ਵਿਆਪਕ ਸਮੀਖਿਆ ਮੀਟਿੰਗ ਦੌਰਾਨ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਕੀਤਾ ਮੁਲਾਂਕਣ
ਪੀ.ਡੀ.ਏ., ਨਗਰ ਨਿਗਮ, ਬਿਜਲੀ ਨਿਗਮ, ਡਰੇਨੇਜ ਤੇ ਹੋਰ ਵਿਭਾਗ ਆਪਸੀ ਤਾਲਮੇਲ ਨਾਲ ਸਾਰੇ ਪ੍ਰਾਜੈਕਟਾਂ ਨੂੰ ਤੇਜੀ ਨਾਲ ਪੂਰਾ ਕਰਨ
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਮਹੀਨਾਵਾਰ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਰੀਦਕੋਟ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਫਰੀਦਕੋਟ ਵਾਸੀਆਂ ਨੂੰ ਵੱਡੀ ਸੋਗਾਤ ਦੇ ਸਕਦੇ ਹਨ ਬਾਬਾ ਫਰੀਦ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਗਮ ‘ਚ ਸ਼ਾਮਲ ਹੋਣਗੇ ਤੇ ਨਾਲ ਹੀ 250 ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਯੂਨੀਵਰਸਿਟੀ ਦੇ ਜੱਚਾ - ਬੱਚਾ ਬਲਾਕ ਦਾ ਵੀ ਉਦਘਾਟਨ ਕਰਨਗੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਦੇ ਮਿਸ਼ਨ 'ਤੇ-ਹਰਭਜਨ ਸਿੰਘ ਈ.ਟੀ.ਓ
ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।