Friday, April 18, 2025

dispute

ਸੁਨਾਮ 'ਚ ਮਾਮੂਲੀ ਤਕਰਾਰ ਕਾਰਨ ਨੌਜਵਾਨ ਦਾ ਕਤਲ 

ਤਿੰਨ ਸਕੇ ਭਰਾਵਾਂ ਖਿਲਾਫ ਮਾਮਲਾ ਦਰਜ਼ 

ਜ਼ਮੀਨੀ ਝਗੜੇ ਨੂੰ ਲੈਕੇ ਇੱਕ ਵਿਅਕਤੀ ਦੀ ਕੁੱਟਮਾਰ 

ਛੇ ਜਣਿਆਂ ਖ਼ਿਲਾਫ਼ ਮਾਮਲਾ ਦਰਜ਼ ,ਤਿੰਨ ਗ੍ਰਿਫਤਾਰ 

ਘਰੇਲੂ ਤਕਰਾਰਬਾਜ਼ੀ ਕਾਰਨ ਨੌਜਵਾਨ ਦੀ ਗੋਲੀ ਮਾਰਕੇ ਹੱਤਿਆ

ਸੁਨਾਮ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਕਸਬਾ ਲੌਂਗੋਵਾਲ ਵਿਖੇ ਘਰੇਲੂ ਤਕਰਾਰਬਾਜ਼ੀ ਨੂੰ ਲੈਕੇ ਇੱਕ ਨੌਜਵਾਨ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਹੈ।

ਅਮਨ ਅਰੋੜਾ ਵੱਲੋਂ ਪੰਚਾਇਤਾਂ ਨੂੰ ਪਿੰਡ ਪੱਧਰੀ ਵਿਵਾਦਾਂ ਨੂੰ ਆਪਸੀ ਸਹਿਮਤੀ ਨਾਲ ਸੁਲਝਾਉਣ ਦੀ ਅਪੀਲ

ਰੋਜ਼ਗਾਰ ਉਤਪਤੀ ਮੰਤਰੀ ਨੇ ਮੋਗਾ ਜ਼ਿਲ੍ਹੇ ਦੇ 2486 ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਯੋਜਨਾ ਤਹਿਤ ਏਨਹਾਂਸਮੈਂਟ ਨਾਲ ਸਬੰਧਿਤ ਮੁਦਿਆਂ ਦਾ ਹੋਵੇਗਾ ਹੱਲ, 15 ਨਵੰਬਰ ਤੋਂ ਅਗਲੇ 6 ਮਹੀਨੇ ਤਕ ਲਾਗੂ ਰਹੇਗੀ ਯੋਜਨਾ

ਕਾਰ ਵਾਲੇ ਨਾਲ ਮਾਮੂਲੀ ਤਕਰਾਰ ਤੋਂ ਬਾਅਦ ਬੱਸ ਚਾਲਕਾਂ ਨੇ ਲਾਇਆ ਆਵਾਜਾਈ ਜਾਮ

ਖੱਜਲ ਖੁਆਰ ਹੋਏ ਆਮ ਲੋਕਾਂ ਵੱਲੋਂ ਬੱਸ ਚਾਲਕਾਂ ਖਿਲਾਫ ਕਾਰਵਾਈ ਦੀ ਮੰਗ

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

ਕਦਮ ਦਾ ਉਦੇਸ਼ ਵਡੇਰੇ ਜਨਤਕ ਹਿੱਤਾਂ ਨੂੰ ਯਕੀਨੀ ਬਣਾਉਣਾ

ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਸਬੰਧੀ ਹੋਈ ਮੀਟਿੰਗ

ਜ਼ਿਲ੍ਹੇ ਵਿੱਚ ਡਿਸਪਿਊਟ ਰੈਜੋਲਿਸ਼ਨ ਅਤੇ ਲਿਟੀਗੇਸ਼ਨ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਸਬੰਧੀ ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ ਦੀ ਪ੍ਰਧਾਨਗੀ ਹੇਠ ਬੱਚਤ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਲਹਿੰਬਰ ਹੁਸੈਨਪੁਰੀ ਤਲਬ

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਵੱਲੋਂ ਆਪਣੀ ਪਤਨੀ ਅਤੇ ਬੇਟੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੂ ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ 4 ਜੂਨ 2021 ਤਕ ਕਮਿਸ਼ਨ ਅੱਗੇ ਪੇਸ਼ ਹੋਣ ਲਈ ਕਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ।

ਸੋਸ਼ਲ ਮੀਡੀਆ ਤੇ ਭਾਰਤ ਸਰਕਾਰ ਦਰਮਿਆਨ ਵਿਵਾਦ ਅਦਾਲਤ ਵਿਚ ਪੁੱਜਾ

ਨਵੀਂ ਦਿੱਲੀ :  ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਭਾਰਤ ਦੀ ਸਰਕਾਰ ਇਸ ਮੁੱਦੇ ਉਤੇ ਉਲਝੀ ਹੋਈ ਹੈ ਕਿ ਸੋਸ਼ਲ ਮੀਡੀਆ ਸਰਕਾਰ ਨੂੰ ਇਸ ਗੱਲ ਦੀ ਖੁਲ ਦੇਵੇ ਕਿ ਸਰਕਾਰ ਜਦੋਂ ਵੀ ਚਾਹੀ ਕਿਸੇ ਦੇ ਵੀ ਅਕਾਉਂਟ ਵਿਚ ਝਾਕ ਸਕੇ ਪਰ ਸੋਸ਼ਲ ਮੀਡੀਆ ਇਹ ਨਹੀਂ ਚਾਹੁੰਦਾ।