ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
ਡਿਪਟੀ ਕਮਿਸ਼ਨਰ ਵੱਲੋਂ ਸਮਾਜਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ
ਕਿਹਾ, ਸੂਬਾ ਸਰਕਾਰ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸਨਮਾਨ ਦੇਣਾ ਅਤੇ ਉਹਨਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ
ਦੋਵੇਂ ਸਕੇ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ
ਸੂਬੇ ਭਰ ਵਿੱਚ ਬਜੁਰਗਾਂ ਦੀ ਸਿਹਤ ਸਬੰਧੀ ਕੈਂਪ ਲਗਾਏ ਜਾਣਗੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲ੍ਹੋਂ ਸੀਨੀਅਰ ਸਿਟੀਜ਼ਨ ਵੇਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਰਹਿੰਦ ਵਿਖੇ 'ਵਿਸ਼ਵ ਬਜ਼ੁਰਗ ਦਿਵਸ' ਮਨਾਇਆ ਗਿਆ।