋਂ ਭੀਖ ਮੰਗਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਸ ਦੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦਿੱਤੀ ਜਾਵੇ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰ ਬੱਚਿਆਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ।
ਜ਼ਿਲ੍ਹੇ ਅੰਦਰ 9 ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਅੱਪਡੇਟ ਦੀ ਸੇਵਾ ਉਪਲੱਬਧ
ਦੀਵਾਲੀ ’ਤੇ ਪਟਾਕੇ ਦਿਵਾਉਣ ਦੇ ਬਹਾਨੇ ਪਿੰਡ ਸ਼ਤਾਬਗੜ੍ਹ ਦੇ ਦੋ ਬੱਚਿਆਂ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਮਾਛੀਵਾੜਾ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ
ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ
ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਸਪੈਸ਼ਲ ਬੱਚਿਆਂ ਵੱਲੋਂ ਦਾ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਵਿੱਚ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ,
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਬੱਚੀਆ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ
ਇੱਕ ਵਿਅਕਤੀ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ
ਗੁਰਸਿੱਖ ਮਿਲਾਪ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਸ਼ਾਮਿਲ ਹੋਣ ਲਈ ਦਿੱਤਾ ਖੁੱਲ੍ਹਾ ਸੱਦਾ
ਡਾਕਟਰ ਪੁਨੀਤ ਗੋਇਲ ਦੰਦਾਂ ਦੀ ਜਾਂਚ ਕਰਦੇ ਹੋਏ
ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਬੱਚੀਆ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਲਈ ਅਤੇ ਲਿੰਗ ਅਨੁਪਾਤ
ਅੱਜ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਵੀਰਪਾਲ ਕੌਰ ਚਹਿਲ ਤੇ ਉਨ੍ਹਾ ਦੇ ਪਿਤਾ ਸਮਾਜ ਸੇਵੀ ਡਾ. ਮੱਖਣ ਸਿੰਘ ਚਹਿਲ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਦੇ ਲੋੜਵੰਦ
ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ
ਆਈ ਸੀ ਐਲ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ ਜਿਸ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ।
ਸਕੂਲ ਪ੍ਰਬੰਧਕਾਂ ਨਾਲ ਜੇਤੂ ਵਿਦਿਆਰਥੀ
ਬਲਾਕ ਪੱਧਰੀ ਖੇਡਾਂ ਤਹਿਤ ਬਲਾਕ ਸਰਹਿੰਦ ਦੀਆਂ ਖੇਡਾਂ ਦੀ ਐੱਸ.ਡੀ.ਐਮ. ਇਸਮਤ ਵਿਜੈ ਸਿੰਘ ਵੱਲੋਂ ਸ਼ੁਰੂਆਤ
ਐਸ.ਡੀ.ਐਮ ਇਸਮਿਤ ਵਿਜੇ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਚਣੋਂ ਵਿਖੇ ਪੰਜਾਬੀ ਵਿਰਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਵਿੱਚ ਕੀਤੀ ਸ਼ਿਰਕਤ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਲਾ ਉਦੇਸ਼ ਰਾਹੀਂ ਬੱਚਿਆਂ ਨੂੰ ਸਮਰੱਥ ਬਣਾਉਣ ਲਈ ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਕਰਨ ਦਾ ਕੀਤਾ ਐਲਾਨ
ਅੱਜ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਮਾਲੇਰ ਕੋਟਲਾ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਟੂਰ ਹੈਡ ਮਾਸਟਰ ਸ਼੍ਰੀ ਸੱਜਾਦ ਅਲੀ ਗੌਰੀਆ ਦੀ ਅਗਵਾਈ
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ
ਸਕੂਲ ਬੱਸਾਂ ਵਿੱਚ ਸਮਰੱਥਾ ਤੋਂ ਵੱਧ ਬੱਚੇ ਬਿਠਾਉਣ ਤੇ ਹੋਵੇਗੀ ਕਾਰਵਾਈ
ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਪੂਰਨਾ ਦੇਵੀ ਨੇ ਕੁਪੋਸ਼ਿਤ ਬੱਚਿਆਂ ਦੀ ਗਿਣਤੀ ਵਿੱਚ ਆਈ ਗਿਰਾਵਟ ਸਦਕਾ ਗੁਆਂਢੀ ਰਾਜਾਂ ਵਿੱਚੋਂ ਪੰਜਾਬ ਨੂੰ ਪਹਿਲਾ ਸਥਾਨ ਦਿੱਤਾ
ਬਰਸਾਤਾਂ ਤੋਂ ਬਾਅਦ ਡੇਂਗੂ, ਮਲੇਰੀਆ ਦੇ ਕੇਸਾਂ ਦੇ ਵੱਧਣ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ - ਰਾਮ ਕੁਮਾਰ ਸਿਹਤ ਸੁਪਰਵਾਈਜ਼ਰ