ਭਾਜਪਾ ਪ੍ਰਧਾਨ ਨੇ ਭੇਜਿਆ ਸ਼ੋਕ ਪੱਤਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੰਤ ਬਾਬਾ ਭਾਗ ਸਿੰਘ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਿਲਾਵਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 56 ਵਰਿਆਂ ਦੇ ਸਨ ਜੋ ਬੀਤੀ ਸ਼ਾਮ ਜਲੰਧਰ ਜਿਲ੍ਹੇ ਦੇ ਪਿੰਡ ਮਾਨਕੋ ਜੱਬੜ ਵਿਖੇ ਚੱਲ ਵਸੇ।