ਰਾਜ ਵਿੱਚ ਬਲੂ ਰੇਵੋਲਿਯੂਸ਼ਨ ਨੂੰ ਪ੍ਰੋਤਸਾਹਨ ਦੇਣ ਦੀ ਅਪੀਲ
ਸੂਬੇ ਵਿੱਚ ਨੀਲੀ ਕ੍ਰਾਂਤੀ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2023-24 ਦੌਰਾਨ ਮੱਛੀ ਪਾਲਣ ਅਧੀਨ 1942 ਏਕੜ ਰਕਬਾ ਵਧਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ