ਤੇਜਿੰਦਰ ਚੰਡਿਹੋਕ ਬਹੁ-ਵਿਧਾਵੀ ਸਾਹਿਤਕਾਰ ਹੈ। ਉਸ ਦੀਆਂ ਅੱਠ ਮੌਲਿਕ ਅਤੇ ਦੋ ਸੰਪਾਦਿਤ ਕੀਤੀਆਂ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ।
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਸਾਹਿਤ ਅਧਿਐਨ ਵਿਭਾਗ ਦੀ ਸਾਹਿਤ ਸਭਾ ਵੱਲੋਂ ਪੰਜਾਬੀ ਗ਼ਜ਼ਲਗੋ ਡਾ. ਸ਼ਮਸ਼ੇਰ ਮੋਹੀ ਦਾ ਰੂ-ਬ-ਰੂ ਕਰਵਾਇਆ ਗਿਆ।