ਐਸਐਸਪੀ ਅਤੇ ਏਡੀਸੀ ਪਟਿਆਲਾ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਪੁੱਛਿਆ ਡੱਲੇਵਾਲ ਦਾ ਹਾਲ।
ਵੱਖ-ਵੱਖ ਖੇਤਰਾਂ ਵਿਚ ਅਵੱਲ ਮਹਿਲਾਵਾਂ ਨੂੰ ਕੀਤਾ ਸਨਮਾਨਿਤ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।
ਮੰਤਰੀ ਨੇ ਵਿਧਾਇਕਾਂ ਨਾਲ ਵੱਖ-ਵੱਖ ਸਕੀਮਾਂ ਅਧੀਨ ਕਾਰਜਾਂ ਅਤੇ ਫੰਡਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਅਧਿਕਾਰੀਆਂ ਨੂੰ ਵੀ ਵਿਕਾਸ ਕਾਰਜਾਂ ਸਬੰਧੀ ਵਿਧਾਇਕਾਂ ਨਾਲ ਮੁਕੰਮਲ ਜਾਣਕਾਰੀ ਸਾਂਝੀ ਕਰਨ ਦੀ ਕੀਤੀ ਅਪੀਲ