ਤਾਇਵਾਨ ਵਿਚ ਅੱਜ 7.5 ਤੀਬਰਤਾ ਦਾ ਭੂਚਾਲ ਆਇਆ। ਇਸ ਦੇ ਝਟਕੇ ਜਾਪਾਨ ਤੱਕ ਮਹਿਸੂਸ ਕੀਤੇ ਗਏ।
ਬੁਏਨਸ ਆਇਰਸ : ਪਨਾਮਾ ਦੇ ਦੱਖਣੀ ਹਿੱਸੇ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਅਮਰੀਕੀ ਭੂਵਿਗਿਆਨਕ ਸਰਵੇ (ਯੂਐਸਜੀਐਸ) ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। ਯੂਐਸਜੀਐਸ ਦੀ ਰਿਪੋਰਟ
ਨਵੀਂ ਦਿੱਲੀ : ਬੀਤੇ ਕੁੱਝ ਦਿਨ ਪਹਿਲਾਂ ਆਸਾਮ ਅਤੇ ਉਤਰਾਖੰਡ ਵਿਚ ਭੂਚਾਲ ਆਉਣ ਮਗਰੋਂ ਹੁਣ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਹਰਿਆਣਾ ਦੇ ਝੱਜਰ ਵਿੱਚ ਸੀ। ਇਸ ਭੂਚਾਲ ਦੀ ਤੀਬਰਤਾ
ਲੱਦਾਖ : ਹੁਣੇ ਹੁਣੇ ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਲੇਹ, ਲੱਦਾਖ ਵਿਚ ਭੂਚਾਲ ਦੇ ਝਟਕੇ ਵਿਚ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸੀਜ਼ਮੋਲੋਜੀ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ
ਅਰੁਣਾਚਲ ਪ੍ਰਦੇਸ਼ : ਪਿਛਲੇ ਕੁੱਝ ਦਿਨਾਂ ਤੋਂ ਉੱਤਰ-ਪੂਰਬੀ ਰਾਜਾਂ ਵਿੱਚ ਆਏ ਭੂਚਾਲ ਕਾਰਨ ਧਰਤੀ ਹਿੱਲ ਰਹੀ ਹੈ। ਬੀਤੇ ਕਲ ਦੀ ਤਰ੍ਹਾਂ ਅੱਜ ਫਿਰ ਇਕ ਵਾਰ ਅਰੁਣਾਚਲ ਪ੍ਰਦੇਸ਼ ਦੇ ਇਟਾਨਗਰ ਵਿੱਚ ਸੋਮਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ ਨੂੰ ਰਿ
ਅਰੁਣਾਚਲ ਪ੍ਰਦੇਸ਼ : ਬੀਤੇ ਕਲ ਦੀ ਤਰ੍ਹਾਂ ਅੱਜ ਵਿਰ ਤੋਂ ਦੇਸ਼ ਦੇ ਕਈ ਹਿੱਸਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ ਮਨੀਪੁਰ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਦੇਰ ਰਾਤ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ
ਨਵੀਂ ਦਿੱਲੀ: ਭਾਰਤ ਵਿਚ ਅੱਜ ਤੜਕਸਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਰਿਕਟਰ ਪੈਮਾਨੇ 'ਤੇ 4.1, 3.0 ਅਤੇ 2.6 ਮਾਪੀ ਗਈ। ਭੂਚਾਲ ਦੇ ਝਟਕੇ ਆਸਾਮ, ਮਣੀਪੁਰ, ਮੇਘਾਲਿਆ ਵਿਚ ਮਹਿਸੂਸ ਕੀਤੇ ਗਏ। ਭੂਚਾਲ ਦੇ ਨੈਸ਼ਨਲ ਸੈਂਟਰ ਦੇ ਅਨੁਸਾਰ ਭੂਚਾਲ
ਜੰਮੂ-ਕਸ਼ਮੀਰ : ਅੱਜ ਯਾਨੀ ਕਿ ਐਤਵਾਰ ਸਵੇਰੇ ਸਵੇਰੇ ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਕਾਰਨ ਜੰਮੂ-ਕਸ਼ਮੀਰਵਾਸੀਆਂ ਵਿਚ ਡਰ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਵਿੱਚ ਸਵੇਰੇ 6.21 ਵਜੇ ਭੂਚਾਲ ਦੇ ਝਟਕੇ ਮ
ਚਮੋਲੀ : ਉਤਰਾਖੰਡ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਪੈਮਾਨੇ 'ਤੇ ਤੀਬਰਤਾ 4.3 ਮਾਪੀ ਗਈ। ਭੂਚਾਲ ਕਾਰਨ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਭੂਚਾਲ ਚਮੋਲੀ ਜ਼ਿਲੇ ਦੇ ਜੋਸ਼ੀਮਠ ਤੋਂ ਉੱਤਰ ਪੱਛਮ ਵਿ
ਕਾਠਮਾਂਡੂ : ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਨੇਪਾਲ ਵਿਚ ਭੂਚਾਲ ਦੇ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਰਿਕਟਰ ਸਕੇਲ ਦੀ ਤੀਬਰਤਾ 5.3 ਦਰਜ ਕੀਤੀ ਗਈ ਹੈ। ਭੂਚਾਲ ਦਾ ਕੇਂਦਰ ਪੋਖਰਾ ਤੋਂ 35 ਕਿਮੀ. ਪੂਰਬ ਦੱਸਿਆ ਜਾ ਰਿਹਾ ਹੈ। ਫਿਲਹਾਲ ਜਾਨਮਾ
ਗੁਜਰਾਤ : ਗੁਜਰਾਤ ਦੇ ਇਲਾਕੇ ਅਮੇਰਲੀ ਰਾਜੁਲਾ ਨੇੜੇ ਸੋਮਵਾਰ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.5 ਮਾਪੀ ਗਈ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕ
ਆਸਾਮ : ਆਸਾਮ ਵਿਚ ਅੱਜ 10 ਦਿਨਾਂ 'ਚ ਚੌਥੀ ਵਾਰ ਭੂਚਾਲ ਆਇਆ ਹੈ। ਆਸਾਮ ਦੇ ਇਲਾਕੇ ਨਗਾਂਵ 'ਚ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.0 ਦਰਜ ਕੀਤੀ ਗਈ। ਭੂਚਾਲ ਦੀ ਤੀਬਰਤਾ ਜ਼ਿਆਦਾ ਸੀ ਪਰ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਤੋਂ ਬਚਾਅ ਰਿ