ਸਰਕਾਰਾਂ ਪਿਛਲੇ ਕਈ ਦਹਾਕਿਆਂ ਤੋਂ ਐਸੀ ਅਤੇ ਪਛੜੇ ਵਰਗਾਂ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਨਾਮ ਤੇ ਗੁੰਮਰਾਹ ਕਰ ਰਹੀਆਂ ਹਨ