Saturday, April 19, 2025

fund

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ’ਤੇ ਸੂਬਾ ਪੱਧਰੀ ਸੰਮੇਲਨ ਦੀ ਕੀਤੀ ਪ੍ਰਧਾਨਗੀ ਕੀਤੀ

ਏ.ਆਈ.ਐਫ਼. ’ਤੇ ਜਾਣਕਾਰੀ ਭਰਪੂਰ ਕਿਤਾਬਚਾ ਕੀਤਾ ਜਾਰੀ

ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਰੁਪਿੰਦਰ ਸਿੰਘ ਹੈਪੀ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਦੇ ਵਾਰਡ ਨੰਬਰ 8 ਤੇ 9 ਵਿੱਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਕਰਵਾਇਆ ਸ਼ੁਰੂ

ਮਨੋਜ ਗੁਪਤਾ ਨੇ ਆਪਣੀ ਬੇਟੀ ਦਾ ਜਨਮ ਦਿਨ ਸਰਬੱਤ ਦਾ ਭਲਾ ਵਿਦਿਆ ਮੰਦਰ ਨੂੰ ਵਿੱਤੀ ਸਹਾਇਤਾ ਦੇ ਕੇ ਅਤੇ ਲੋੜਵੰਦਾਂ ਦੀ ਸੇਵਾ ਕਰਕੇ ਮਨਾਇਆ

ਜੀ.ਐਸ.ਐਸ.ਐਲ ਕੰਪਨੀ ਦੇ ਐਮ.ਡੀ ਮਨੋਜ ਗੁਪਤਾ ਨੇ ਜਿੱਥੇ ਵਿੱਦਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਕੰਮ ਕਰ ਰਹੇ

ਕਿਸਾਨਾਂ ਨੇ ਦਿੱਲੀ ਕੂਚ ਲਈ ਵਿੱਢੀ ਲਾਮਬੰਦੀ 

ਭਗਵੰਤ ਮਾਨ ਸਰਕਾਰ ਨੇ ਕੇਂਦਰ ਅੱਗੇ ਗੋਡੇ ਟੇਕੇ : ਮੈਦੇਵਾਸ 

ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਕਿਸਾਨਾਂ ਨੇ ਵਿੱਢੀ ਲਾਮਬੰਦੀ 

ਕਿਹਾ ਲੋੜ ਪਈ ਤਾਂ ਘੇਰਾਂਗੇ ਡੀਐਮਸੀ ਹਸਪਤਾਲ 

ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਸਰਕਾਰੀ ਫੰਡਾਂ ‘ਚ ਗਬਨ ਦੇ ਦੋਸ਼ ਹੇਠ Vigilance Bureau ਵੱਲੋਂ ਮੁਲਜ਼ਮ ਠੇਕੇਦਾਰ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਐਸ.ਬੀ.ਐਸ. ਨਗਰ ਵਿਖੇ ਜ਼ਿਲ੍ਹਾ ਨਿਆਂਇਕ ਕੰਪਲੈਕਸ ਦੀ ਉਸਾਰੀ ਲਈ ਅਲਾਟ ਕੀਤੇ ਗਏ

ਬੱਸ ਸਟੈਂਡਾਂ 'ਤੇ ਠੇਕੇਦਾਰਾਂ/ਦੁਕਾਨਦਾਰਾਂ ਦੇ ਹਿੱਤ ਵਿਚ ਸਰਕਾਰ ਨੇ ਬਣਾਈ ਕਿਰਾਇਆ/ਸਮਾਯੋਜਨ/ਵਾਪਸੀ ਯੋਜਨਾ

1 ਅਪ੍ਰੈਲ ਤੋਂ 30 ਜੂਨ, 2020 ਤਕ ਦੇ ਸਮੇਂ ਲਈ ਕਿਰਾਏ 'ਤੇ ਮਿਲੇਗੀ ਸੌ-ਫੀਸਦੀ ਛੋਟ

ਸੰਸਦ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਐਮ.ਪੀ.ਐਲ.ਏ.ਡੀ. ਫੰਡਾਂ ਦੇ ਤਹਿਤ ਅਲਾਟ ਕੀਤੇ ਕੰਮਾਂ ਨੂੰ ਤੇਜ਼ ਕਰਨ ਲਈ ਆਖਿਆ

ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ, ਮਨੀਸ਼ ਤਿਵਾੜੀ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਦੀ ਮੀਟਿੰਗ ਕੀਤੀ ਡੀ ਸੀ ਨੇ ਸੰਸਦ ਮੈਂਬਰਾਂ ਨੂੰ ਸਾਰੇ ਪ੍ਰੋਜੈਕਟਾਂ ਬਾਰੇ ਹਫਤਾਵਾਰੀ ਸਥਿਤੀ ਅਪਡੇਟ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਤੇਜ਼ ਕਰਨ ਦਾ ਭਰੋਸਾ ਦਿੱਤਾ
 

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ

PSEB ਵੱਲੋਂ ‘ਪੰਜਾਬ ਮੁੱਖ ਮੰਤਰੀ ਰਾਹਤ ਫੰਡ’ ਵਿੱਚ 7.63 ਲੱਖ ਰੁਪਏ ਦਾ ਯੋਗਦਾਨ

ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿੱਤੀ ਰਾਹਤ ਦੇਣ ਲਈ ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ.ਐਸ.ਈ.ਬੀ. ਵੱਲੋਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਲੱਖ ਰੁਪਏ ਦੇ ਚੈੱਕ ਸੌਂਪਿਆ ਗਿਆ।

ਆਯੁਸ਼ਮਾਨ ਫੰਡ ਦੇ 621 ਕਰੋੜ ਰੁਪਏ ਜਾਰੀ ਕਰੇ ਕੇਂਦਰ ਸਰਕਾਰ

 ਗਲੋਬਲ ਹੈਲਥ ਸਪਲਾਈ ਚੇਨ ਸਮਿਟ ਵਿੱਚ ਪਹਿਲਾ ਇਨਾਮ ਹਾਸਲ ਕਰਨਾ ਭਾਰਤ ਲਈ ਇੱਕ ਮਾਣ ਵਾਲੀ ਗੱਲ: ਡਾ. ਬਲਬੀਰ ਸਿੰਘ 

ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਵੱਲੋਂ ਸੜਕਾਂ ਦੀ ਮੁਰੰਮਤ ਲਈ 60 ਲੱਖ ਰੁਪਏ ਦੇ ਫੰਡ ਮਨਜ਼ੂਰ

ਡੀ ਐਮ ਐੱਫ ਨੇ ਘੱਗਰ ਅਤੇ ਟਾਂਗਰੀ ਦੇ ਨਾਲ 12000 ਬਾਂਸ ਦੇ ਬੂਟੇ ਲਗਾਉਣ ਦੀ ਦਿੱਤੀ ਮਨਜ਼ੂਰੀ

ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

ਬਿਜਲੀ ਸਮਝੌਤਿਆਂ ਦੀ ਸੁਰੱਖਿਆ ਖਾਤਰ ਪ੍ਰਾਈਵੇਟ ਬਿਜਲੀ ਕੰਪਨੀਆਂ ਤੋਂ ਪੰਜਾਬ ਕਾਂਗਰਸ ਨੇ ਕੋਈ ਰਾਜਸੀ ਫੰਡ ਨਹੀਂ ਲਿਆ: ਕੈਪਟਨ

ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀ ਤਿਆਰੀ ਲਈ 380 ਕਰੋੜ ਰੁਪਏ ਮਨਜ਼ੂਰ ਕੀਤੇ

ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਖੇਡ ਯੂਨੀਵਰਸਿਟੀ ਦੇ ਪਹਿਲੇ ਪੜਾਅ ਦੀ ਉਸਾਰੀ ਲਈ 60 ਕਰੋੜ ਰੁਪਏ ਜਾਰੀ ਕਰਨ ਲਈ ਦਿੱਤੇ ਨਿਰਦੇਸ਼