ਜਾਇਜ਼ ਮੰਗਾਂ ਨੂੰ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
ਖੰਨਾ ਵਿਖੇ ਸੂਬਾ ਪੱਧਰੀ ਰੈਲੀ ਦਾ ਦਿੱਤਾ ਨੋਟਿਸ
ਅੱਜ ਲਗਾਤਾਰ ਦੂਜੇ ਦਿਨ ਵੀ ਠੇਕਾ ਕਾਮਿਆ ਵੱਲੋਂ ਆਪਣੀਆ ਮੰਗਾਂ ਦੇ ਹੱਲ ਲਈ ਧਰਨਾ ਦਿੱਤਾ ਗਿਆ!
ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਬੈਠਕ ਨਾ ਹੋਣ ਦੇ ਰੋਸ ਵਜੋਂ ਮੁੜ ਤੋਂ ਸੰਘਰਸ਼ ਦਾ ਵਿਗੁਲ ਵਜਾ ਦਿੱਤਾ