ਭਾਰਤ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਰਾਹੀਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਕਈ ਬਾਕੀ ਰਹਿ ਗਈਆਂ ਮੰਗਾਂ ਨੂੰ ਮੰਨਣ ਲਈ ਸੰਯੁਕਤ ਕਿਸਾਨ ਮੋਰਚਾ ਨੂੰ ਇੱਕ ਰਸਮੀ ਪੱਤਰ ਭੇਜਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਵੱਲੋਂ ਰਾਸ਼ਟਰੀ ਪੱਧਰ 'ਤੇ ਦਿੱਲੀ ਸਰਹੱਦਾਂ 'ਤੇ ਮੋਰਚੇ ਨੂੰ ਚੁੱਕਣ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ।
ਨਵੀਂ ਦਿੱਲੀ: ਕਿਸਾਨਾਂ ਨੇ ਮੰਗਲਵਾਰ ਯਾਨੀ ਕਿ ਅੱਜ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ ਪਰ ਪੁਲਿਸ ਨੇ ਆਨੇ-ਬਹਾਨੇ ਸੁਰੱਖਿਆ ਪ੍ਰਬੰਧ ਅਜਿਹੇ ਕੀਤੇ ਹਨ ਕਿ ਕਿਸੇ ਵੀ ਟਰੈਕਟਰ ਨੂੰ ਦਿੱਲੀ ਅੰਦਰ ਹੀ ਵੜਨ ਨਾ ਦਿਤਾ ਜਾਵੇ। ਦਿੱਲੀ
ਸੰਗਰੂਰ : ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸਰੱਹਦਾਂ ਉਪਰ ਕਿਸਾਨਾਂ ਦਾ ਅੰਦੋਲਨ ਪਿਛਲੇ 8 ਮਹੀਨਿਆਂ ਤੋਂ ਜਾਰੀ ਹੈ ਅਤੇ ਇਸ ਦੌਰਾਨ ਸੈਂਕੜੇ ਕਿਸਾਨ ਮੌਤ ਦੇ ਮੂੰਹ ਵਿਚ ਚਲੇ ਗਏ ਹਨ। ਇਸੇ ਲੜੀ ਵਿਚ ਹੁਣ ਇੱਕ ਹੋਰ ਕਿਸਾਨ ਦੇ ਸ਼ਹੀਦ ਹੋਣ ਦੀ ਮੰਦਭਾਗੀ ਖਬਰ ਸਾ
ਨਵੀਂ ਦਿੱਲੀ : ਕਾਲੇ ਖੇਤੀ ਕਾਨੂੰਨਾਂ ਵਿਰੁਧ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ 8 ਮਹੀਨਿਆਂ ਤੋਂ ਡੇਰਾ ਲਾਈ ਬੈਠੇ ਹਨ ਅਤੇ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਨ ਲਈ ਕੇਂਦਰ ਸਰਕਾਰ ਕਈ ਹੱਥਕੰਢੇ ਅਪਣਾ ਚੁੱਕੀ ਹੈ । 26 ਜਨਵਰੀ ਨੂੰ ਕਿਸਾਨਾਂ ਦੇ ਸੰਘਰਸ਼ ਦੌਰਾਨ
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੂੰ ਉਨ੍ਹਾਂ ਦੇ ‘ਪੰਜਾਬ ਮਿਸ਼ਨ’ ਵਾਲੇ ਬਿਆਨ ਦੇ ਆਧਾਰ ‘ਤੇ ਮੋਰਚੇ ਵਿੱਚੋਂ ਹਫ਼ਤੇ ਲਈ ਮੁਅੱਤਲ ਕਰ ਦਿੱਤਾ ਸੀ। ਇਸ ਤਹਿਤ ਗੁਰਨਾਮ ਚਢੂਨੀ 7 ਦਿਨਾਂ ਤਕ
ਨਵੀਂ ਦਿੱਲੀ : ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੀ ਸਰਹੱਦ ਉਤੇ ਬੈਠੇ ਕਿਸਾਨਾਂ ਦੀ ਸਿਰਫ਼ ਇਕ ਹੀ ਮੰਗ ਹੈ ਕਿ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਇਸ ਲਈ ਰਾਜ਼ੀ ਨਹੀਂ ਹੈ। ਇਸੇ ਕਰ ਕੇ ਕਿਸਾਨਾਂ ਨੇ ਵਾਰ ਵਾਰ ਆਪਣੀ ਰਣ
ਰਾਜਪੁਰਾ : ਕੇਂਦਰ ਵੱਲੋਂ ਪਾਸ ਕੀਤੇ ਗਏ 3 ਖੇਤੀ ਸੁਧਾਰ ਕਾਨੂੰਨਾਂ ਦੇ ਚੱਲਦਿਆਂ ਕਿਸਾਨਾਂ ਵੱਲੋਂ ਰੋਸ ਧਰਨੇ ਤੇ ਮੁਜਾਹਰਿਆਂ ਰਾਹੀ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਰੋਧ ਦਾ ਨਤੀਜਾ ਅੱਜ ਸਾਹਮਣੇ ਆਇਆ ਜਦੋਂ ਰਾਜਪੁਰਾ ਦੀ
ਯਮੁਨਾਨਗਰ: ਭਾਰਤ ਦੀ ਰਾਜਧਾਨੀ ਦਿੱਲੀ ਦੀਆਂ ਹੱਦਾਂ ਉਪਰ ਬੈਠੇ ਕਿਸਾਨਾਂ ਨੂੰ 7 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਅਤੇ ਉਨ੍ਹਾਂ ਦੀ ਸਿਰਫ਼ ਇਕ ਮੰਗ ਹੈ ਕਿ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ। ਇਸੇ ਸੰਧਰਭ ਵਿਚ ਕਿਸਾਨਾਂ ਦੀਆਂ ਝੜ
ਸਿਰਸਾ: ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਅੰਦੋਲਣ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਮੰਨੀ ਇਸੇ ਕਰ ਕੇ ਕਿਸਾਨਾਂ ਵਿਚ ਵੀ ਗੁੱਸਾ ਪਾਇਆ ਜਾ ਰਿਹਾ ਹੈ। ਹੁ
ਚੰਡੀਗੜ੍ਹ : ਕਿਸਾਨਾਂ ਦਾ ਸੰਘਰਸ਼ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ ਕਈ ਮਹੀਨਿਆਂ ਤੋਂ ਜੋਰਾਂ ਤੇ ਚਲ ਰਿਹਾ ਹੈ। ਇਸ ਸੰਘਰਸ਼ ਨੂੰ ਖ਼ਤਮ ਕਰਵਾਉਣ ਲਈ ਕੇਂਦਰ ਸਰਕਾਰ ਨੇ ਹਰ ਹੀਲਾ ਵਰਤ ਲਿਆ ਹੈ, ਕਿਸਾਨਾਂ ਉਪਰ ਕਈ ਦੋਸ਼ ਵੀ ਲਾ
ਚੰਗੀਗੜ੍ਹ: ਸੰਯੁਕਤ ਕਿਸਾਨ ਮੋਰਚੇ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਦੇਸ਼ਵਿਆਪੀ ਰੋਸ਼ ਮੁਜ਼ਾਹਰੇ ਦਾ ਸੱਦਾ ਦਿੱਤਾ ਹੈ। ਇਥੇ ਦਸ ਦਈਏ ਕਿ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਪਿਛਲੇ
ਨਵੀਂ ਦਿੱਲੀ: ਲੱਖਾ ਸਿਧਾਣਾ ਨੂੰ ਅਦਾਲਤ ਨੇ ਹੋਰ ਵੱਡੀ ਰਾਹਤ ਦਿਤੀ ਹੈ ਕਿਉਂ ਕਿ ਪਹਿਲਾਂ ਮਿਲੀ ਜਮਾਨਤ ਅੱਜ ਤਕ ਹੀ ਸੀ ਮਤਲਬ ਕਿ 3 ਜੁਲਾਈ ਤਕ। ਇਥੇ ਦਸ ਦਈਏ ਕਿ 26 ਜਨਵਰੀ ਨੂੰ, ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਟਰੈਕ
ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੌਰਾਨ ਇਸੇ ਸਾਲ 26 ਜਨਵਰੀ ਨੂੰ ਲਾਲ ਕਿਲੇ ਵਿਖੇ ਕੁੱਝ ਹਿੰਸਾ ਹੋਈ ਸੀ ਜਿਸ ਸਬੰਧੀ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤ ਲੱਖਾ ਸਿਧਾਣਾ ਤੇ ਹੋਰ ਕਈ ਪੰਜਾਬੀਆਂ ਵਿਰੁਧ ਪਰਚਾ ਦਰਜ ਕੀਤਾ ਸੀ। ਇਸੇ ਕੇਸ ਦੇ ਸਬੰਧੀ ਵਿਚ ਬੀਤ ਦਿਨ ਦਿੱ
ਨਵੀਂ ਦਿੱਲੀ : 26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ ਤੇ ਵਾਪਰੀ ਹਿੰਸਾ ਮਾਮਲੇ ਵਿੱਚ ਦਿੱਲੀ ਦੀ ਕ੍ਰਾਇਮ ਬ੍ਰਾਂਚ ਨੇ ਇੱਕ ਹੋਰ ਆਰੋਪੀ ਬੂਟਾ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ।ਫੜੇ ਗਏ ਮੁਲਾਜ਼ਮ ਤੇ ਪੁਲਿਸ ਵੱਲੋਂ 50 ਹਜ਼ਾਰ ਰੁਪਏ ਇਨਾਮ ਰੱਖਿਆ
ਨਵੀਂ ਦਿੱਲੀ: 26 ਜਨਵਰੀ ਦੇ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਗੁਰਜੋਤ ਸਿੰਘ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਲੱਖ ਦਾ ਇਨਾਮ ਵੀ ਰੱਖਿਆ ਗਿਆ ਸੀ। ਪੁਲਿਸ ਦੀ ਸਪੈਸ਼ਲ ਸੈੱ
ਚੰਡੀਗੜ੍ਹ : ਕਿਸਾਨਾਂ ਵਲੋਂ ਸ਼ਨਿਚਰਵਾਰ ਦੁਪਹਿਰੇ ਮੋਹਾਲੀ ਦੇ ਵਾਈਪੀਐੱਸ ਚੌਕ ਵੱਲੋਂ ਚੰਡੀਗੜ੍ਹ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸੇ ਪ੍ਰਦਰਸ਼ਨ ਵਿਚ ਲੱਖਾ ਸਿਧਾਣਾ ਵੀ ਸ਼ਾਮਲ ਸੀ। ਕਿਸਾਨਾਂ ਦਾ ਕਾਫ਼ਲਾ ਪੁਲਿਸ ਦੇ ਬੈਰੀਕੇਡ ਤੋੜਦਾ ਹੋਇ
ਮੋਹਾਲੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਅੱਜ ਤੜਕੇ ਤੋਂ ਚਲ ਰਹੀਆਂ ਤਿਆਰੀਆਂ ਮਗਰੋਂ ਰਾਜ ਭਵਨ ਵੱਲ ਮਾਰਚ ਕਰਨ ਲਈ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਸਥਾਨਕ ਗੁਰਦੁਆਰਾ ਅੰਬ ਸਾਹਿਬ ਵਿੱਖੇ ਇਕੱਠੇ ਹੋਏ। ਇਸ ਤੋਂ ਬਾ
ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਸੱਤ ਮਹੀਨੇ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਅੰਦੋਲਨ ਕਰ ਰਹੇ ਹਨ। ਇਸ ਨੂੰ ਲੈ ਕੇ ਕਿਸਾਨ ਅੱਜ ਦੇਸ਼ਭਰ ਵਿੱਚ ‘ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ’ ਦਿਨ ਮਨਾਇਆ ਜਾ ਰਿਹਾ ਹੈ। ਆਪਣੇ
ਚੰਡੀਗੜ੍ਹ: ਗਾਇਕ ਰਣਜੀਤ ਬਾਵਾ ਦੀ ਇਕ ਪੋਸਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਉਥੇ ਉਸ ਦੇ ਚਾਹੁਣ ਵਾਲੇ ਪੋਸਟ ‘ਤੇ ਲਗਾਤਾਰ ਕੁਮੈਂਟਸ ਕਰਕੇ ਰਾਮ ਸਿੰਘ ਰਾਣਾ ਦਾ ਸਾਥ ਦੇਣ ਦੀ ਅਪੀਲ ਵੀ ਕਰ ਰਹੇ ਹਨ। ਦਸ ਦਈਏ ਕਿ ਰਾਣਾ ਉਹ ਸ਼ਖ਼ਸ ਹੈ ਜਿਸ ਦਾ ਇ
ਨਵੀਂ ਦਿੱਲੀ : ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਤੇ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਡਟੇ ਹੋਏ ਹਨ ਤੇ ਹੁਣ ਤੱਕ ਸੈਂਕੜੇ ਕਿਸਾਨ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ। ਉਧ
ਟੋਰਾਟੋ : ਕੈਨੇਡਾ ਦੇ ਟੋਰਾਂਟੋ ਵਿਖੇ ਭਾਰਤੀ ਕਾਂਸਲੇਟ ਵੱਲੋ ਇਸ ਗੱਲ 'ਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ ਕਿ ਗ੍ਰੇਟਰ ਟੋਰਾਂਟੋ ਖੇਤਰ ਦੇ ਸਕੂਲਾਂ ਵਿਖੇ ਬੱਚਿਆਂ ਨੂੰ ਕਿਸਾਨੀ ਸੰਘਰਸ਼ ਬਾਰੇ ਪੜਾਇਆ ਜਾ ਰਿਹਾ ਹੈ, ਭਾਰਤੀ ਕਾਂਸਲੇਟ ਨੇ ਇੱਕ ਚਿੱਠੀ ਜਰੀਏ ਇਹ ਗੱਲ ਕਹੀ ਹੈ ਕਿ ਪੀਲ, ਟਰਾਂ
ਮੋਗਾ : ਦਿੱਲੀ ਦੀ ਸਰਹੱਦ ਉਤੇ ਕਿਸਾਨੀ ਸੰਘਰਸ਼ ਦਾ ਇਕ ਹੋਰ ਯੋਧਾ ਅੱਜ ਸ਼ਹੀਦ ਹੋ ਗਿਆ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ 51 ਸਾਲਾ ਅਮਰੀਕ ਸਿੰਘ ਜੋ ਕਿ ਦਿੱਲੀ ਮੋਰਚੇ ਵਿੱਚ ਸੰਘਰਸ਼ ਕਰ ਰਿਹਾ ਸੀ ਤੇ ਪਿਛਲੇ ਦਿਨੀਂ ਹੀ ਪੰਜਾਬ ਵਾਪਿਸ ਪਰਤਿਆ ਸੀ। ਇਹ ਕਿਸਾਨ ਮੋਗਾ
ਨਵੀਂ ਦਿੱਲੀ : ਦਿੱਲੀ ਦੀਆਂ ਸਰਹੱਦਾਂ ਉਪਰ ਕਿਸਾਨ ਅੰਦੋਲਨ ਦਿਨੋ ਦਿਨ ਭਖਦਾ ਪਿਆ ਹੈ। ਇਸ ਦਾ ਅੰਦਾਜ਼ਾ ਇਥੋਂ ਲਾਇਆ ਜਾ ਸਕਦਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਹਰਿਆਣਾ ਵਿੱਚ JJP-BJP ਨੇਤਾਵਾਂ ਲਈ ਪਿੰਡਬੰਦੀ ਕਰਨ ਦਾ ਐਲਾਨ ਕੀਤਾ ਗਿਆ ਹੈ,
ਨਵੀਂ ਦਿੱਲੀ : ਬੀਤੇ ਦਿਨੀ ਦਿੱਲੀ ਦੇ ਕਿਸਾਨ ਸੰਘਰਸ਼ ਵਿਚ ਇਕ ਰੇਪ ਹੋਣ ਦੀ ਖ਼ਬਰ ਆਈ ਸੀ ਅਤੇ ਹੁਣ ਉਸ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਜੋ ਲੜਕੀ ਨੂੰ ਬਲੈਕਮੇਲ ਕਰ ਕੇ ਲੰਮੇ ਸਮੇਂ ਤੋਂ ਬਲਾਤਕਾਰ ਕਰ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਕਿ
ਹਿਸਾਰ : ਹਰਿਆਣਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਇਸ ਕਰ ਕੇ ਹੋ ਸਕਦਾ ਹੈ ਕਿ ਅੱਜ ਦਾ ਕਿਸਾਨਾਂ ਦਾ ਪਰੋਟੈਸਟ ਰੱਦ ਹੋ ਜਾਵੇ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਆਗੂ ਰਵੀ ਆਜ਼ਾਦ ਅਤੇ ਵਿਕਾਸ ਨੂੰ ਦੇਰ ਰਾਤ ਜ਼ਮਾਨਤ ਮਿ
ਚੰਡੀਗੜ੍ਹ : ਏਐਸਆਈ ਦੀ ਸ਼ਿਕਾਇਤ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਦਰਜ ਕੀਤੇ ਕੇਸ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਕਲ ਰਾਕੇਸ਼ ਟਿਕੈਤ ਸਣੇ ਕਿਸਾਨ ਸਦਰ ਥਾਣੇ ਵਿੱਚ ਲਗਾਤਾਰ ਪ੍ਰਦਰਸ਼ਨ ਕੀਤਾ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਸੀ ਕਿ ਅੱਜ ਹਰਿਆਣਾ ਦੇ ਸਾਰੇ ਥਾ
ਬਰਨਾਲਾ : ਅੱਜ ਇਕ ਹੋਰ ਕਿਸਾਨ ਕਾਲੇ ਖੇਤੀ ਕਾਨੂੰਨਾਂ ਦੀ ਬਲੀ ਚੜ੍ਹ ਗਿਆ ਹੈ। ਮ੍ਰਿਤਕ ਕਿਸਾਨ ਸੰਤ ਸਿੰਘ ਕੋਲ ਕਰਜ਼ੇ ਕਾਰਨ ਕੋਈ ਵੀ ਜ਼ਮੀਨ ਜਾਇਦਾਦ ਬਾਕੀ ਨਹੀਂ ਬਚੀ ਪਰ ਕਿਸਾਨੀ ਅੰਦੋਲਨ ਵਿਚ ਆਪਣੀ ਜ਼ਮੀਰ ਖਾਤਰ ਪਿਛਲੇ ਪੰਜ ਮਹੀਨਿਆਂ ਤੋਂ ਅੰਦੋਲਨ ਵਿੱਚ ਸੰਘਰਸ਼ ਕਰ ਰਿਹਾ ਸੀ
ਨਵੀਂ ਦਿੱਲੀ: ਭਾਰਤ ਦੇ ਕਿਸਾਨ ਜਿਨ੍ਹਾ ਵਿਚ ਜਿ਼ਆਦਤਰ ਪੰਜਾਬ ਦੇ ਕਿਸਾਨ ਹਨ, ਪਿਛਲੇ 6 ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਭਾਰਤ ਦੀ ਰਾਜਧਾਨੀ ਦੀ ਸਰਹੱਦ ਉਤੇ ਡਟੇ ਹੋਏ ਹਨ, ਪਰ ਹਾਲੇ ਤਾਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਤਾਂ ਦਿਤਾ ਨਹੀਂ ਗਿਆ
ਨਵੀ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਕਿਸਾਨੀ ਸੰਘਰਸ਼ ਚਲਦਿਆਂ ਨੂੰ 8 ਮਹੀਨਿਆਂ ਤੋਂ ਜ਼ਿਆਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਸਰਕਾਰ ਟਸ ਤੋਂ ਮਸ ਨਹੀਂ ਹੋਈ। ਹੁਣ ਕਿਸਾਨ 5 ਜੂਨ ਨੂੰ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ‘ਸੰਪੂਰਨ ਕ੍ਰਾਂਤੀ
ਨੋਇਡਾ: ਹੁਣੇ ਹੁਣੇ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਕਿਸਾਨਾਂ ਨੇ ਯਮੁਨਾ ਐਕਸਪ੍ਰੈਸ ਵੇਅ ਦੀਆਂ ਦੋ ਲੇਨਾਂ 'ਤੇ ਟ੍ਰੈਫਿਕ ਰੋਕਿਆ ਹੋਇਆ ਹੈ ਅਤੇ ਕਿਸਾਨੀ ਸੰਘਰਸ਼ ਪੂਰੀ ਤਰ੍ਹਾਂ ਜ਼ੋਰਾਂ ਉਤੇ ਚਲ ਰਿਹਾ ਹੈ। ਇਸ ਦੇ ਨਾਲ ਨਾਲ ਪੁਲਿਸ ਵੀ ਮੁਸ਼ਤੈਦ ਹੋਈ ਨਜ਼ਰ ਆ ਰਹੀ ਹੈ। ਦ
ਗੁਰਦਾਸਪੁਰ : ਕਿਸਾਨੀ ਸੰਘਰਸ਼ ਵਿਚ ਲਗਾਤਾਰ ਹੋ ਰਹੀਆਂ ਮੌਤਾਂ ਵਿਚ ਇਕ ਹੋਰ ਨਾਮ ਜੁੜ ਗਿਆ ਹੈ। ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਤੁੰਗ ਦੇ ਰਹਿਣ ਵਾਲੇ ਕਿਸਾਨ ਕਿਸਾਨ ਆਗੂ ਤਜਿੰਦਰ ਸਿੰਘ ਨੇ ਵੀ ਆਪਣੀ ਸ਼ਹਾਦਤ ਦਿੱਤੀ ਹੈ। ਜਿਸਦਾ ਬੀਤੇ ਦਿਨ ਅੰਤਿਮ ਸੰਸ
ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ। ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲੇ 'ਤੇ ਕਿਸਾਨ ਸੰਘਰਸ਼ ਦੌਰਾਨ ਹੋਈ ਹਿੰਸਾ ਵਿਚ ਲੱਖਾ ਸਿਧਾਣਾ
ਨਵੀਂ ਦਿੱਲੀ : ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਚਾਰਜਸੀਟ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਗਣਤੰਤਰ ਦਿਵਸ ਦੇ ਮੌਕੇ ’ਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਵਿੱਚ ਇੱਕ ਟਰੈਕ
ਰੂਪਨਗਰ : ਹੁਣੇ ਹੁਣੇ ਤਾਜ਼ਾ ਜਾਣਕਾਰੀ ਮੁਤਾਬਕ ਸੰਘਰਸ਼ੀ ਕਿਸਾਨ ਜੱਥੇਬੰਦੀਆਂ RSS ਵਲੋਂ ਲਾਏ ਗਏ ਇੱਕ ਕੈਂਪ ਵਿਚ ਵੜ ਗਈਆਂ ਤੇ ਬਹਿਸ ਨਾਅਰੇਬਾਜ਼ੀ ਕੀਤੀ ਗਈ ਹੈ। ਮੌਕੇ 'ਤੇ ਪੁਲਿਸ ਹਾਲਾਤ 'ਤੇ ਕਾਬੂ ਪਾਉਣ ਦਾ ਯਤਨ ਕਰ ਰਹੀ ਹੈ। ਪੁਲਿਸ ਨੇ ਕਿਸਾਨ ਜਥੇਬੰਦੀਆਂ ਦੇ ਨੁ
ਭਗਤਾ ਭਾਈ : ਬੀਤੇ ਦਿਨੀਂ ਦਿੱਲੀ ਕਿਸਾਨ ਮੋਰਚੇ ਤੋਂ ਪਰਤੇ ਬਲਾਕ ਭਗਤਾ ਭਾਈ ਅਧੀਨ ਪੈਂਦੇ ਪਿੰਡ ਗੁੰਮਟੀ ਕਲਾਂ ਦੇ ਕਿਸਾਨ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਦੀਸ ਸਿੰਘ ਗੁੰਮਟੀ (68) ਦਾ ਦੇਹਾਂਤ ਹੋ ਗਿਆ। ਜਥੇਬੰਦੀ ਦੇ ਸਰਗਰਮ ਆਗੂ ਇੰਦਰਜੀਤ ਸਿੰਘ ਜਲਾਲ ਨੇ ਜਾਣਕਾਰੀ ਦਿੰਦਿਆਂ ਦੱਸਿ
ਨਵੀਂ ਦਿੱਲੀ : ਭਾਰਤ ਦੀ ਰਾਜਧਾਨੀ ਦਿੱਲੀ ਵਿਖੇ ਕਿਸਾਨਾਂ ਵਲੋਂ ਲਾਇਆ ਗਿਆ ਧਰਨਾ ਕੋਰੋਨਾ ਅੱਗੇ ਵੀ ਡਟਿਆ ਹੋਇਆ ਹੈ। ਤਿੰਨ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਨੂੰ ਜਾਰੀ ਰੱਖਣ ਲਈ ਸੰਯੁਕਤ ਮੋਰਚੇ ਦੇ ਆਗੂ ਇਥੇ ਵਾਰ-ਵਾਰ ਪੁੱਜ ਰਹੇ ਹਨ। ਦੋ ਦਿਨ ਪਹਿਲਾਂ ਗੁਰਨਾਮ ਚੜੂ
ਪਟਿਆਲਾ : ਪਟਿਆਲਾ ਵਿਖੇ ਕਿਸਾਨਾਂ ਵਲੋ ਰੋਸ ਮੁਜ਼ਾਹਰੇ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ ਹੋਈ ਸੀ। ਟਰੈਕਟਰ ਉਤੇ ਸਵਾਰ ਕਿਸਾਨਾਂ ਨੇ ਮੁੱਖ ਮੰਤਰੀ ਦਾ ਮਹਿਲ ਘੇਰ ਲਿਆ ਸੀ। ਇਸ ਰੋਸ ਪ੍ਰਦਰਸ਼ਨ ਦਾ ਕਾਰਨ ਸੀ ਕਿ ਜ਼ਮੀਨਾਂ ਐਕਵਾਇਰ ਹੋ ਰਹੀ ਹੈ ਅ