ਸੁਣਵਾਈ ਨਹੀਂ ਹੋਈ ਤਾਂ 1 ਜਨਵਰੀ ਤੋਂ ਕੰਮ ਦਾ ਬਾਈਕਾਟ ਕਰਨ ਦਾ ਫੈਸਲਾ
ਚੰਡੀਗੜ੍ਹ ਵਿਚ ਮੇਅਰ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਡਾ ਪ੍ਰਦਰਸ਼ਨ ਕਰਨਗੇ। ਉਹ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਭਾਜਪਾ ਦਫਤਰ ਨੂੰ ਘੇਰਨ ਦੀ ਤਿਆਰੀ ਵਿਚ ਹੈ।