Saturday, January 25, 2025

class

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਕਿਹਾ, ਸਵੈ ਰੁਜ਼ਗਾਰ ਸਕੀਮਾਂ ਅਧੀਨ ਘੱਟ ਵਿਆਜ ਦਰ ਤੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ

ਕਲਾਸ 9ਵੀਂ ਦੀ ਸਾਲਾਨਾ ਪ੍ਰੀਖਿਆਵਾਂ 18 ਫਰਵਰੀ ਤੋਂ ਅਤੇ 11ਵੀਂ ਦੀ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ

ਹਰਿਆਣਾ ਸਕੂਲ ਸਿਖਿਆ ਬੋਰਡ ਭਿਵਾਨੀ ਤੋਂ ਐਫਲੀਏਟ ਸਕੂਲਾਂ ਵਿਚ ਸਕੂਲੀ ਪੱਧਰ 'ਤੇ ਲਈ ਜਾਣ ਵਾਲੀ ਕਲਾਸ 9ਵੀਂ ਅਤੇ 11ਵੀਂ ਦੀ ਸਾਲਾਨਾ ਪ੍ਰੀਖਿਆਵਾਂ 17 ਫਰਵਰੀ ਤੋਂ ਸ਼ੁਰੂ ਹੋਵੇਗੀ

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2025 ਛੇਵੀਂ ਜਮਾਤ ਵਾਸਤੇ ਪ੍ਰਵੇਸ਼ ਪ੍ਰੀਖਿਆ ਕਾਰਡ ਵੈੱਬਸਾਈਟ ਤੇ ਉਪਲਬਧ

ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ, ਜਮਾਤ ਛੇਵੀਂ ਸਾਲ 2025-2026 ਲਈ ਜਿਨ੍ਹਾਂ ਵਿਦਿਆਰਥੀਆਂ ਨੇ ਆਨਲਾਇਨ ਫਾਰਮ ਭਰੇ ਸਨ

ਲੋਹਗੜ੍ਹ ਵਿਚ ਜਲਦ ਬਣੇਗਾ ਵਿਸ਼ਵ ਪੱਧਰੀ ਬਾਬਾ ਬੰਦਾ ਸਿੰਘ ਬਹਾਦੁਰ ਸਮਾਰਕ

ਕੇਂਦਰੀ ਉਰਜਾ ਮੰਤਰੀ ਅਤੇ ਮੁੱਖ ਮੰਤਰੀ ਦੀ ਸੰਯੁਕਤ ਅਗਵਾਈ ਹੇਠ ਲੋਹਗੜ੍ਹ ਪਰਿਯੋਜਨਾ ਵਿਕਾਸ ਕਮੇਟੀ ਦੀ ਮੀਟਿੰਗ ਹੋਈ ਪ੍ਰਬੰਧਿਤ

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਵੱਡੇ ਉਪਰਾਲੇ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਾਲ 2017-18 ਤੋਂ 2019-20 ਦੀ ਬਕਾਇਆ ਫੀਸ ਲਈ 40 ਫੀਸਦੀ ਦੀ ਅਦਾਇਗੀ ਸਾਲ 2024-25 ਦੇ ਬਜਟ ਵਿੱਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ

ਜਿਲ੍ਹੇ ਵਿੱਚ 83 ਯੋਗ ਕਲਾਸਾਂ ਵਿੱਚ 2815 ਲੋਕਾਂ ਨੇ ਕਰਵਾਈ ਰਜਿਸਟਰੇਸ਼ਨ : ਵਿਨੀਤ ਕੁਮਾਰ

ਸੀ.ਐੱਮ ਯੋਗਸ਼ਾਲਾ ਦਾ ਜ਼ਿਲ੍ਹੇ ਦੇ ਲੋਕ ਵੱਡੀ ਗਿਣਤੀ ਵਿੱਚ ਲੈ ਰਹੇ ਹਨ ਲਾਹਾ

ਪੰਜਾਬ ਦੇ ਸਕੂਲਾਂ 'ਚ ਹੋਵੇਗੀ NEET-JEE ਮੇਨਸ ਦੀ ਤਿਆਰੀ, ਅੱਜ ਤੋਂ ਹੀ ਸ਼ੁਰੂ ਹੋਣਗੀਆਂ ਆਨਲਾਈਨ ਕਲਾਸਾਂ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਜੇਈਈ ਮੇਨ ਅਤੇ ਨੀਟ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

ਲੁਧਿਆਣਾ ਵਿਖੇ ਹੋਣ ਵਾਲੀਆਂ ਪੈਰਾ-ਖੇਡਾਂ ਦੇ ਜ਼ਿਲ੍ਹੇ ਵਿਚੋਂ ਜਾਣ ਵਾਲੇ ਖਿਡਾਰੀਆਂ ਦੀ ਕਲਾਸੀਫਿਕੇਸ਼ਨ ਕੀਤੀ ਗਈ 

ਪੈਰਾ-ਖੇਡਾਂ ਵਤਨ ਪੰਜਾਬ ਦੀਆਂ-2024 ਜੋ ਕਿ 20 ਨਵੰਬਰ ਤੋਂ 25 ਨਵੰਬਰ ਤੱਕ ਲੁਧਿਆਣਾ ਵਿਖੇ ਸ਼ੁਰੂ ਹੋਣ ਜਾ ਰਹੀਆਂ ਹਨ। 

ਸੀ ਐਮ ਦੀ ਯੋਗਸ਼ਾਲਾ ਤਹਿਤ ਚੱਲ ਰਹੀਆਂ ਯੋਗਾ ਕਲਾਸਾਂ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਦੀਆਂ ਵਾਹਕ ਬਣੀਆਂ

ਨਿਊ ਚੰਡੀਗੜ੍ਹ ਵਿੱਚ ਇੱਕ ਦਿਨ ਵਿੱਚ ਲਾਈਆਂ ਜਾਂਦੀਆਂ ਛੇ ਕਲਾਸਾਂ ਭਾਗੀਦਾਰਾਂ ਨੂੰ ਤੰਦਰੁਸਤੀ ਭਰਿਆ ਜੀਵਨ ਪ੍ਰਦਾਨ ਕਰ ਰਹੀਆਂ ਹਨ 

ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 13.16 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 2581 ਲਾਭਪਾਤਰੀਆਂ ਨੂੰ ਦਿੱਤਾ ਲਾਭ

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਚਨਬੱਧ

ਸ.ਸ. ਮਾਡਲ ਸਕੂਲ ਸਿਵਲ ਲਾਈਨਜ਼ ਦੇ ਬੈਚ 89 ਦੇ ਵਿਦਿਆਰਥੀਆਂ ਵੱਲੋਂ ਜਮਾਤੀ ਡੀ.ਐਸ.ਪੀ. ਰਾਹੁਲ ਕੌਸ਼ਲ ਦਾ ਸਨਮਾਨ

ਸ਼ਹਿਰ ਦੀਆਂ ਸਿਰਮੌਰ ਸਿੱਖਿਆ ਸੰਸਥਾਵਾਂ ਵਿੱਚੋਂ ਇੱਕ ਸਰਕਾਰੀ ਸੀਨੀਅਰ ਮਾਡਲ ਸਕੂਲ ਸਿਵਲ ਲਾਈਨਜ਼ ਪਟਿਆਲਾ, ਜਿਸ ਦੇ ਸਾਬਕਾ ਵਿਦਿਆਰਥੀਆਂ

ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 3.44 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਜਿਲਾ ਬਠਿੰਡਾ, ਮਾਨਸਾ ਅਤੇ ਐਸ.ਬੀ.ਐਸ ਨਗਰ ਦੇ 675 ਲਾਭਪਾਤਰੀਆਂ ਨੂੰ ਦਿੱਤਾ ਲਾਭ

ਆਮ ਬਜਟ, 2024 ਗਰੀਬਾਂ, ਨੌਜੁਆਨਾ, ਮਹਿਲਾਵਾਂ ਤੇ ਕਿਸਾਨਾਂ ਅਤੇ ਮੱਧਮ ਵਰਗ ਨੂੰ ਸਮਰਪਿਤ : ਕੈਬਨਿਟ ਮੰਤਰੀ

ਹਰਿਆਣਾ ਦੇ ਸਿਹਤ ਅਤੇ ਸਿਵਲ ਏਵੀਏਸ਼ਨ ਮੰਤਰੀ ਡਾ. ਕਮਲ ਗੁਪਤਾ ਨੇ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਪੇਸ਼ ਕੀਤਾ ਗਿਆ

ਡਾਂਸ ਮੇਰੀ ਜਿੰਦਗੀ ਦਾ ਇੱਕ ਅਹਿਮ ਹਿੱਸਾ ਹੈ ਜਿਸ ਨਾਲ ਮੈਂ ਆਪਣੇ ਆਪ ਨਾਲ ਖੁੱਲ੍ਹਾ ਸਮਾਂ ਬਿਤਾਉਂਦੀ ਹਾਂ: ਈਸ਼ਾ ਕਲੋਆ

ਵਰਲਡ ਡਾਂਸ ਡੇਅ ਦੇ ਮੌਕੇ 'ਤੇ, ਜ਼ੀ ਪੰਜਾਬੀ ਦੀ ਪ੍ਰਤਿਭਾਸ਼ਾਲੀ ਕਲਾਕਾਰ ਈਸ਼ਾ ਕਲੋਆ, ਜੋ ਕਿ ਹਿੱਟ ਸ਼ੋਅ "ਹੀਰ ਤੇ ਟੇਢੀ ਖੀਰ" ਵਿੱਚ ਹੀਰ ਦੇ ਮਨਮੋਹਕ ਚਿੱਤਰਣ ਲਈ ਮਸ਼ਹੂਰ ਹੈ, ਨੇ ਡਾਂਸ ਲਈ ਉਸਦੇ ਡੂੰਘੇ ਪਿਆਰ ਦਾ ਪਰਦਾਫਾਸ਼ ਕੀਤਾ, ਇਹ ਦਰਸਾਉਂਦਾ ਹੈ ਕਿ ਇਹ ਉਸਦੇ ਜੀਵਨ ਅਤੇ ਚਰਿੱਤਰ ਨਾਲ ਕਿਵੇਂ ਜੁੜਿਆ ਹੋਇਆ ਹੈ।

ਸਕੂਲ ਫਾਰ ਬਲਾਇੰਡ ਦੇ ਦਸਵੀਂ ਜਮਾਤ ਦੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਰੋਟਰੀ ਕਲੱਬ ਮਲੇਰਕੋਟਲਾ ਦੇ ਪ੍ਰਬੰਧ ਅਧੀਨ ਚਲਣ ਵਾਲੇ ਸਕੂਲ ਫਾਰ ਬਲਾਇੰਡ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦ ਰਿਹਾ 

ਗੁਰਮਤਿ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ

ਇਤਿਹਾਸਿਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖਾਲਸ਼ਾ

ADC ਵੱਲੋਂ ਕਲਾਸਿਕ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ

ਉਰਦੂ ਕਲਾਸ ਦਾ ਸੈਸ਼ਨ ਖ਼ਤਮ ਹੋਣ ਤੇ ਦਿੱਤੀ ਵਿਦਾਇਗੀ ਪਾਰਟੀ 

ਉਰਦੂ ਕਲਾਸਾਂ ਦੀ ਸਮਾਪਤੀ ਮੌਕੇ ਪਤਵੰਤੇ ਡਾਕਟਰ ਮੁਹੰਮਦ ਅਨਵਰ ਨੂੰ ਸਨਮਾਨਿਤ ਕਰਦੇ ਹੋਏ।
 

ਆਈ.ਏ. ਐੱਸ. ਕੇਂਦਰ ਵਿੱਚ ਕੋਚਿੰਗ ਕਲਾਸਾਂ ਸ਼ੁਰੂ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਆਈ.ਏ.ਐਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ ਵਿਖੇ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।

12ਵੀਂ ਦੇ ਨਤੀਜੇ ਦਾ ਰਾਹ ਸਾਫ਼ : ਸੁਪਰੀਮ ਕੋਰਟ ਵਲੋਂ ਅਸੈਸਮੈਂਟ ਸਕੀਮ ਨੂੰ ਮਨਜ਼ੂਰੀ

ਸੋਨੀ ਵੱਲੋਂ 28 ਜੂਨ ਤੋਂ ਐਮ.ਬੀ.ਬੀ.ਐਸ, ਬੀ.ਡੀ.ਐਸ ਅਤੇ ਬੀ.ਏ.ਐਮ.ਐਸ. ਦੀਆਂ ਕਲਾਸਾਂ ਕਾਲਜਾਂ ਵਿੱਚ ਸ਼ੁਰੂ ਕਰਨ ਦੇ ਹੁਕਮ

12ਵੀਂ ਜਮਾਤ ਦੇ ਨਤੀਜੇ ਬਾਰੇ ਸੀ.ਬੀ.ਐਸ.ਸੀ. ਬੋਰਡ ਨੇ ਸੁਝਾਇਆ ਨਵਾਂ ਫ਼ਾਰਮੂਲਾ, ਪੜ੍ਹੋ ਖ਼ਬਰ

ਸੀ.ਬੀ.ਐਸ.ਸੀ. ਬੋਰਡ ਨੇ ਸੁਪਰੀਮ ਕੋਰਟ ਨੂੰ 12ਵੀਂ ਜਮਾਤ ਦਾ ਨਤੀਜਾ ਤਿਆਰ ਕਰਨ ਦਾ ਇਕ ਨਵਾਂ ਫ਼ਾਰਮੂਲਾ ਸੁਝਿਆ ਹੈ ਜਿਸ ਅਨੁਸਾਰ 12ਵੀਂ ਜਮਾਤ ਦਾ ਨਤੀਜਾ 10ਵੀਂ 11ਵੀਂ ਅਤੇ 12ਵੀਂ ਜਮਾਤ ਵਿੱਚ ਹਾਸਲ ਕੀਤੇ ਅੰਕਾਂ ’ਤੇ ਆਧਾਰ ’ਤੇ ਤਿਆਰ ਹੋਵੇਗਾ। ਇਸ ਤੋਂ ਇਲਾਵਾ ਬੋਰਡ ਨੇ ਸੁਪਰੀਮ ਕੋਰਟ ਨੂੰ ਦਸਿਆ ਹੈ ਕਿ 12ਵੀਂ ਜਮਾਤ ਦੇ ਨਤੀਜੇ ਲਈ 10ਵੀਂ ਅਤੇ 11ਵੀਂ ਜਮਾਤ ਦੇ ਵਧੀਆ ਅੰਕਾਂ ਵਾਲਿਆਂ ਵਿਸ਼ਿਆਂ ਦੀ ਐਵਰੇਜ ਅਤੇ 12ਵੀਂ ਜਮਾਤ ਦੇ ਪ੍ਰੀ ਪ੍ਰੀਖਿਆ ਅਤੇ ਪ੍ਰੈਕਟੀਕਲ ਪ੍ਰੀਖਿਆ ਅਨੁਸਾਰ ਨਤੀਜਾ ਤਿਆਰ ਕਰਨ ਦੀ ਗੱਲ ਆਖੀ ਹੈ। ਜ਼ਿਕਰਯੋਗ ਹੈ ਕਿ ਸੀ.ਬੀ.ਐਸ.ਸੀ. ਬੋਰਡ ਨੇ 12ਵੀਂ ਜਮਾਤ ਦੇ ਨਤੀਜੇ ਲਈ ਇਕ 13 ਮੈਂਬਰੀ ਕਮੇਟੀ ਤਿਆਰ ਕੀਤੀ ਸੀ ਜਿਸ ਨੇ ਅੱਜ ਸੁਪਰੀਮ ਕੋਰਟ ਸਾਹਮਣੇ ਆਪਣੀ ਰੀਪੋਰਟ ਰੱਖ ਦਿੱਤੀ ਹੈ।

ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ

ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ

5ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 24 ਮਈ ਨੂੰ

ਪੰਜਾਬ ਸਕੂਲ ਸਿਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿਤੀ ਹੈ ਕਿ ਬੋਰਡ ਵਲੋਂ ਲਈਆਂ ਗਈ 5ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 24 ਮਈ ਨੂੰ ਐਲਾਨਿਆ ਜਾਵੇਗਾ। ਉਨ੍ਹਾਂ ਦਸਿਆ ਕਿ ਨਤੀਜਾ ਐਲਾਨਣ ਦਾ ਸਮਾਂ ਦੁਪਹਿਰ 2.30 ਵਜੇ ਰਖਿਆ ਗਿਆ ਹੈ।

ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ

ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ, ਏ-ਕਲਾਸ ਐਸੋਸੀਏਸ਼ਨ, ਬੀ. ਅਤੇ ਸੀ. ਕਲਾਸ ਕਰਮਚਾਰੀ ਸੰਘ ਅਤੇ ਪੈਨਸ਼ਰਨਜ਼ ਵਲੋਂ ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ।

ਆਨਲਾਈਨ ਮਾਪੇ ਅਧਿਆਪਕ ਮਿਲਣੀ ਪ੍ਰਤੀ ਵਿਦਿਆਰਥੀਆਂ ਅਤੇ ਮਾਪਿਆਂ 'ਚ ਭਾਰੀ ਉਤਸ਼ਾਹ-ਤੂਰ

Education news of Barnala

ਅਖੀਰਲੇ ਸਮੈਸਟਰ/ਕਲਾਸਾਂ ਦੀਆਂ ਥਿਊਰੀ ਪ੍ਰੀਖਿਆਵਾਂ ਮਿਤੀ 25 ਸਤੰਬਰ 2020 ਤੋਂ

ਸਮੈਸਟਰ/ਕਲਾਸਾਂ ਦੀਆਂ ਥਿਊਰੀ ਪ੍ਰੀਖਿਆਵਾਂ