Friday, November 22, 2024

drone

30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ

ਧਾਰ ਖੇਤਰ ਵਿੱਚ ਪਾਇਲਟ ਪ੍ਰੋਜੈਕਟ ਦਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸ਼ੁਭ ਆਰੰਭ

 

ਪਟਿਆਲਾ ਜ਼ਿਲ੍ਹੇ 'ਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੋ ਡਰੋਨ ਜ਼ੋਨ ਐਲਾਨਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ

ਇਹ ਹੁਕਮ 24 ਮਈ 2024 ਤੱਕ ਲਾਗੂ ਰਹਿਣਗੇ 

ਅਮਰੀਕੀ ਕਾਂਗਰਸ ਨੇ ਭਾਰਤ ਨੂੰ ਪੀ੍ਰਡੇਟਨ ਡਰੋਨ ਵੇਚਨ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਵਿਦੇਸ਼ ਮੰਤਰਾਲੇ ਨੇ ਪੀ੍ਰਡੇਟਨ ਡਰੋਨ ਬਣਾਉਣ ਵਾਲੀ ਕੰਪਨੀ ਜਨਰਲ ਐਟਮਿਕਸ ਨੂੰ ਅਧਿਕਾਰਤ ਤੌਰ ‘ਤੇ ਸੂਚਿਤ ਕੀਤਾ ਹੈ ਕਿ ਅਮਰੀਕੀ ਕਾਂਗਰਸ ਨੇ ਭਾਰਤ ਨੂੰ 31 ਐਮ. ਕਿੳ.9ਬੀ ਡਰੋਨ ਦੀ ਵਿਕਰੀ ਨਾਲ ਸਬੰਧਤ ਪੱਧਰੀ ਸਮੀਖਿਆ ਪ੍ਰਕਿਰਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਗਣਤੰਤਰ ਦਿਵਸ 'ਤੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ

ਗਣਤੰਤਰ ਦਿਵਸ ਤੇ ਡਰੋਨ ਕੈਮਰੇ ਚਲਾਉਣ ਤੇ ਪੂਰਨ ਪਾਬੰਦੀ

 ਜ਼ਿਲ੍ਹਾ ਮੈਜਿਸਟਰੇਟ ਨੇ 25 ਜਨਵਰੀ ਤੋਂ 26 ਜਨਵਰੀ ਤੱਕ ਯੂ.ਏ.ਵੀ./ਡਰੋਨ ਕੈਮਰੇ ਚਲਾਉਣ ਤੇ ਲਗਾਈ ਪਾਬੰਦੀ

ਅਤਿਵਾਦੀ ਸਾਜ਼ਸ਼ ਨਾਕਾਮ : ਸੁਰੱਖਿਆ ਬਲਾਂ ਨੇ ਨਸ਼ਟ ਕੀਤਾ ਪਾਕਿਸਤਾਨ ਦਾ ਡਰੋਨ, ਪੰਜ ਕਿਲੋ ਵਿਸਫੋਟਕ ਬਰਾਮਦ

ਇਸਲਾਮਾਬਾਦ ਵਿਚ ਭਾਰਤੀ ਸਫ਼ਾਰਤਖ਼ਾਨੇ ਉਪਰ ਦਿਸਿਆ ਡਰੋਨ

ਡਰੋਨ ਹਮਲਾ : ਮੋਦੀ ਨੇ ਉਚ ਪਧਰੀ ਬੈਠਕ ਬੁਲਾਈ, ਡਰੋਨ ਨੀਤੀ ’ਤੇ ਚਰਚਾ

ਜੰਮੂ ਕਸ਼ਮੀਰ ਵਿਚ ਪਿਛਲੇ 72 ਘੰਟਿਆਂ ਦੌਰਾਨ ਏਅਰਫ਼ੋਰਸ ਸਟੇਸ਼ਨ ’ਤੇ ਹੋਏ ਡਰੋਨ ਹਮਲੇ ਅਤੇ ਦੂਜੀਆਂ ਅਤਿਵਾਦੀ ਗਤੀਵਿਧੀਆਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਚ ਪਧਰੀ ਮੀਟਿੰਗ ਬੁਲਾਈ। ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜਿਤ ਡੋਭਾਲ ਮੌਜੂਦ ਸਨ।

ਜੰਮੂ ਵਿਚ ਫਿਰ ਦਿਸਿਆ ਸ਼ੱਕੀ ਡਰੋਨ, ਸੁਰੱਖਿਆ ਏਜੰਸੀਆਂ ਮੁਸਤੈਦ

ਜੰਮੂ ਵਿਚ ਸੁੰਜਵਾਨ ਮਿਲਟਰੀ ਸਟੇਸ਼ਨ ਲਾਗੇ ਸੋਮਵਾਰ ਦੇਰ ਰਾਤ ਸ਼ੱਕੀ ਡਰੋਨ ਨਜ਼ਰ ਆਇਆ। ਰੀਪੋਰਟਾਂ ਵਿਚ ਕਿਹਾ ਗਿਆ ਹੈ ਕਿ ਕੁੰਜਵਾਨੀ ਅਤੇ ਕਾਲੂਚਕ ਇਲਾਕੇ ਵਿਚ ਵੀ ਡਰੋਨ ਵੇਖਿਆ ਗਿਆ ਹੈ ਹਾਲਾਂਕਿ ਇਸ ਦੀ ਹਾਲੇ ਪੁਸ਼ਟੀ ਨਹੀਂ ਹੋਈ। ਪਿਛਲੇ ਦੋ ਦਿਨਾਂ ਦੌਰਾਨ ਦੋ ਵਾਰ ਡਰੋਨ ਵੇਖੇ ਗਏ ਹਨ। ਤਿੰਨੇ ਥਾਵਾਂ ’ਤੇ ਇਕ ਹੀ ਡਰੋਨ ਸੀ ਜਾਂ ਵੱਖ ਵੱਖ ਸਨ, ਇਹ ਹਾਲੇ ਸਪੱਸ਼ਟ ਨਹੀਂ। ਇਸ ਘਟਨਾ ਦੇ ਬਾਅਦ ਸੁਰੱਖਿਆ ਏਜੰਸੀਆਂ ਹੋਰ ਚੌਕਸ ਹੋ ਗਈਆਂ ਸਨ।

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਪੰਜਾਬ ਦੀਆਂ ਸਰਹੱਦਾਂ 'ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ 'ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ ਭਾਰੀ ਸੱਟ ਮਾਰੀ ਹੈ, ਦਾ ਮੁਕਾਬਲਾ ਕਰਨ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

ਜੰਮੂ ਡਰੋਨ ਮਾਮਲਾ : ਡੀਜੀਪੀ ਵਲੋਂ ਸੰਭਾਵੀ ਖ਼ਤਰੇ ਬਾਰੇ ਉਚ-ਪਧਰੀ ਸਮੀਖਿਆ ਮੀਟਿੰਗ, ਦਿਤੇ ਹੁਕਮ

ਹੁਣ ਜੰਮੂ ਵਿਚ ਫ਼ੌਜੀ ਸਟੇਸ਼ਨ ’ਤੇ ਦਿਸੇ ਦੋ ਡਰੋਨ, ਗੋਲੀਬਾਰੀ ਮਗਰੋਂ ਵਾਪਸ ਗਏ

ਬਗਦਾਦ ਕੌਮਾਂਤਰੀ ਹਵਾਈ ਅੱਡੇ 'ਤੇ Drone ਹਮਲਾ

ਬਗਦਾਦ : ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਬਗਦਾਦ ਵਿਖੇ ਕਈ ਡਰੋਨ ਹਮਲੇ ਕੀਤੇ ਗਏ ਹਨ ਜਿਨ੍ਹਾਂ ਵਿਚੋ ਇਕ ਡਰੋਨ ਨੂੰ ਹਮਲਾ ਕਰਨ ਤੋਂ ਪਹਿਲਾਂ ਹੀ ਗੋਲੀ ਮਾਰ ਕੇ ਸੁਟ ਲਿਆ ਗਿਆ ਹੈ ਅਤੇ ਇਨ੍ਹਾਂ ਹਮਲਿਆਂ ਵਿਚ ਹੁਣ ਤਕ ਕਿਸੇ ਦੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ