Thursday, November 21, 2024
BREAKING NEWS
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾ ਦਾ ਲਾਇਸੈਂਸ ਰੱਦਈਡੀ ਨੇ ਜੀਬੀਪੀ ਗਰੁੱਪ ਦੀ ਕਰੋੜਾਂ ਰੁਪਏ ਦੀ ਪ੍ਰੋਪਰਟੀ ਕੀਤੀ ਜਬਤਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

direction

ਹਰਿਆਣਾ ਸਾਰੇ ਸੂਬਿਆਂ ਵਿਚ ਮੋਹਰੀ ਹੋਵੇ, ਇਸ ਦਿਸ਼ਾ ਵਿਚ ਕੀਤੇ ਜਾਣਗੇ ਕੰਮ : ਰਾਜ ਮੰਤਰੀ ਰਾਜੇਸ਼ ਨਾਗਰ

 ਹਰਿਆਣਾ ਦੇ ਰਾਜਮੰਤਰੀ ਸ੍ਰੀ ਰਾਜੇਸ਼ ਨਾਗਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ

ਯੂਪੀ ਵਿਚ ਬਕਰੀਦ ਮੌਕੇ ਗਊ ਤੇ ਊਠ ਦੀ ਕੁਰਬਾਨੀ ’ਤੇ ਰੋਕ

ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਵੱਲੋ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ

ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਕਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ।