ਅਧਿਆਤਮ ਅਤੇ ਸਨਾਤਮ ਪਰੰਪਰਾਵਾਂ ਦੇ ਵਿਰਾਟ ਸਮਾਗਮ ਦਾ ਵੀ ਮੁੱਖ ਮੰਤਰੀ ਨੇ ਕੀਤਾ ਅਵਲੋਕਨ
ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ ਪ੍ਰਿੰਸੀਪਲ ਡਾ. ਦੀਪਿੰਦਰ ਕੌਰ ਨੇ 76ਵੇਂ ਗਣਤੰਤਰ ਦਿਵਸ ਦੇ ਕਾਲਜ ਦੇ ਜਸ਼ਨਾਂ ਦੌਰਾਨ ਰਾਸ਼ਟਰੀ ਝੰਡਾ ਲਹਿਰਾਇਆ
ਕਮਿਸ਼ਨਰ, ਨਗਰ ਨਿਗਮ, ਐਸ.ਏ.ਐਸ ਨਗਰ, ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ
ਤੇਜਿੰਦਰ ਸਿੰਘ ਮਿੱਡੂ ਖੇੜਾ ਬਣੇ ਜਨਰਲ ਸਕੱਤਰ
ਲੋਕਾਂ ਨੂੰ ਵੀ ਹਨ ਭਾਰੀ ਉਮੀਦਾਂ
ਪਿੰਡ ਅਲਾਮੰਦੀਪੁਰ ਵਿੱਚ ਸਾਲਾਨਾ ਗੁੱਗਾ ਮਾੜੀ ਮੇਲਾ 10 ਸਤੰਬਰ ਨੂੰ ਆਰੰਭ ਹੋਵੇਗਾ। ਮੇਲੇ ਦਾ ਪੋਸਟਰ ਜਾਰੀ ਕਰਦਿਆਂ ਭਗਤ ਹਰਬਲਾਸ ਸ਼ਰਮਾ ਨੇ ਦੱਸਿਆ
ਸਬ ਡਵੀਜ਼ਨ ਵਿੱਚ 50,000 ਹਜ਼ਾਰ ਬੂਟੇ ਲਾ ਕੇ ਕਾਇਮ ਕੀਤੀ ਮਿਸਾਲ
ਗੁਜਰਾਤ ਵਿੱਚ ਚਾਂਦੀਪੁਰਾ ਵਾਇਰਸ ਕਾਰਨ ਰਾਜਕੋਟ ਦੇ 3 ਅਤੇ ਪੰਚਮਹਾਲ ਵਿੱਚ 1 ਬੱਚੇ ਦੀ ਮੌਤ ਹੋ ਗਈ। ਚਾਂਦੀਪੁਰਾ ਵਾਇਰਸ ਕਾਰਨ ਪਿਛਲੇ 8 ਦਿਨਾਂ ਵਿੱਚ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 19 ਹੋ ਗਈ ਹੈ।
18 ਯੋਗਾ ਟ੍ਰੇਨਰ ਦੱਸ ਰਹੇ ਹਨ ਲੋਕਾਂ ਨੂੰ ਯੋਗ ਆਸਣਾਂ ਨਾਲ ਬਿਮਾਰੀਆਂ ਨੂੰ ਦੂਰ ਕਰਨ ਦੀ ਮਹੱਤਤਾ
ਸਪੋਰਟਸ ਕੰਪਲੈਕਸ, 78, ਮੁਹਾਲੀ ਦੇ ਸਟਰਾਂਗ ਰੂਮ ਵਿਖੇ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ. ਦੀ ਤਿਆਰੀ ਦਾ ਜਾਇਜ਼ਾ
ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਸਕੀਮ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸ਼ੁੱਕਰਵਾਰ ਨੂੰਸਬ ਡਵੀਜ਼ਨ ਮੋਹਾਲੀ ਦੇ ਪਿੰਡ ਗੁਡਾਣਾ, ਢੇਲਪੁਰ, ਬਠਲਾਣਾ ਅਤੇ ਵਾਰਡ ਨੰ: 3,4,5,6,7,8 ਅਤੇ 9 ਵਿੱਚ ਕੈਂਪ ਲਗਾਇਆ ਗਿਆ
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਗਏ ਕੈਂਪਾਂ ਰਾਹੀਂ ਸਰਕਾਰ ਵੱਲੋਂ ਆਮ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰਦੇ ਹੋਏ ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਨੁੰ ਦਿੱਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਮੋਹਾਲੀ ਸਬ ਡਵੀਜ਼ਨ ਪਿੰਡ ਚਾਉਂ ਮਾਜਰਾ, ਧੁਰਾਲੀ, ਮਨੌਲੀ ਅਤੇ ਸੈਣੀ ਮਾਜਰਾ ਵਿੱਚ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਲੈਣ ਲਈ ਭਾਗ ਲਿਆ।
ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ।
ਵੱਖ-ਵੱਖ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਦਾ ਦਿੱਤਾ ਸੱਦਾ
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ।
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਦੋਸ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਸ ਵੱਲੋਂ ਪਿਛਲੇ ਮਹੀਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਮਗਰੋਂ ਸੁਣਵਾਈ ਸ਼ੁਰੂ ਕੀਤੀ ਗਈ ਸੀ।
ਰਣਵੀਰ ਸਿੰਘ ਅਤੇ ਆਲੀਆ ਭੱਟ ਦੀ ਫਿਲਮ ‘ਰੌਕੀ ਅਤੇ ਰਾਣੀ ਦੀ ਪ੍ਰੇਮ ਕਹਾਣੀ’ ਜੁਲਾਈ ਵਿੱਚ ਰਿਲੀਜ਼ ਹੋਈ ਸੀ ਅਤੇ ਇਹ ਫਿਲਮ ਹੁਣ ਤੱਕ ਬਾਕਸ ਆਫਿਸ ‘ਤੇ ਸਫਲ ਰਹੀ ਹੈ। ਫਿਲਮ ਨੂੰ ਰਿਲੀਜ਼ ਹੋਏ 3 ਹਫਤੇ ਹੋ ਗਏ ਹਨ ਅਤੇ ਇਹ ਅਜੇ ਵੀ ਧਮਾਲ ਮਚਾ ਰਹੀ ਹੈ। ਰਾਕੀ ਅਤੇ ਰਾਣੀ ਦੀ ਲਵ ਸਟੋਰੀ ਹੁਣ 300 ਕਰੋੜ ਦੇ ਕਲੱਬ ਵਿੱਚ ਸ਼ਾਮਲ ਹੋ ਗਈ ਹੈ।
ਅੰਮ੍ਰਿਤਸਰ ਵਿਖੇ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖਤਰਾਏ ਕਲਾਂ ਵਿਖੇ ਕਬੱਡੀ ਦੇ ਚੱਲਦੇ ਮੈਚ ਦੌਰਾਨ ਇਕ ਕਬੱਡੀ ਖ਼ਿਡਾਰੀ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।
ਫ਼ਤਿਹਗੜ੍ਹ ਸਾਹਿਬ : ਪੰਜਾਬ ਦੇ ਫ਼ਤਿਹਗੜ੍ਹ ਸਾਹਿਬ ਵਿੱਚ ਸੋਮਵਾਰ ਦੇਰ ਰਾਤ ਇੱਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ । ਹਾਦਸਾ ਉਸ ਵੇਲੇ ਹੋਇਆ ਜਦੋ AAP ਅਤੇ ਕਾਂਗਰਸ ਦੇ ਇੱਕ-ਇੱਕ ਆਗੂ ਆਪਣੇ ਤੀਸਰੇ ਦੋਸਤ ਨਾਲ ਕਿਸੇ ਕੰਮ ਲਈ ਚੰਡੀਗੜ੍ਹ ਜਾ ਰਹੇ ਸਨ । ਅਚਾਨਕ ਇਹਨਾਂ ਦੀ ਕਾਰ ਦੀ