Friday, November 22, 2024

girls

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਹਾਕੀ ਦੇ ਉਦਘਾਟਨੀ ਮੈਚ ਵਿੱਚ ਬਠਿੰਡਾ ਨੇ ਫਿਰੋਜ਼ਪੁਰ ਨੂੰ ਹਰਾਇਆ, ਕ੍ਰਿਕਟ ਦੇ ਪਹਿਲੇ ਮੈਚ ਵਿੱਚ ਮੋਗਾ ਦੀ ਟੀਮ ਨੇ ਜਿੱਤ ਦਰਜ਼ ਕੀਤੀ

ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ

ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਹੋਮ ਮੈਨੇਜਮੈਂਟ, ਹੋਮ ਸਾਇੰਸ, ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਵੱਲੋਂ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ

ਐਸ.ਐਸ.ਡੀ ਗਰਲਜ਼ ਕਾਲਜ ਵਿੱਚ ਵਿਸ਼ਵ ਦਿਲ ਦਿਵਸ ਮਨਾਇਆ 

ਕਾਲਜ ਮੈਨੇਜਮੈਂਟ ਅਤੇ  ਪ੍ਰਿੰਸੀਪਲ ਡਾ: ਨੀਰੂ ਗਰਗ ਦੀ ਰਹਿਨੁਮਾਈ ਹੇਠ ਪੀ.ਜੀ.ਕਾਮਰਸ ਵਿਭਾਗ, ਹੋਮ ਮੈਨੇਜਮੈਂਟ ਅਤੇ ਹੋਮ ਸਾਇੰਸ ਵਿਭਾਗ 

ਕੁਰਾਸ਼ ਅੰਡਰ-14 (ਲੜਕੀਆਂ) ਵਿੱਚ ਜ਼ੋਨ ਪਟਿਆਲਾ-2 ਨੇ ਮਾਰੀਆਂ ਮੱਲਾਂ

68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਕੁਰਾਸ਼ ਅੰਡਰ-14 ਲੜਕੀਆਂ ਦਾ ਟੂਰਨਾਮੈਂਟ

ਇਸਲਾਮੀਆਂ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ ਵਿਖੇ ਵੋਟਰ ਜਾਗਰੂਕਤਾ ਲਈ ਸੈਮੀਨਾਰ ਆਯੋਜਿਤ

ਵਿਦਿਆਰਥੀਆਂ ਨੇ ਮਨੁੱਖੀ ਚੇਨ ਦਾ ਬੜਾ ਮਨਮੋਹਕ ਦ੍ਰਿਸ਼ ਪੇਸ਼ ਕਰਦੇ ਹੋਏ ਨੋਜਵਾਨਾਂ ਨੂੰ ਆਪਣੀ ਵੋਟ ਦੀ ਵਰਤੋ ਕਰਨ ਦਾ ਸੁਨੇਹਾ ਦਿੱਤਾ

ਸਰਕਾਰੀ ਕੰਨਿਆ ਸਕੂਲ ਲਾਲੜੂ ਤੇ ਕਸੌਲੀ ਸਕੂਲ ਵਿੱਚ ਸਾਲਾਨਾ ਨਤੀਜੇ ਐਲਾਨੇ

ਨਵਾਂ ਸੈਸ਼ਨ ਸੁਰੂ ,ਬੱਚੇ ਜਲਦ ਦਾਖਲੇ ਲੈਣ : ਦੇਵਿੰਦਰ ਪਾਲ ਕੌਰ

ਤਾਲਿਬਾਨੀਆਂ ਨੇ ਕੁਆਰੀਆਂ ਕੁੜੀਆਂ ’ਤੇ ਲਗਾਈਆਂ ਕਈ ਹੋਰ ਪਾਬੰਦੀਆਂ

ਅਫ਼ਗਾਨਿਸਤਾਨ ’ਚ ਤਾਲਿਬਾਨ ਦੇ ਔਰਤਾਂ ਵਿਰੁਧ ਜ਼ੁਲਮ ਵਧਦੇ ਜਾ ਰਹੇ ਹਨ। 

ਸਰਕਾਰੀ ਕਾਲਜ ਲੜਕੀਆਂ ਵਿਖੇ ਪ੍ਰੋਬਲਮ ਸੋਲਵਿੰਗ ਐਂਡ ਆਈਡੀਏਸ਼ਨ ਵਿਸ਼ੇ ’ਤੇ ਵਰਕਸ਼ਾਪ

ਸਰਕਾਰੀ ਕਾਲਜ ਲੜਕੀਆਂ, ਪਟਿਆਲਾ ਵਿਖੇ ਕਾਲਜ ਦੀ ਇੰਸਟੀਟਿਊਸ਼ਨਲ ਇਨੋਵੇਸ਼ਨ ਕਾਊਂਸਲ ਵੱਲੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਚਰਨਜੀਤ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਵਿਖੇ ਪ੍ਰੋਬਲਮ ਸੋਲਵਿੰਗ ਐਂਡ ਆਈਡੀਏਸ਼ਨ ਵਿਸ਼ੇ ਉੱਪਰ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

7ਵੀਂ ਸੀਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸਿੱਪ ਲੜਕੀਆਂ ਸਫ਼ਲਤਾ ਪੂਰਨ ਸਪੰਨ

23 ਜਿਲ੍ਹਿਆਂ ਤੋਂ ਕੁੜੀਆਂ ਨੇ 12 ਭਾਰ ਵਰਗਾਂ ’ਚ ਲਿਆ ਹਿੱਸਾ 48 ਕਿਲੋਗ੍ਰਾਮ ਭਾਰ ਵਰਗ ’ਚ ਲਕਸ਼ਮੀ ਥਾਪਾ ਮੋਹਾਲੀ, 50 ਕਿਲੋਗ੍ਰਾਮ ਵਰਗ ’ਚ ਏਕਤਾ ਮੋਹਾਲੀ ਅਤੇ 75 ਕਿਲੋਗ੍ਰਾਮ
ਭਾਰ ਵਰਗ ’ਚ ਕੋਮਲ ਮਲੇਰਕੋਟਲਾ ਨੇ ਸੋਨ ਤਮਗਾ ਪ੍ਰਾਪਤ ਕੀਤਾ

ਸਵੀਪ ਗਤੀਵਿਧੀਆਂ ਅਧੀਨ ਇਸਲਾਮੀਆ ਗਰਲਜ ਕਾਲਜ ਵਿਖੇ ਵਾਦ ਵਿਵਾਦ ਪ੍ਰੋਗਰਾਮ ਦਾ ਆਯੋਜਨ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਮਾਲੇਰਕੋਟਲਾ ਡਾ ਪੱਲਵੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੋਣ ਅਮਲੇ ਵੱਲੋਂ ਸਵੀਪ ਗਤੀਵਿਧੀਆਂ ਅਧੀਨ ਜ਼ਿਲ੍ਹੇ ਦੇ ਨੌਜਵਾਨਾਂ ਵਿੱਚ ਵੋਟ ਦੇ ਅਧਿਕਾਰ ਅਤੇ ਇਸਤੇਮਾਲ ਸਬੰਧੀ ਜਾਗਰੂਕਤਾ ਕਰਨ ਲਈ ਲਗਤਾਰ ਸਵੀਪ ਅਧੀਨ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

17 ਯੂਨੀਵਰਸਿਟੀਆਂ ਵਿੱਚੋਂ ਪੰਜਾਬੀ ਯੂਨੀਵਰਸਿਟੀ ਦੀਆਂ ਮੁਟਿਆਰਾਂ ਦੀ ਗਿੱਧੇ ਵਿੱਚ ਝੰਡੀ

17 ਯੂਨੀਵਰਸਿਟੀਆਂ ਦੇ ਮੁਕਾਬਲਿਆਂ ਵਿੱਚ ਪੰਜਾਬੀ ਯੂਨੀਵਰਸਿਟੀ ਦੀਆਂ ਮੁਟਿਆਰਾਂ ਦੀ ਗਿੱਧੇ ਵਿੱਚ ਝੰਡੀ ਰਹੀ। ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ 'ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2023' ਵਿੱਚ ਪੰਜਾਬੀ ਯੂਨੀਵਰਸਿਟੀ ਦੀ ਗਿੱਧੇ ਦੀ ਟੀਮ ਨੇ ਸੋਨ ਤਗ਼ਮਾ ਜਿੱਤ ਲਿਆ ਹੈ।

ਲੜਕੀਆਂ ਦੇ ਹੋਸਟਲਾਂ ਵਿੱਚ ਦੀਵਾਲੀ ਮੇਲਾ ਕਰਵਾਇਆ ਗਿਆ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਲੜਕੀਆਂ ਦੇ ਹੋਸਟਲਾਂ ਵਿੱਚ ਦੀਵਾਲੀ ਮੇਲਾ ਕਰਵਾਇਆ ਗਿਆ।

R-ਨੇਤ ਨੇ ਆਪਣੇ ਜਨਮਦਿਨ ਉੱਪਰ 8 ਲੋੜਵੰਦ ਕੁੜੀਆਂ ਦਾ ਕਰਵਾਇਆ ਵਿਆਹ

ਗੋਆ ’ਚ ਕੁੜੀਆਂ ਨੂੰ ਰਾਤ ਸਮੇਂ ਬਾਹਰ ਨਹੀਂ ਜਾਣਾ ਚਾਹੀਦਾ : ਗੋਆ ਦਾ ਮੁੱਖ ਮੰਤਰੀ

ਭਾਰਤ ਦੀਆਂ ਬੇਟੀਆਂ ਦਾ ਜਲਵਾ ਜਾਰੀ : ਮੇਰੀਕਾਮ, ਪੀ ਵੀ ਸਿੰਧੂ ਤੇ ਬੱਤਰਾ ਨੇ ਆਪੋ-ਅਪਣੇ ਮੁਕਾਬਲੇ ਜਿੱਤੇ

ਰਾਜ ਕੁੰਦਰਾ 20 ਤੋਂ 25 ਸਾਲ ਦੀਆਂ ਸੰਘਰਸ਼ਸ਼ੀਲ ਕੁੜੀਆਂ ਨੂੰ ਬਣਾਉਂਦਾ ਸੀ ਸ਼ਿਕਾਰ

ਤਾਲਿਬਾਨ ਨੇ ਅਫ਼ਗ਼ਾਨਿਸਤਾਨੀ ਕੁੜੀਆਂ ਲਈ ਜਾਰੀ ਕੀਤਾ ਨਵਾਂ ਫ਼ੁਰਮਾਨ

ਕਾਬੁਲ : ਪਿਛਲੇ 7 ਕ ਦਿਨ ਪਹਿਲਾਂ ਅਫ਼ਗਾਨਿਸਤਾਨ ਵਿਚੋਂ ਅਮਰੀਕਾ ਨੇ ਆਪਣੀਆਂ ਫ਼ੌਜਾਂ ਵਾਪਸ ਬੁਲਾ ਲਈਆਂ ਸਨ ਅਤੇ ਉਦੋਂ ਤੋਂ ਹੀ ਤਾਲਿਬਾਨੀਆਂ ਨੇ ਦੇਸ਼ ਦੇ ਕਈ ਹਿੱਸਿਆਂ ਉਪਰ ਕਬਜ਼ਾ ਕਰ ਕੇ ਨਵੇਂ ਨਵੇਂ ਫ਼ੁਰਮਾਨ ਜਾਰੀ ਕਰਨੇ ਸ਼ੁਰੂ ਕਰ ਦਿਤੇ ਹਨ 

ਕਸ਼ਮੀਰ ’ਚ ਦੋ ਸਿੱਖ ਕੁੜੀਆਂ ਦੇ ਜਬਰੀ ਧਰਮ ਪਰਿਵਰਤਨ ਮਾਮਲੇ ਵਿਚ ਨਵਾਂ ਮੋੜ

ਜੰਮੂ-ਕਸ਼ਮੀਰ :  ਪਿਛਲੇ ਦਿਨੀ ਕਸ਼ਮੀਰ ਵਿਚ ਦੋ ਸਿੱਖ ਕੁੜੀਆਂ ਦੇ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਕੁੱਝ ਸਿੱਖ ਆਗੂਆਂ ਨੇ ਵਿਚ ਪੈ ਕੇ ਇਹ ਮਾਮਲਾ ਸਾਂਭ ਲਿਆ ਸੀ ਪਰ ਹੁਣ ਇਸ ਮਾਮਲੇ ਵਿਚ ਇਕ ਨਵਾਂ ਮੋੜ ਆ ਗਿਆ ਹੈ। ਦਰਅਸਲ 

ਕਸ਼ਮੀਰ : ਸਿੱਖ ਲੜਕੀਆਂ ਦੇ ਧਰਮ ਤਬਦੀਲ ਦਾ ਮਾਮਲਾ ਉਲਝਿਆ

ਸ੍ਰੀਨਗਰ : ਬੀਤੇ ਦਿਨ ਕਸ਼ਮੀਰ ਵਿੱਚ ਦੋ ਸਿੱਖ ਕੁੜੀਆਂ ਨੂੰ ਅਗ਼ਵਾ ਕਰ ਕੇ ਮੁਸਲਮਾਨ ਬਣਾਉਣ ਦਾ ਮਾਮਲਾ ਉਲਝ ਗਿਆ ਹੈ ਅਤੇ ਇਥੇ ਸਥਿਤੀ ਤਨਾਅ ਵਾਲੀ ਬਣ ਗਈ ਹੈ। ਇਥੇ ਦਸ ਦਈਏ ਕਿ ਕਸ਼ਮੀਰ ਦੀਆਂ ਦੋ ਸਿੱਖ ਕੁੜੀਆਂ ਨੂੰ ਮੁਸਲਮਾ

ਨਹਾਉਣ ਗਈਆਂ ਤਿੰਨ ਕੁੜੀਆਂ ਤਲਾਬ ਵਿਚ ਡੁੱਬੀਆਂ

ਪਟਨਾ: ਤਲਾਅ ਵਿੱਚ ਤਿੰਨ ਕੁੜੀਆਂ ਦੀ ਡੁੱਬਣ ਕਰਕੇ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਇੱਕ ਪਿੰਡ ਦੀ ਹੈ ਜਿਥੇ ਤਿੰਨੇ ਕੁੜੀਆਂ ਨਹਾਉਣ ਲਈ ਛੱਪੜ ਕੰਢੇ ਗਈਆਂ ਸਨ ਪਰ ਡੁੱਬ ਗਈਆਂ। ਰੌਲਾ ਪੈਣ ਉਤੇ ਲੋਕਾਂ ਦਾ ਇੱਕਠ ਹੋਣ ਲੱਗਾ ਅਤੇ ਕੁੜੀਆਂ ਨੂੰ ਬ