Friday, September 20, 2024

cyber

ਭਾਰਤ ਵਿਕਾਸ ਪ੍ਰੀਸ਼ਦ ਨੇ ਸਾਈਬਰ ਕ੍ਰਾਈਮ ਸਬੰਧੀ ਕਰਵਾਇਆ ਸੈਮੀਨਾਰ

ਠੱਗੀ ਤੋਂ ਬਚਾਅ ਬਾਰੇ ਕੀਤਾ ਜਾਗਰੂਕ 

ਸਾਈਬਰ ਘੁਟਾਲਾ ਮਾਮਲੇ ਵਿੱਚ DGP ਵਲੋਂ ਮੰਤਰੀ IPS ਜੋੜੇ ਅਤੇ ਇੰਸਪੈਕਟਰ ਵਿਰੁੱਧ SIT ਦਾ ਗਠਨ

ਏ ਡੀ ਜੀ ਪੀ ਵੀ ਨੀਰਜਾ ਦੀ ਅਗਵਾਈ ਵਿੱਚ ਬਣੀ ਐਸ ਆਈ ਟੀ ਵਿੱਚ ਆਈ ਜੀ ਧਨਪ੍ਰੀਤ ਕੌਰ ਅਤੇ ਮੁਹਾਲੀ ਦੇ ਐਸ ਐਸ ਪੀ ਦੀਪਕ ਪਾਰੀਕ ਸ਼ਾਮਿਲ

ਪੁਲਿਸ ਨੇ ਸਾਈਬਰ ਠੱਗੀ ਤੋਂ ਬਚਾਅ ਲਈ ਕੀਤਾ ਜਾਗਰੂਕ 

ਸੀਨੀਅਰ ਸਿਟੀਜ਼ਨਾਂ ਨਾਲ ਕੀਤੀ ਮੀਟਿੰਗ 

ਉਮੰਗ ਸੰਸਥਾਂ ਵੱਲੋਂ ਪੰਜਾਬ ਸਟੇਟ ਐਰੋਨੋਟੀਕਲ ਇੰਜੀ. ਕਾਲਜ, ਪਟਿਆਲਾ ਵਿਖੇ ਲਗਾਇਆ ਗਿਆ ਸਾਇਬਰ ਸਕਿਊਰਟੀ ਸੈਮੀਨਾਰ

ਨਵੇਂ ਢੰਗ ਨਾਲ ਫਰਾਡ ਕਰਨ ਵਾਲੇ ਲੋਕਾਂ ਤੋਂ ਬਚਣ ਲਈ ਦਿੱਤੀ ਅਹਿਮ ਜਾਣਕਾਰੀ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਦੀ ਦੁਰਵਰਤੋਂ ਰੋਕਣ ਲਈ ਦਿਸ਼ਾ ਨਿਰਦੇਸ਼ ਜਾਰੀ

 ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਦੀ ਦੁਰਵਰਤੋਂ ਰੋਕਣ ਲਈ ਦਿਸ਼ਾ ਨਿਰਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ 

ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼

79 ਕੰਪਿਊਟਰ, 206 ਲੈਪਟਾਪ ਅਤੇ ਮੋਬਾਈਲ ਫ਼ੋਨ, ਗਾਹਕਾਂ ਨਾਲ ਗੱਲ ਕਰਨ ਲਈ ਸਿਖਲਾਈ ਦੇਣ ਲਈ ਸਕ੍ਰਿਪਟਾਂ ਵੀ ਕੀਤੀਆਂ ਗਈਆਂ ਬਰਾਮਦ 

ਪੰਜਾਬ ਨੂੰ ਜਲਦ ਹੀ ਮਿਲਣਗੇ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ

ਵੱਧ ਰਹੇ ਸਾਈਬਰ ਅਪਰਾਧਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਰੇ 28 ਪੁਲਿਸ ਜ਼ਿਲਿ੍ਹਆਂ ਸਮੇਤ ਤਿੰਨ ਕਮਿਸ਼ਨਰੇਟਾਂ ਵਿੱਚ 28 ਨਵੇਂ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਜਲਦ ਸਥਾਪਤ ਕੀਤੇ ਜਾਣਗੇ।

ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਏਡੀਜੀਪੀ ਸਾਈਬਰ ਕ੍ਰਾਈਮ ਨੇ ਪ੍ਰਮੁੱਖ ਬੈਂਕਾਂ ਨਾਲ ਕੀਤੀ ਮੀਟਿੰਗ, ਹੈਲਪਲਾਈਨ 1930 ਬਾਰੇ ਜਾਗਰੂਕਤਾ ਫੈਲਾਉਣ ਲਈ ਸਹਿਯੋਗ ਦੀ ਕੀਤੀ ਮੰਗ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਹੈਲਪਲਾਈਨ 1930 ‘ਤੇ ਸ਼ਿਕਾਇਤਾਂ ਆਉਣ ਉਪਰੰਤ 20 ਕਰੋੜ ਰੁਪਏ ਕੀਤੇ ਫਰੀਜ਼ ਬੈਂਕ ਅਧਿਕਾਰੀਆਂ ਵੱਲੋਂ ਲਾਅ ਇੰਫੋਰਸਮੈਂਟ ਏਜੰਸੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ 

ਸਾਈਬਰ ਠੱਗੀ ਮਾਰਨ ਵਾਲਾ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ

ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੋਹਾਲੀ ਵੱਲੋ ਸਾਈਬਰ ਠੱਗੀਆਂ ਮਾਰਨ ਵਾਲੇ ਮਾੜੇ ਅਨਸਰਾ ਖਿਲਾਫ਼ ਚਲਾਈ

ਆਨਲਾਈਨ ਜਾਬ ਫਰਾਡ ਰੈਕੇਟ: ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਆਸਾਮ ਤੋਂ ਚਾਰ ਸਾਈਬਰ ਧੋਖੇਬਾਜ਼ਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਅਸਾਮ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਚਾਰ ਸਾਈਬਰ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਆਨਲਾਈਨ ਜੌਬ ਫਰਾਡ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਪੰਜਾਬ ਪੁਲਿਸ ਅਤੇ ਮੈਟਾ ਨੇ ਸਾਂਝੇ ਤੌਰ 'ਤੇ ਸਾਈਬਰਸਪੇਸ ਵਿੱਚ ਡੀਪ ਫੇਕ ਦੀ ਪਛਾਣ ਕਰਨ ਬਾਰੇ ਵਰਕਸ਼ਾਪ ਦਾ ਕੀਤਾ ਆਯੋਜਨ 

ਵਰਕਸ਼ਾਪ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਆਨਲਾਈਨ ਫੈਲਣ ਵਾਲੀ ਗਲਤ ਜਾਣਕਾਰੀ ਨਾਲ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਸਿਖਲਾਈ ਦੇਣਾ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਾਈਬਰ ਕੈਫ਼ੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ

 ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਸਾਈਬਰ ਕੈਫ਼ੇ ਦੇ ਮਾਲਕਾਂ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਹੁਕਮਾਂ ਵਿੱਚ ਕਿਹਾ ਗਿਆ ਹੈ 

ਪੰਜਾਬ ’ਚ ਪਹਿਲੀ ਵਾਰ, ਸਾਈਬਰ ਕ੍ਰਾਈਮ ਦੇ ਵਿੱਤੀ ਧੋਖਾਧੜੀ ਪੀੜਤਾਂ ਦੇ ਖਾਤਿਆਂ ’ਚ ਫਰੀਜ਼ ਮਨੀ ਆਈ ਵਾਪਸ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਸਾਈਬਰ ਕਰਾਈਮ ਸੈੱਲ ਪੰਜਾਬ ਨੇ ਸਤੰਬਰ 2021 ਤੋਂ ਸਾਈਬਰ ਹੈਲਪਲਾਈਨ 1930 ’ਤੇ ਪ੍ਰਾਪਤ ਸਾਈਬਰ ਵਿੱਤੀ ਧੋਖਾਧੜੀ ਦੀਆਂ 28 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦੇ 15.5 ਕਰੋੜ ਰੁਪਏ ਫਰੀਜ਼ ਕੀਤੇ : ਡੀ.ਜੀ.ਪੀ. ਗੌਰਵ ਯਾਦਵ ਪੀੜਤਾਂ ਦੇ ਬੈਂਕ ਖਾਤਿਆਂ ਵਿੱਚ  ਪੈਸਾ ਵਾਪਸ ਕਰਨ ਸਬੰਧੀ ਹੋਰ ਅਰਜ਼ੀਆਂ ਪ੍ਰਕਿਰਿਆ ਅਧੀਨ  : ਏ.ਡੀ.ਜੀ.ਪੀ. ਸਾਈਬਰ ਕ੍ਰਾਈਮ ਵੀ. ਨੀਰਜਾ
 

ਲੁਧਿਆਣਾ ਦੇ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਤੇ ਅਸ਼ਲੀਲ ਅਪਲੋਡ ਕਰਨ ਦੇ ਦੋਸ਼ ਵਿੱਚ ਕੀਤਾ ਗ੍ਰਿਫਤਾਰ

ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਐਸ.ਏ.ਐਸ.ਨਗਰ ਨੇ ਲੁਧਿਆਣਾ ਦੇ ਇੱਕ ਵਿਅਕਤੀ ਨੂੰ ਫੇਸਬੁੱਕ ਮੈਸੇਂਜਰ ਰਾਹੀਂ ਬਾਲ ਅਸ਼ਲੀਲ ਸਮੱਗਰੀ ਪ੍ਰਸਾਰਿਤ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਨਾਲ ਹੀ 10000 ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ। 

ਸਾਈਬਰ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਲਈ ਸਰਕਾਰ ਦੀ ਵੱਡੀ ਕਾਰਵਾਈ

DOT ਯਾਨੀ ਦੂਰਸੰਚਾਰ ਵਿਭਾਗ ਨੇ 11.4 ਮਿਲੀਅਨ ਤੋਂ ਵੱਧ ਸਰਗਰਮ ਮੋਬਾਈਲ ਫੋਨ ਕਨੈਕਸ਼ਨਾਂ ਦੀ ਜਾਂਚ ਕੀਤੀ ਹੈ। ਇਨ੍ਹਾਂ ‘ਚੋਂ 60 ਲੱਖ ਨੰਬਰ ਫਰਜ਼ੀ ਪਾਏ ਗਏ ਹਨ, ਜਿਨ੍ਹਾਂ ‘ਚੋਂ 5 ਲੱਖ ‘ਤੇ DOT ਨੇ ਕਾਰਵਾਈ ਕੀਤੀ ਹੈ ਜਦਕਿ ਬਾਕੀਆਂ ‘ਤੇ ਕੰਮ ਚੱਲ ਰਿਹਾ ਹੈ।

ਅਮਰੀਕਾ ਦੀ ਤੇਲ ਪਾਈਪਲਾਈਨ ’ਤੇ ਸਭ ਤੋਂ ਵੱਡਾ ਸਾਇਬਰ ਹਮਲਾ, ਹੋਰ ਮਹਿੰਗਾ ਹੋ ਸਕਦੈ ਤੇਲ