Friday, April 18, 2025

foundation

ਅਮਨ ਅਰੋੜਾ ਨੇ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ 

ਤਿੰਨ ਸੜਕਾਂ ਤੇ 47.23 ਕਰੋੜ ਰੁਪਏ ਦੀ ਆਵੇਗੀ ਲਾਗਤ 

ਸਿੱਧੂ ਫਾਉਂਡੇਸ਼ਨ ਵਲੋਂ ਮੋਹਾਲੀ ਦੇ RMC ਪੁਆਇੰਟਾਂ ਉੱਤੇ ਕੂੜੇ ਨੂੰ ਖਾਦ ਵਿੱਚ ਤਬਦੀਲ ਕਰਨ ਦਾ ਨਵਾਂ ਉਪਰਾਲਾ: ਬਲਬੀਰ ਸਿੱਧੂ 

ਸਿੱਧੂ ਫਾਊਂਡੇਸ਼ਨ ਵੱਲੋਂ ਪੂਰੇ ਹਲਕੇ ਵਿੱਚ ਕੂੜੇ ਉੱਤੇ ਕਰਵਾਇਆ ਜਾਵੇਗਾ ਸਪਰੇ, ਚੰਦ ਦਿਨਾਂ ਵਿੱਚ ਕਿਚਨ ਵੇਸਟ ਹੋ ਜਾਵੇਗਾ ਖਾਦ ਵਿੱਚ ਤਬਦੀਲ: ਸਾਬਕਾ ਸਿਹਤ ਮੰਤਰੀ

MLA ਕੁਲਵੰਤ ਸਿੰਘ ਵੱਲੋਂ ਜਗਤਪੁਰਾ ਵਿਖੇ ਬਣਨ ਵਾਲੇ ਆਂਗਨਵਾੜੀ ਸੈਂਟਰ ਅਤੇ ਸਾਲਿਡ ਵੇਸਟ ਮੈਨੇਜਮੈਂਟ ਦਾ ਨੀਂਹ ਪੱਥਰ ਰੱਖਿਆ

ਧਰਮਗੜ੍ਹ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 280 ਮੀਟਰ ਡੂੰਘਾ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਲਾਏ ਨਵੇਂ ਟਿਊਬਵੈੱਲ ਨੂੰ ਪਿੰਡ ਵਾਸੀਆਂ ਨੂੰ ਅਰਪਿਤ ਕੀਤਾ

ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ "ਜਹਾਜੀ ਹਵੇਲੀ" ਦੀ ਮੁੜ ਉਸਾਰੀ ਦੇ ਕਾਰਜ ਸ਼ਲਾਘਾਯੋਗ : ਪ੍ਰੋ. ਬਡੂੰਗਰ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਅਦੁਤੀ ਤੇ ਲਸਾਨੀ ਸ਼ਹਾਦਤ ਉਪਰੰਤ ਮੁਗਲ ਹਕੂਮਤ ਪਾਸੋਂ ਸੋਨੇ ਦੀਆਂ ਖੜੀਆਂ ਮੋਹਰਾਂ ਵਿਛਾ ਕੇ ਜਗ੍ਹਾ ਪ੍ਰਾਪਤ ਕਰਕੇ

ਵਿਧਾਇਕ ਰੰਧਾਵਾ ਨੇ ਸਵਾਸਤਿਕ ਵਿਹਾਰ ਵਿੱਚ ਸੜਕ ਨਿਰਮਾਣ ਲਈ ਰੱਖਿਆ ਨੀਂਹ ਪੱਥਰ

ਲੋਕਾਂ ਦੀ ਸਲਾਹ ਨਾਲ ਜਨਹਿੱਤ ਦੇ ਕੰਮ ਕਰਨ ਦੀ ਅਧਿਕਾਰੀਆਂ ਨੂੰ ਹਿਦਾਇਤ
 
 

ਨਾਨਕ ਸਾਈਂ ਫਾਊਂਡੇਸ਼ਨ ਦੇ ਮੁਖੀ ਪੰਢਰੀਨਾਥ ਬੋਕਾਰੇ ਨੇ ਪੰਜਾਬ ਦਾ ਕਮਿਊਨਿਟੀ ਹਾਰਮਨੀ ਐਵਾਰਡ ਜਿੱਤਿਆ

ਆਲ ਇੰਡੀਆ ਕਬੀਰ ਯੂਥ ਫੈਡਰੇਸ਼ਨ ਬਟਾਲਾ ਵੱਲੋਂ ਦਿੱਤਾ ਗਿਆ। ਕਮਿਊਨਿਟੀ ਹਾਰਮਨੀ ਐਵਾਰਡ ਨਾਨਕ ਸਾਈਂ ਫਾਊਂਡੇਸ਼ਨ ਦੇ ਮੁਖੀ ਪੰਢਰੀਨਾਥ ਬੋਕਾਰੇ (ਹਜ਼ੂਰ ਸਾਹਿਬ) ਨੂੰ ਦਿੱਤਾ ਗਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਐਸ.ਟੀ.ਪੀ. ਸਮੇਤ ਨਵਾਂ ਸੀਵਰੇਜ ਸਿਸਟਮ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਮੁਹੱਈਆ ਕਰਵਾਏਗਾ ਸੀਵਰੇਜ ਸਹੂਲਤਾਂ : ਡਾ. ਰਵਜੋਤ ਸਿੰਘ

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ - ਚਰਚਾ

ਐਲ ਆਈ ਸੀ ਦੀ ਮੁਹਾਲੀ ਬ੍ਰਾਂਚ ਵਿੱਚ 68ਵਾਂ ਸਥਾਪਨਾ ਦਿਵਸ ਮਨਾਇਆ

ਭਾਰਤੀ ਜੀਵਨ ਬੀਮਾ ਨਿਗਮ  (ਐਲ ਆਈ ਸੀ) ਦੀ ਮੁਹਾਲੀ ਬ੍ਰਾਂਚ ਵਿੱਚ ਐਲ ਆਈ ਸੀ ਦਾ 68ਵਾਂ ਸਥਾਪਨਾ ਦਿਵਸ ਮਨਾਇਆ ਗਿਆ।

ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਨੂੰ ਲੋਕ ਭਲਾਈ ਸੇਵਾਵਾਂ ਲਈ ਕੀਤਾ ਸਨਮਾਨਿਤ

ਸੰਤ ਨਿਰੰਕਾਰੀ ਫਾਊਂਡੇਸ਼ਨ ਨੂੰ ਸਨਮਾਨਿਤ ਕਰਨ ਦਾ ਦ੍ਰਿਸ਼। (ਪਰਾਸ਼ਰ)

ਸੁਨਾਮ ਵਿਖੇ, ਤਿੰਨ ਰੋਜ਼ਾ ਗ੍ਰੰਥੀ ਸਥਾਪਨਾ ਦਿਵਸ ਸਮਾਗਮਾਂ ਦੀ ਸ਼ੁਰੂਆਤ 

ਭਾਈ ਜਗਮੇਲ ਸਿੰਘ ਛਾਜਲਾ ਜਾਣਕਾਰੀ ਦਿੰਦੇ ਹੋਏ।

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਮੋਗਾ ਦੇ ਸਾਬਕਾ ਕੌਂਸਲਰ ਗੋਰਵਧਨ ਪੋਪਲੀ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਨਮਾਨ

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਓਨਟਾਰੀਓ ਕੈਨੇਡਾ ਵੱਲੋਂ ਚਿੰਕੁੰਜੀ ਪਾਰਕ ਵਿਖੇ ਸਾਲਾਨਾ ਪਰਿਵਾਰਕ ਮਿਲਣੀ ਦਾ ਆਯੋਜਨ ਕੀਤਾ ਗਿਆ। 

ਆਪਣੀਆਂ ਸੇਵਾਵਾਂ ਦਾ ਦਾਇਰਾ ਵਧਾਉਣ ਸਮਾਜਿਕ ਸੰਸਥਾਵਾਂ : ਨਿਧੀ ਤਲਵਾਰ

ਸਮਾਜ ਸੇਵੀ ਸੰਸਥਾਵਾਂ ਨੂੰ ਆਪਣੀਆਂ ਸੇਵਾਵਾਂ ਦਾ ਦਾਇਰਾ ਹੋਰ ਵਿਸ਼ਾਲ ਕਰਨਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਬੱਚੇ ਇਸ ਦਾ ਲਾਭ ਉਠਾ ਸਕਣ। 

ਅੰਡਰ-14 ਕ੍ਰਿਕਟ ਟੂਰਨਾਮੈਂਟ ਵਿੱਚ ਗੁਰੂ ਨਾਨਕ ਫਾਉਂਡੇਸ਼ਨ ਸਕੂਲ ਨੇ ਪਹਿਲਾ, ਬੁੱਢਾ ਦਲ ਸਕੂਲ ਨੇ ਦੂਜਾ ਅਤੇ ਬ੍ਰਿਟਿਸ਼ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ

ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਚੱਲ ਰਿਹਾ ਹੈ।

ਗਰੀਨ ਚੋਣਾਂ ਦੇ ਚੱਲਦਿਆਂ ਆਸਰਾ ਫਾਊਂਡੇਸ਼ਨ ਨੇ ਲਗਾਏ ਫ਼ਲਦਾਰ ਤੇ ਛਾਂਦਾਰ ਬੂਟੇ

ਡਾ.ਪ੍ਰੀਤੀ ਯਾਦਵ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ - ਨਿਰਦੇਸ਼ ਤਹਿਤ ਗਰੀਨ ਚੋਣਾਂ ਦੇ ਸਬੰਧ ਵਿੱਚ ਰਾਜਪਾਲ ਸਿੰਘ ਸੇਖੋਂ ਸਹਾਇਕ

ਧੀਆਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਮਾਨਤ ਫਾਊਂਡੇਸ਼ਨ ਦਾ ਉਦੇਸ਼ : ਗਗਨਦੀਪ ਕੌਰ ਢੀਂਡਸਾ

ਅਮਾਨਤ ਫਾਊਂਡੇਸ਼ਨ ਵੱਲੋਂ ਸੁਨਾਮ ਵਿੱਚ ਸਿਲਾਈ ਅਤੇ ਕਢਾਈ ਦਾ ਕੰਮ ਸਿੱਖ ਰਹੀਆਂ ਧੀਆਂ ਨੂੰ ਸਮਾਨ ਵੰਡਿਆ ਗਿਆ। 

ਪੰਜਾਬੀ ਯੂਨੀਵਰਸਿਟੀ ਦਾ 63ਵਾਂ ਸਥਾਪਨਾ ਦਿਵਸ 30 ਅਪ੍ਰੈਲ ਨੂੰ

ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਅਤੇ ਪ੍ਰੋ. ਅਰੁਣ ਗਰੋਵਰ ਦੇਣਗੇ ਮੁੱਖ ਭਾਸ਼ਣ

ਸਾਹਿਤ ਅਕਾਦਮੀ ਦੇ ਸਥਾਪਨਾ ਦਿਹਾੜੇ 'ਤੇ ਵਿਸ਼ੇਸ਼

ਸਾਹਿਤ ਅਕਾਦਮੀ ਭਾਰਤੀ ਸਾਹਿਤ ਦੇ ਵਿਕਾਸ ਲਈ ਸਰਗਰਮ ਕਾਰਜ ਕਰਨ ਵਾਲੀ ਰਾਸ਼ਟਰੀ ਸੰਸਥਾ ਹੈ।

ਹੰਸ ਫਾਊਂਡੇਸ਼ਨ ਮੋਬਾਇਲ ਮੈਡੀਕਲ ਸਰਵਿਸ ਵੈਨ ਨੂੰ ਰਵਾਨਾ ਕੀਤਾ : ਡਾ ਬਲਬੀਰ ਸਿੰਘ

ਮੋਬਾਇਲ ਮੈਡੀਕਲ ਸਰਵਿਸ ਵੈਨ ਵਿੱਚ ਲੋਕਾਂ ਨੂੰ ਮਿਲਣਗੀਆਂ ਮੁਫ਼ਤ ਦਵਾਈਆਂ ਅਤੇ ਮੁਫ਼ਤ ਹੋਣਗੇ ਲੈਬ ਟੈਸਟ

ਬਾਰਾਂਦਾਰੀ ਗਾਰਡਨ ਵਾਕ 'ਚ ਹਿੱਸਾ ਲੈਕੇ ਫੂਡ ਫੈਸਟੀਵਲ ਦਾ ਲੁਤਫ਼ ਲਿਆ

ਪਟਿਆਲਾ ਹੈਰੀਟੇਜ ਫੈਸਟੀਵਲ-2024 ਦੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪਟਿਆਲਾ ਦੇ ਪੁਰਾਤਨ ਤੇ ਇਤਿਹਾਸਕ ਬਾਰਾਂਦਾਰੀ ਬਾਗ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਫਾਊਂਡੇਸ਼ਨ ਦੇ ਆਈ ਹੈਰੀਟੇਜ ਪ੍ਰਾਜੈਕਟ ਤਹਿਤ ਬਾਰਾਂਦਰੀ ਬਾਗ ਦੀ ਹੈਰੀਟੇਜ ਵਾਕ ਕਰਵਾਈ ਗਈ।