Wednesday, February 12, 2025

female

ਪੜ੍ਹਾਈ 'ਚ ਮੋਹਰੀ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਹਰ ਵਰ੍ਹੇ ਮਿਲੇਗਾ ਮਾਸਟਰ ਰਤਨ ਚੰਦ ਸ਼ਰਮਾ ਸਨਮਾਨ 

ਮਾਲੇਰਕੋਟਲਾ ਦੇ ਸਰਕਾਰੀ ਕਾਲਜ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਲਕੱਤਾ ਵਿਚ ਵਾਪਰੀ ਮਹਿਲਾ ਡਾਕਟਰ ਨਾਲ ਬਲਾਤਕਾਰ ਦੀ ਘਟਨਾ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਮਾਲੇਰਕੋਟਲਾ ਇੱਥੋ ਦੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਕਲਕੱਤਾ ਵਿਚ ਵਾਪਰੀ ਮਹਿਲਾ ਡਾਕਟਰ ਨਾਲ ਬਲਾਤਕਾਰ ਤੇ ਕਤਲ ਦੀ ਘਟਨਾ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ।

MP ਕੰਗਨਾ ਰਣਾਉਤ ਦੇ ਏਅਰਪੋਰਟ ‘ਤੇ ਮਹਿਲਾ ਮੁਲਾਜ਼ਮ ਨੇ ਜੜਿਆ ਥੱਪੜ

ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨਾਲ ਬਦਸਲੂਕੀ ਕੀਤੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।

ਸੁਨਾਮ ਕੰਨਿਆ ਸਕੂਲ ਦੀਆਂ ਦੋ ਵਿਦਿਆਰਥਣਾਂ ਨੇ ਪੰਜਾਬ ਚੋਂ ਹਾਸਲ ਕੀਤਾ 9ਵਾਂ ਰੈਂਕ

ਚਾਹਤ ਵਰਮਾ ਨੇ ਬਾਰਵੀਂ ਅਤੇ ਪ੍ਰਿਯੰਕਾ ਨੇ ਅੱਠਵੀਂ ਜਮਾਤ ਵਿੱਚੋਂ ਮਾਰੀ ਬਾਜ਼ੀ

ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨ

ਪੰਜਾਬ ਵਕਫ਼ ਬੋਰਡ ਦੇ ਸਹਿਯੋਗ ਨਾਲ ਇੱਥੋਂ ਦੀ ਜਾਮਾ ਮਸਜਿਦ ਮਾਲੇਰਕੋਟਲਾ ਵਿਖੇ ਬੀਤੇ ਤਿੰਨ ਸਾਲਾਂ ਤੋਂ ਚੱਲ ਰਹੀ ਫਾਤਮਾ ਅਲ ਫਹਰੀ ਲਾਇਬਰੇਰੀ ਨੂੰ ਹੋਰ ਜਿਆਦਾ 

ਹਸਲੀਨ ਚੌਹਾਨ ਵੱਲੋਂ ਵਿਦਿਆਰਥਣਾਂ ਨੂੰ ਕਲਾ ਖੇਤਰ ਨਾਲ ਜੁੜਣ ਦਾ ਹੋਕਾ 

ਸੁਨਾਮ ਵਿਖੇ ਅਦਾਕਾਰਾ ਹਸਲੀਨ ਚੌਹਾਨ ਤੇ ਹੋਰ ਖੜ੍ਹੇ ਹੋਏ

ਦਾਮਨ ਬਾਜਵਾ ਵੱਲੋਂ ਪੜ੍ਹਾਈ ਚ, ਮੋਹਰੀ ਵਿਦਿਆਰਥਣਾਂ ਸਨਮਾਨਿਤ

ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ।
 

ਸਾਬਕਾ ਕੈਬਿਨ ਅਟੈਂਡੈਂਟ ਮਿਤਸੁਕੋ ਟੋਟੋਰੀ ਬਣੀ ਜਾਪਾਨ ਏਅਰਲਾਈਨਜ਼ ਦੀ ਪਹਿਲੀ ਮਹਿਲਾ ਮੁਖੀ

ਜਾਪਾਨ ਏਅਰਲਾਈਨਜ਼ (ਜੇ.ਏ.ਐਲ.) ਨੇ ਸੀਨੀਅਰ ਕਾਰਜਕਾਰੀ ਮਿਤਸੁਕੋ ਟੋਟੋਰੀ ਨੂੰ ਮੁਖੀ ਦੇ ਅਹੁਦੇ ’ਤੇ ਤਰੱਕੀ ਦੇਣ ਦਾ ਐਲਾਨ ਕੀਤਾ ਹੈ। ਇਸ ਐਲਾਨ ਦੇ ਨਾਲ ਜਾਪਾਨੀ ਏਅਰਲਾਈਨਜ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਕੋਈ ਔਰਤ ਚੌਟੀ ਦਾ ਅਹੁਦਾ ਸੰਭਾਲੇਗੀ । 

ਪ੍ਰਿੰਸੀਪਲਾਂ ਮਗਰੋਂ ਹੁਣ ਪੰਜਾਬ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਪਾਨ

 ਪ੍ਰਿੰਸੀਪਲਾਂ ਦੀ ਕੌਮਾਂਤਰੀ ਵਿੱਦਿਅਕ ਫੇਰੀ ਤੋਂ ਬਾਅਦ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਵਿਦਿਆਰਥਣਾਂ ਦੀ ਜਪਾਨ ਫੇਰੀ ਕਰਵਾਉਣ ਦਾ ਫ਼ੈਸਲਾ ਲਿਆ ਹੈ। ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਗਿਆਰ੍ਹਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਮੈਰਿਟ ਦੇ ਆਧਾਰ ’ਤੇ ਜਪਾਨ-ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਾਸਤੇ ਚੁਣਿਆ ਹੈ।