ਹੁਸ਼ਿਆਰਪੁਰ ਦੇ ਕਣਕ ਮੰਡੀ ਇਲਾਕੇ ਵਿੱਚ ਸਥਿਤ ਅਹਿਮਦੀਆ ਮਸਜਿਦ ਵਿੱਚ ਅੱਜ ਸਵੇਰੇ ਈਦ-ਉਲ-ਫਿਤਰ ਦੀ ਨਮਾਜ਼ ਪੂਰੇ ਜੋਸ਼ ਅਤੇ ਸ਼ਰਧਾ ਨਾਲ ਅਦਾ ਕੀਤੀ ਗਈ।