ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ, ਜੋ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਪ੍ਰਜਨਨ ਵਿੱਚ ਸ਼ਾਮਲ ਹਨ, ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਹੈ।