ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਹੋਰ ਤਨਦੇਹੀ ਅਤੇ ਲਗਨ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ
ਲੋਕ-ਪੱਖੀ ਨੀਤੀਆਂ ਦੇ ਲਾਭ ਜ਼ਮੀਨੀ ਪੱਧਰ ਉਤੇ ਜਨਤਾ ਤੱਕ ਪੁੱਜਣਾ ਯਕੀਨੀ ਬਣਾਉਣਾ ਸਮੇਂ ਦੀ ਲੋੜ