Thursday, September 19, 2024

general

ਵਿਧਾਨਸਭਾ ਆਮ ਚੋਣ ਦੇ ਲਈ 5 ਸਤੰਬਰ, 2024 ਨੁੰ ਹੋਵੇਗੀ ਨੋਟੀਫਿਕੇਸ਼ਨ ਜਾਰੀ

ਉਮੀਦਵਾਰ 5 ਸਤੰਬਰ ਤੋਂ 12 ਸਤੰਬਰ, 2024 ਤਕ ਭਰ ਸਕਣਗੇ ਨਾਮਜਦਗੀ

ਬਾਬਾ ਬੰਦਾ ਸਿੰਘ ਬਹਾਦਰ ਸਭ ਤੋਂ ਵੱਡੇ ਸਿੱਖ ਜਰਨੈਲ ਅਤੇ ਮਹਾਨ ਸ਼ਹੀਦ ਹੋ ਨਿਬੜੇ : ਪ੍ਰੋ. ਬਡੁੰਗਰ  

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਕੀਤੀ ਸ਼ਰਧਾਂਜਲੀ ਭੇਂਟ 

ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਦਾ ਪਲੇਸਮੈਂਟ ਕੈਂਪ 19 ਜੂਨ ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਚ.ਡੀ.ਐਫ.ਸੀ ਈਰਗੋ ਜਨਰਲ ਇੰਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ

ਪੁਲਿਸ ਡਾਇਰੈਕਟਰ ਜਨਰਲ ਦੀ ਅਗਵਾਈ ਹੇਠ CCTNS ਪ੍ਰਣਾਲੀ ਨੂੰ ਲੈ ਕੇ ਸਮੀਖਿਆ ਮੀਟਿੰਗ ਪ੍ਰਬੰਧਿਤ

ਤਿੰਨ ਨਵੇਂ ਕਾਨੂੰਨਾਂ ਦੇ ਅਨੁਰੂਪ ਤਿਆਰ ਹੋਈ ਹਰਿਆਣਾ ਪੁਲਿਸ ਦੀ ਸੀਸੀਟੀਐਨਐਸ ਪ੍ਰਣਾਲੀ, ਤਕਨੀਕੀ ਪਹਿਲੂਆਂ ਵਿਚ ਕੀਤੇ ਗਏ ਜਰੂਰੀ ਬਦਲਾਅ

ਜਨਰਲ ਅਬਜ਼ਰਵਰ ਨੇ ਸਬ ਡਵੀਜ਼ਨ ਪੱਧਰ 'ਤੇ ਗ੍ਰੀਨ ਕਲੱਬਾਂ ਦੇ ਗਠਨ 'ਤੇ ਜ਼ੋਰ ਦਿੱਤਾ 

ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇ ਕੇ ਇਸ ਮੁਹਿੰਮ ਦੀ ਸਫ਼ਲਤਾ ਵਿੱਚ ਯੋਗਦਾਨ ਪਾਉਣ ਦੀ ਅਪੀਲ 

ਜਨਰਲ ਆਬਜ਼ਰਵਰ ਨੇ ਸਵੀਪ ਗਤੀਵਿਧੀਆਂ ਦਾ ਜਾਇਜ਼ਾ ਲਿਆ

ਅਧਿਕਾਰੀਆਂ ਨੂੰ ਵਿਲੱਖਣ ਅਤੇ ਨਵੇਂ ਤਰੀਕੇ ਅਪਣਾ ਕੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ

ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

4368 ਪੋਲਿੰਗ ਅਮਲੇ ਦੇ ਆਧਾਰ 'ਤੇ 1092 ਪੋਲਿੰਗ ਪਾਰਟੀਆਂ ਬਣਾਈਆਂ

ਜਨਰਲ ਅਬਜ਼ਰਵਰ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ

ਪੋਲਿੰਗ ਸਟੇਸ਼ਨਾਂ ਵਿਖੇ ਵੋਟਰਾਂ ਨੂੰ ਗਰਮੀ ਤੇ ਲੂ ਤੋਂ ਬਚਾਉਣ ਲਈ ਛਾਂ ਤੇ ਠੰਡੇ-ਮਿੱਠੇ ਪਾਣੀ ਦੀ ਛਬੀਲ ਦੇ ਪ੍ਰਬੰਧ ਕਰਨ ਦੀ ਹਦਾਇਤ

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ 'ਚ ਦੂਜੀ ਰੈਂਡੇਮਾਈਜੇਸ਼ਨ

ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਆਬਜ਼ਰਵਰ ਬਕੋੜੀਆ

ਬਲਵੀਰ ਸਿੰਘ ਕੁਠਾਲਾ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਜੱਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਨਾਲ ਲੰਬਾ ਸਮਾਂ ਫੈਡਰੇਸ਼ਨ ਵਿੱਚ ਕੰਮ ਕਰਨ 

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਲੋਕ ਸਭਾ ਚੋਣਾਂ ਵਿਚਾਲੇ ਆਗੂਆਂ ਦਾ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ।

33 ਸਾਲ 8 ਮਹੀਨੇ ਦੀ ਸ਼ਾਨਦਾਰ ਸੇਵਾ ਨਿਭਾਉਣ ਬਾਅਦ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ ਮੁਖਵਿੰਦਰ ਸਿੰਘ ਛੀਨਾ

ਏ.ਡੀ.ਜੀ.ਪੀ. ਛੀਨਾ ਨੂੰ ਪਟਿਆਲਾ, ਸੰਗਰੂਰ ਤੇ ਬਰਨਾਲਾ ਦੇ ਐਸ.ਐਸ.ਪੀਜ ਤੇ ਰੇਂਜ ਦੇ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਦਿੱਤੀ

ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

 ਸੰਦੌੜ ਗੁਰਦੁਆਰਾ ਬਾਬਾ ਜੀਵਨਸਰ ਵਿਖੇ ਸ਼ਹੀਦੀ ਦਿਹਾੜਾ ਬਹੁਤ ਹੀ  ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।  ਪ੍ਰਬੰਧਕ ਕਮੇਟੀ ਗੁਰਦੁਆਰਾ  ਸਾਹਿਬ ਜੀ ਵੱਲੋ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਰਘੂਰੇਟੇ ਗੁਰੂ ਕੇ ਬੇਟੇ ਸਾਹਿਬ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼ ਤੌਰ ਕੀਰਤਨੇ ਜੱਥੇ ਰਾਗੀ ਭਾਈ ਸਾਹਿਬ ਜੀ ਢਾਡੀ ਜੱਥੇ ਪਹੁੰਚ ਰਹੇ ਹਨ।

ਗੱਡੀਆਂ 'ਤੇ ਬੱਤੀ ਅਤੇ ਕਾਲੀ ਫਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ ਤੇ ਤੈਨਾਤੀਆਂ ਦੇ ਸਮੇਂ ਵਿੱਚ ਮਹੀਨੇ ਦਾ ਵਾਧਾ

ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਹੈਰੋਇਨ ਸਮੇਤ ਗਿ੍ਰਫ਼ਤਾਰ

ਪਿੰਡ ਚੰਬਲ ਵਿੱਚ ਐਸ.ਟੀ.ਐਫ਼. ਦੀ ਟੀਮ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਜਨਰਲ ਸਕੱਤਰ ਦੇ ਘਰ ਵਿੱਚ ਛਾਪਾ ਮਾਰ ਕੇ 1 ਕਿਲੋ 10 ਗ੍ਰਾਮ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਇਹ ਪਤਾ ਲਗਿਆ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਜਨਰਲ ਸਕੱਤਰ ਜਸਵਿੰਦਰ ਕੌਰ ਨੂੰ ਗਿ੍ਰਫ਼ਤਾਰ ਵੀ ਕਰ ਲਿਆ ਹੈ।