Wednesday, April 16, 2025

eyecheckup

ਪਿੰਡ ਥਾਂਦੀਆਂ ਵਿਖੇ ਲੱਗੇ ਛੇਵੇਂ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਦਾ 304  ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਐਨ ਆਰ ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਛੇਵਾਂ ਫਰੀ ਅੱਖਾਂ ਦਾ ਅਤੇ ਜਨਰਲ ਮੈਡੀਕਲ ਚੈੱਕਅੱਪ ਕੈਂਪ ਗੁ: ਬਾਬਾ ਮੀਹਾਂ ਜੀ ਪਿੰਡ ਥਾਂਦੀਆਂ ਵਿਖੇ ਲਗਾਇਆ ਗਿਆ

ਕੁਹਾੜਾ ਵਿਖੇ ਅੱਖਾਂ ਦੇ ਮੁਫਤ ਚੈੱਕਅੱਪ ਕੈਂਪ ਦੌਰਾਨ 280 ਮਰੀਜ਼ਾਂ ਦੀ ਜਾਂਚ ਹੋਈ

 ਨਿਧਾਨ ਸਿੰਘ ਗਰਚਾ ,ਮਾਤਾ ਭਗਵਾਨ ਕੌਰ ,ਸੱਜਣ ਸਿੰਘ ਗਰਚਾ ,ਬਲਜਿੰਦਰ ਸਿੰਘ ਗਰਚਾ ਯਾਦਗਾਰੀ ਟਰੱਸਟ ਕੁਹਾੜਾ ਵੱਲੋਂ ਹਰ ਸਾਲ ਦੀ ਤਰਾਂ ਸਾਗਰ ਆਪਟੀਕਲ ਦੇ ਸਹਿਯੋਗ ਨਾਲ 20ਵਾਂ ਵਾਰਸ਼ਿਕ ਮੁਫਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਲਗਾਇਆ ਗਿਆ।