1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ ਜ਼ਿਲ੍ਹਾ ਵਾਸੀ