Friday, November 22, 2024

congress

ਜਿੱਥੇ ਕਾਂਗਰਸ ਦੀ ਸਰਕਾਰ ਬਣ ਜਾਂਦੀ ਹੈ ਉੱਥੇ ਰਿਕਵਰੀ ਦੁਗਣੀ ਹੋ ਜਾਂਦੀ ਹੈ : ਮੋਦੀ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਲਈ ਰੈਲੀ ਨੂੰ ਸੰਬੋਧਨ ਕਰਦਿਆਂ ਨਾਅਰਾ ਦਿੱਤਾ

ਜਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ : ਡਾ.ਸਿਕੰਦਰ ਸਿੰਘ 

20 ਨਵੰਬਰ ਨੂੰ ਪੰਜਾਬ ਅੰਦਰ ਹੋਣ ਵਾਲੀਆਂ ਜਿਮਨੀ ਚੋਣਾਂ 'ਚ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ |

ਸੁਖਬੀਰ ਦਾ ਕਰੀਬੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਨੂੰ ਇਸ ਦੇ ਗੜ੍ਹ ਜਲਾਲਾਬਾਦ ਹਲਕੇ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਾ

MVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇ

ਸ਼ਿਵ ਸੈਨਾ (ਯੂਬੀਟੀ) ਦੇ ਨੇਤਾ ਸੰਜੇ ਰਾਉਤ ਨੇ ਸ਼ੁੱਕਰਵਾਰ ਨੂੰ ਐਮਵੀਏ ਦੇ ਭਾਈਵਾਲਾਂ ਵਿਚਕਾਰ ਸੀਟ-ਵਟਾਂਦਰੇ ਦੀ ਗੱਲਬਾਤ ਵਿੱਚ ਦੇਰੀ 'ਤੇ ਨਿਰਾਸ਼ਾ ਜ਼ਾਹਰ ਕੀਤੀ

ਗੁਰਪ੍ਰੀਤ ਸਿੰਘ ਮਲੂਕਾ ਅਤੇ ਪਰਮਪਾਲ ਕੌਰ ਸਿੱਧੂ ਵੱਲੋਂ ਹਰਿਆਣਾ 'ਚ ਤੀਜੀ ਵਾਰ ਸਰਕਾਰ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ

ਕਾਂਗਰਸ ਦੀ ਫੁੱਟ ਪਾਉ ਨੀਤੀ ਦੀ ਹੋਈ ਹਾਰ : ਪਰਮਪਾਲ ਕੌਰ ਸਿੱਧੂ 

ਹਾਰ ਤੋਂ ਬਾਅਦ ਕਾਂਗਰਸ ਦਾ ਕਹਿਣਾ ਹੈ, 'ਹਰਿਆਣਾ ਚੋਣ ਨਤੀਜੇ ਸਵੀਕਾਰ ਨਹੀਂ, ਸ਼ਿਕਾਇਤਾਂ ਲੈ ਕੇ ਚੋਣ ਕਮਿਸ਼ਨ ਕੋਲ ਜਾਵੇਗੀ'

ਕਾਂਗਰਸ ਨੇ ਹਰਿਆਣਾ ਵਿੱਚ ਚੋਣ ਪ੍ਰਕਿਰਿਆ ਵਿੱਚ ਹੋਈਆਂ ਬੇਨਿਯਮੀਆਂ ਦੇ ਸਬੰਧ ਵਿੱਚ ਭਾਰਤੀ ਚੋਣ ਕਮਿਸ਼ਨ (ਈਸੀਆਈ) ਕੋਲ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ।

ਵਿਨੇਸ਼ ਨੇ ਪਹਿਲਾ ਸਿਆਸੀ ਮੁਕਾਬਲਾ ਜਿੱਤਿਆ, ਜਦਕਿ ਉਸ ਦੀ ਕਾਂਗਰਸ ਹਰਿਆਣਾ ਵਿੱਚ ਪਛੜ ਗਈ

ਓਲੰਪੀਅਨ ਪਹਿਲਵਾਨ ਵਿਨੇਸ਼ ਫੋਗਾਟ ਨੇ ਮੰਗਲਵਾਰ ਨੂੰ ਆਪਣੀ ਪਹਿਲੀ ਚੋਣ ਜਿੱਤ ਲਈ, ਜੀਂਦ ਜ਼ਿਲੇ ਦੀ ਜੁਲਾਨਾ ਸੀਟ ਤੋਂ ਚੁਣੀ ਗਈ

ਰਾਹੁਲ ਗਾਂਧੀ ਨੇ ਹਰਿਆਣਾ ਦਾ ਮਾਹੌਲ ਬਦਲਿਆ, ਕਾਂਗਰਸ ਨੂੰ 60 ਤੋਂ ਵੱਧ ਸੀਟਾਂ: ਕੁਮਾਰੀ ਸ਼ੈਲਜਾ 

ਸ਼ੈਲਜਾ ਨੇ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰ ਠੋਕੀ 

ਹਰਿਆਣਾ 'ਚ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਵਿਚਾਲੇ ਵਿਧਾਨ ਸਭਾ ਚੋਣਾਂ 2024

ਹਰਿਆਣਾ ਵਿੱਚ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਵਿੱਚ ਰਵਾਇਤੀ ਵਿਰੋਧੀਆਂ ਵਿਚਕਾਰ ਦੋ-ਧਰੁਵੀ ਮੁਕਾਬਲਾ ਹੋਣ ਦੀ ਸੰਭਾਵਨਾ ਹੈ

ਹਰਿਆਣਾ 'ਚ ਭਾਜਪਾ ਨੂੰ ਝਟਕਾ, ਅਸ਼ੋਕ ਤੰਵਰ ਕਾਂਗਰਸ 'ਚ ਸ਼ਾਮਲ 

ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਵੀਰਵਾਰ 3 ਅਕਤੂਬਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

AAP’ ਹਰਿਆਣਾ ‘ਚ CONGRESS ਅਤੇ BJP ਦੇ ਵਿਗਾੜ ਸਕਦੀ ਹੈ ਸਿਆਸੀ ਸਮੀਕਰਨ

ਜਾਣੋ KEJRIWAL ਦੀਆਂ ਰੈਲੀਆਂ ਕਾਰਨ ਕਿੰਨਾ ਬਦਲ ਗਿਆ ਚੋਣ ਮਾਹੌਲ….

ਕਾਂਗਰਸੀ ਨੁਮਾਇੰਦਿਆਂ ਨੂੰ ਅਜਿਹੀਆਂ ਹਰਕਤਾਂ ਸ਼ੋਭਾ ਨਹੀਂ ਦਿੰਦੀਆਂ: 'ਆਪ'

ਚੋਣ ਪ੍ਰਕਿਰਿਆ ਵਿੱਚ ਰੁਕਾਵਟ ਨਾ ਬਣੋ, ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਦਿਓ

ਗੁਰਸ਼ਰਨ ਕੌਰ ਰੰਧਾਵਾ ਦੀ ਹਰਿਆਣਾ ਦੇ 7 ਹਲਕਿਆਂ ਵਿੱਚ ਕਾਂਗਰਸ ਨੇ ਲਾਈ ਡਿਊਟੀ

ਰਾਜਾ ਵੜਿੰਗ ਨੇ ਪੰਜਾਬੀ ਬੋਲਦੇ ਇਲਾਕਿਆਂ ਵਿੱਚ ਚੋਣ ਪ੍ਰਚਾਰ ਲਈ ਭੇਜਿਆ

ਕਾਂਗਰਸ ਦਾ ਅੰਦੂਰਨੀ ਵਿਵਾਦ ਦਲਿਤ ਸਮਾਜ ਕੁਮਾਰੀ ਸ਼ੈਲਜਾ ਦੇ ਅਪਮਾਨ ਦਾ ਬਦਲਾ ਲਵੇਗਾ : ਭੁੱਕਲ

ਹਰਿਆਣਾ ਚੋਣਾਂ ਦੌਰਾਨ ਦਲਿਤ ਮਹਾਂਪੰਚਾਇਤ ਸੰਘ ਦੇ ਸੂਬਾ ਪ੍ਰਧਾਨ ਕੁਲਦੀਪ ਭੁੱਕਲ ਨੇ ਦੋਸ਼ ਲਗਾਇਆ ਹੈ 

ਭਾਜਪਾ ਨੂੰ ਖੁਸ਼ ਕਰਨਾ ਚਾਹੁੰਦੀ ਹੈ ਖੇਤੀ ਕਾਨੂੰਨਾਂ ਦੀ ਮੁੜ ਮੰਗ ਨਾਲ ਕੰਗਣਾ ਰਣੌਤ: ਜੀਤੀ ਪਡਿਆਲਾ

 ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਭਾਜਪਾ ਦੀ ਵਿਵਾਦਤ ਬਿਆਨਾਂ ਵਿੱਚ ਘਿਰੀ ਲੋਕ ਸਭਾ ਮੈਂਬਰ ਤੇ ਫਿਲਮੀ ਅਦਾਕਾਰ ਕੰਗਣਾ ਰਣੋਤ ਨੇ ਭਾਜਪਾ ਦੁਆਰਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਥੋਪੇ ਤਿੰਨ ਕਨੂੰਨਾਂ ਨੂੰ ਦੁਬਾਰਾ ਲਾਗੂ ਕਰਨ ਦੀ ਕੀਤੀ ਮੰਗ ਨੂੰ ਲੈਕੇ ਸਖਤ ਸ਼ਬਦਾ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੰਗਣਾ ਰਣੋਤ ਕਿਸਾਨਾਂ ਖਿਲਾਫ ਇਹੋ ਅਜਿਹੇ ਵਿਵਾਦਤ ਬਿਆਨ ਦੇਕੇ ਭਾਜਪਾ ਦੇ ਆਗੂਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ। 

ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਪੰਜਾਬ ਅੰਦਰ ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੁਖਪਾਲ ਸਿੰਘ ਭੁੱਲਰ ਵੱਲੋਂ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਤੇ ਜਤਾਈ ਚਿੰਤਾ 

'ਆਪ' ਨਾਲ ਸਮਝੌਤਾ ਨਾ ਕਰਨਾ ਕਾਂਗਰਸ ਲਈ ਚੰਗਾ ਸੰਕੇਤ : ਰਾਜਾ ਵੜਿੰਗ 

ਕਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀਆਂ ਹੋ ਰਹੀਆਂ ਕੋਸ਼ਿਸ਼ਾਂ, ਜਨਤਾ ਮੁਆਫ਼ ਨਹੀਂ ਕਰੇਗੀ 

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀ

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ

ਰਾਜਾ ਵੜ੍ਹਿੰਗ ਨੇ ਕਾਂਗਰਸ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ ਲਾਮਬੰਦੀ

ਬਲਾਕ ਪ੍ਰਧਾਨਾਂ ਨੂੰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਕਰਨ ਲਈ ਆਖਿਆ 

ਬਜਟ ਸੈਸ਼ਨ ’ਚ ਚਰਨਜੀਤ ਸਿੰਘ ਚੰਨੀ ਨੇ ਬੀ.ਜੇ.ਪੀ. ਸਰਕਾਰ ’ਤੇ ਚੁੱਕੇ ਸਵਾਲ

ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਸਦਨ ਵਿੱਚ ਬਜਟ ’ਤੇ ਬਹਿਸ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਵਰਗੇ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਖ਼ਾਲਿਸਤਾਨੀ ਕਿਹਾ ਜਾ ਰਿਹਾ ਹੈ। 

ਪਾਨੀਪਤ : ਭਾਜਪਾ ਦੇ ਸੀਨੀਅਰ ਆਗੂ ਵਿਜੈ ਜੈਨ ਨੇ ਦਿੱਤਾ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ; ਕਾਂਗਰਸ ਵਿਚ ਹੋਏ ਸ਼ਾਮਲ

ਪਾਨੀਪਤ ਤੋਂ ਭਾਜਪਾ ਦੇ ਸੀਨੀਅਰ ਆਗੂ ਵਿਜੈ ਜੈਨ ਨੇ ਆਪਣੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਨੂੰ ਨਾਲ ਭਾਜਪਾ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ। 

ਪਾਣੀ ਨਿਕਾਸੀ ਦੇ ਪ੍ਰਬੰਧਾਂ ਤੇ ਕਾਂਗਰਸ ਆਗੂਆਂ ਨੇ ਚੁੱਕੇ ਸਵਾਲ 

ਕਿਹਾ ਵਿਕਾਸ ਕਾਰਜਾਂ ਦੇ ਕੜਿੱਲ ਕੱਢਣ ਵਾਲਿਆਂ ਦੇ ਦਾਅਵੇ ਹੋਏ ਖੋਖਲੇ 

ਕਾਂਗਰਸ ਨੇ 'ਆਪ' ਨਾਲ ਹੱਥ ਨਾ ਮਿਲਾਇਆ ਹੁੰਦਾ ਤਾਂ ਹੋਰ ਸੀਟਾਂ ਜਿੱਤਦੇ : ਰਾਜਾ ਵੜਿੰਗ 

ਦਿੱਲੀ ਵਿੱਚ ਸੱਤਾ ਵਿਰੋਧੀ ਲਹਿਰ ਕਾਰਨ ਲੋਕਾਂ ਨੇ ਕਾਂਗਰਸ ਨੂੰ ਵੋਟ ਨਹੀਂ ਪਾਈ

ਸੁਨਾਮ ਚ, ਨਮੋਸ਼ੀ ਭਰੀ ਹਾਰ ਤੋਂ ਬਾਅਦ ਕਾਂਗਰਸੀ ਵਰਕਰਾਂ ਚ, ਦਿਖੀ ਨਿਰਾਸ਼ਤਾ 

ਸੁਨਾਮ ਹਲਕੇ ਵਿੱਚ ਕੋਰ ਵੋਟ ਬੈਂਕ ਤੋਂ ਖੁੰਝੀ ਕਾਂਗਰਸ   

ਰਾਜਾ ਵੜਿੰਗ ਨੇ ਸਾਬਕਾ MLA ਨੂੰ ਕਾਂਗਰਸ ਤੋਂ ਕੱਢਿਆ ਬਾਹਰ

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਖਤ ਐਕਸ਼ਨ ਲੈਂਦੇ ਹੋਏ ਬਾਘਾਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਗਿਆ ਹੈ।

ਦੇਸ਼ ਮੋਦੀ-ਸ਼ਾਹ ਨੂੰ ਨਹੀਂ ਚਾਹੁੰਦਾ : ਰਾਹੁਲ ਗਾਂਧੀ

ਲੋਕ ਸਭਾ ਸੀਟਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਰਾਹੁਲ, ਸੋਨੀਆ ਅਤੇ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਸ਼ਾਮ 5.30 ਵਜੇ ਪਾਰਟੀ ਦੇ ਦਿੱਲੀ ਹੈਡਕੁਆਰਟਰ ’ਤੇ ਪ੍ਰੈਸ ਕਾਨਫ਼ਰੰਸ ਕੀਤੀ।

ਜਲੰਧਰ ਤੋਂ ਕਾਂਗਰਸ ਤੇ ਸੰਗਰੂਰ ਤੋਂ AAP ਨੇ ਮਾਰੀ ਬਾਜ਼ੀ

ਜਲੰਧਰ ਤੋਂ ਕਾਂਗਰਸ ਦੇ ਚਰਨਜੀਤ ਚੰਨੀ ਵੱਡੀ ਨਾਲ ਜਿੱਤ ਚੁੱਕੇ ਹਨ ਜਦਕਿ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਮੀਤ ਹੇਅਰ ਨੇ ਬਾਜ਼ੀ ਮਾਰੀ ਹੈ।

ਜਲੰਧਰ ਤੋਂ ਕਾਂਗਰਸ ਦੇ MP ਉਮੀਦਵਾਰ ਚਰਨਜੀਤ ਸਿੰਘ ਚੰਨੀ ਵੱਡੀ ਲੀਡ ਨਾਲ ਜਿੱਤੇ

ਜਲੰਧਰ ਲੋਕ ਸਭਾ ਸੀਟ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕੀਤੀ ਹੈ।

ਰਾਹੁਲ ਗਾਂਧੀ ਦਾ ਬੀਬੀ ਬਡਲਾ ਨੇ ਸਵਾਗਤ ਕੀਤਾ 

ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਪ੍ਰਚਾਰ ਖਤਮ ਹੋਣ ਵੱਲ ਵੱਧ ਰਿਹਾ ਹੈ ਤਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਆਪਣੀ ਤਾਕਤ ਪੂਰੀ ਤਰਾਂ ਜਿੱਤਣ ਲਈ ਝੋਕ ਦਿੱਤੀ ਹੈ। 

ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਜ਼ਿਲ੍ਹਾ ਪ੍ਰਧਾਨ ਨੇ ਕੀਤੀ ਘਰ ਵਾਪਸੀ

ਅੱਜ ਉਸ ਸਮੇਂ ਸੁਖਪਾਲ ਸਿੰਘ ਖਹਿਰਾ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ 

ਭਾਜਪਾ ਤੇ ਕਾਂਗਰਸ ਦੋਵੇਂ ਹੀ ਘੱਟ ਗਿਣਤੀ ਵਿਰੋਧੀ ਪਾਰਟੀਆਂ ਹਨ : ਸਿਮਰਨਜੀਤ ਸਿੰਘ ਮਾਨ

ਘੱਟ ਗਿਣਤੀਆਂ ਉੱਪਰ ਹੋਣ ਵਾਲੇ ਜੁਲਮਾਂ ਨੂੰ  ਰੋਕਣ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦੇਣ ਦੀ ਕੀਤੀ ਅਪੀਲ

ਨਿੱਕੇ ਮੂਸੇਵਾਲੇ ਨੇ ਮਾਪਿਆਂ ਨਾਲ ਕੀਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ

ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ ਨੂੰ ਲੈ ਕੇ ਅੱਜ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ।

ਪਟਿਆਲਾ ਲੋਕ ਸਭਾ ਸੀਟ ਤੋਂ ਅਸਲ ਟੱਕਰ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਚ,

ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਅਤੇ ਬੀ ਜੇ ਪੀ ਉਮੀਦਵਾਰ ਪ੍ਰਨੀਤ ਕੌਰ ਚਲ ਰਹੇ ਨੇ ਪਿਛੜ ਕੇ

ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲ

ਲੋਕ ਸਭ ਚੋਣਾਂ ਵਿਚਾਲੇ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ।

ਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲ

ਲੋਕ ਸਭ ਚੋਣਾਂ ਵਿਚਾਲੇ ਕਈ ਵੱਡੀਆਂ ਹਸਤੀਆਂ ਦਾ ਰਾਜਨੀਤਕ ਪਾਰਟੀ ਜੁਆਇਨ ਕਰਨ ਦਾ ਸਿਲਸਿਲਾ ਜਾਰੀ ਹੈ।

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਕਾਂਗਰਸ ਵਰਕਰਾਂ ਦੀ ਮੁੜ ਵਧੀ ਆਮਦ 

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਲੋਕ ਸਭਾ ਚੋਣਾਂ ਵਿਚਾਲੇ ਆਗੂਆਂ ਦਾ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ।

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

ਕਾਂਗਰਸ ਪਾਰਟੀ ਨੂੰ ਲੋਕ ਸਭਾ ਚੋਣਾਂ ਵਿਚਾਲੇ ਵੱਡਾ ਝਟਕਾ ਲੱਗਾ।

ਮਨੀ ਲਾਂਡਰਿੰਗ ਮਾਮਲਾ : ਹਰਿਆਣਾ ਦੇ ਕਾਂਗਰਸੀ ਵਿਧਾਇਕ ਧਰਮ ਸਿੰਘ ਦਾ ਪੁੱਤਰ ਹਰਿਦੁਆਰ ਤੋਂ ਫੜਿਆ

ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਦਿਨ (ਮੰਗਲਵਾਰ) ਉਤਰਾਖੰਡ ਦੇ ਹਰਿਆਦੁਾਰ ਤੋਂ ਸਮਾਲਖਾ ਕਾਂਗਰਸ ਦੇ ਵਿਧਾਇਕ ਧਰਮ ਸਿੰਘ ਛਾਊਕਰ ਦੇ ਪੁੱਤਰ ਸਿਕੰਦਰ ਸਿੰਘ ਨੂੰ ਘਰ ਖ਼ਰੀਦਦਾਰਾਂ ਦੇ ਪੈਸੇ ਦੀ ਧੋਖਾਧੜੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਬੂ ਕਰ ਲਿਆ ਹੈ। ਈਡੀ ਅਧਿਕਾਰੀਆਂ ਅਨੁਸਾਰ ਸਿਕੰਦਰ ਸਿੰਘ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੇ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। 

1234