Thursday, April 03, 2025
BREAKING NEWS
ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਸਦਮਾ,ਪਤਨੀ ਦਾ ਹੋਇਆ ਦੇਹਾਂਤਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋ

goldmedal

ਤਿੰਨ ਗੋਲਡ ਮੈਡਲ ਜਿੱਤਣ ਵਾਲੀ ਮੁਸਕਾਨ ਦਾ ਮਲੋਟ ਪਹੁੰਚਣ ਤੇ ਭਰਵਾ ਸਵਾਗਤ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦੀ ਵਿਦਿਆਰਥਣ ਮੁਸਕਾਨ ਨੇ ਪੈਰਾ ਖੇਡਾ ਵਤਨ ਪੰਜਾਬ ਦੀਆ 2024 ਵਿੱਚ 100 ਮੀਟਰ ਦੌੜ ਵਿੱਚ ਪਹਿਲਾ ਸਥਾਨ

ਵੇਟ ਲਿਫਟਿੰਗ 'ਚ ਹਰਜਿੰਦਰ ਕੌਰ ਨੇ ਜਿਤਿਆ ਗੋਲਡ ਮੈਡਲ 

ਰਿਕਾਰਡ ਭਾਰ ਚੁੱਕਕੇ ਸਥਾਪਤ ਕੀਤਾ ਨਵਾਂ ਕੀਰਤੀਮਾਨ 

ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਜੂਡੋ ਵਿੱਚ ਜਿੱਤਿਆ ਸੋਨ ਤਗਮਾ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ

ਮਨਦੀਪ ਸਿੰਘ ਪੰਜਾਬੀ ਮਾਸਟਰ ਨੇ ਕੁਸ਼ਤੀ (ਗਰੀਕੋ ਰੋਮਨ) ਵਿੱਚ ਜਿੱਤਿਆ ਗੋਲਡ ਮੈਡਲ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਦੀ ਅਗਵਾਈ

ਰਵਨੀਤ ਸਿੰਘ ਢੀਂਡਸਾ ਨੇ ਜਿਲ੍ਹਾ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ ਵਿੱਚ ਜਿੱਤਿਆ ਗੋਲਡ ਮੈਡਲ

 ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ

ਜ਼ਿਲ੍ਹਾ ਪੱਧਰੀ ਜੂਡੋ ਟੂਰਨਾਮੈਂਟ ਵਿੱਚ ਸ੍ਰੀਮਤੀ ਪਰਮਜੀਤ ਕੌਰ (ਸੀਨੀਅਰ ਸਹਾਇਕ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨੇ ਜਿੱਤਿਆ ਗੋਲਡ ਮੈਡਲ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ

ਖੇਡਾਂ ਵਤਨ ਪੰਜਾਬ ਦੀਆ ਵਿਚ ਫੀਲਖਾਨਾ ਸਕੂਲ ਦੇ ਅਧਿਆਪਕ ਨੇ ਜਿਤਿਆ ਸੋਨ ਤਗਮਾ

ਪੋਲੋ ਗਰਾਊਂਡ ਵਿਖੇ ਪੰਜਾਬ ਸਰਕਾਰ ਵੱਲੋਂ ਚਲ ਰਹੀਆਂ ਜ਼ਿਲਾ ਪੱਧਰ ਦੀਆਂ ਖੇਡਾਂ, ਖੇਡਾਂ ਵਤਨ ਪੰਜਾਬ ਦੀਆਂ-2024 ਵਿੱਚ ਜਿੱਥੇ ਸਕੂਲ ਆਫ਼ ਐਮੀਨੈਂਸ 

ਖੰਨਾ ਦੀ ਬੇਟੀ ਇਸ਼ਵਾਨਦੀਪ ਨੇ ਜਿੱਤਿਆ ਗੋਲਡ ਮੈਡਲ

 ਖੰਨਾ ਦੀ ਬੇਟੀ ਇਸ਼ਵਿਨਦੀਪ ਨੇ ਗੋਲਡ ਮੈਡਲ ਜਿੱਤ ਕੀ ਨਵਾਂ ਮਾਅਰਕਾ ਮਾਰਿਆ ਹੈ ਜੋ ਇਲਾਕੇ ਵਾਸਤੇ ਮਾਣ ਵਾਲੀ ਗੱਲ ਹੈ। ਮੁੱਖ ਮੰਤਰੀ ਪੰਜਾਬ ਦੇ ਹੁਕਮ ਅਤੇ ਡਾਇਰੈਕਟਰ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ 

ਸੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਵਿੱਚ ਪੰਜ ਸੋਨ ਤਗਮੇ ਜਿੱਤੇ

ਫੁੱਟਬਾਲ ਟੂਰਨਾਮੈਂਟ ਜਿੱਤ ਕੇ ਟਰਾਫੀ ਆਪਣੇ ਨਾਮ ਕੀਤੀ

ਚੈੱਕ ਰਿਪਬਲਿਕ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰ ਅੰਦਾਜ਼ਾਂ ਨੇ ਜਿੱਤੇ ਸੋਨ ਤਗ਼ਮੇ

ਚੈੱਕ ਰਿਪਬਲਿਕ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਰੈੰਕਿੰਗ ਟੂਰਨਾਮੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰਅੰਦਾਜ਼ ਹਰਵਿੰਦਰ ਸਿੰਘ ਅਤੇ ਪੂਜਾ ਨੇ  ਰਿਕਰਵ ਮਿਕਸ ਟੀਮ

ਪਰਨੀਤ ਕੌਰ ਨੇ ਤੀਰਅੰਦਾਜ਼ 'ਚ ਜਿੱਤਿਆ ਸੋਨ ਤਗ਼ਮਾ

ਭਾਰਤੀ ਟੀਮ ਨੇ ਫ਼ਾਈਨਲ ਵਿੱਚ ਤੁਰਕੀ ਟੀਮ ਨੂੰ ਹਰਾਇਆ

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਲਡ ਕੱਪ ਸਟੇਜ-1 ਵਿੱਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਸਾਲ 2020 ਦੌਰਾਨ ਹੋਈ ਸੀ ਪਹਿਲੀ ਨਿਯੁਕਤੀ

ਮਨਪ੍ਰੀਤ ਨੇ ਹਾਕੀ ਅੰਡਰ-19 ਵਿੱਚ ਜਿੱਤਿਆ ਗੋਲਡ ਮੈਡਲ : ਵਿਧਾਇਕ ਹੈਪੀ

ਮਨਪ੍ਰੀਤ ਕੌਰ ਦੇ ਘਰ ਲੱਗਿਆ ਵਧਾਈਆਂ ਦਾ ਤਾਂਤਾ

ਪੰਜਾਬ ਦੀ ਪ੍ਰਨੀਤ ਨੇ ਤੀਰਅੰਦਾਜ਼ੀ ਚ, ਸੋਨੇ ਤੇ ਲਾਇਆ ਨਿਸ਼ਾਨਾ

ਬੈਂਕਾਕ ਵਿਚ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ

ਨੀਰਜ ਚੋਪੜਾ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨੇ ਦਾ ਤਮਗ਼ਾ

ਹੰਗਰੀ ਦੇ ਬੁਡਾਪੇਸਟ ਵਿੱਚ ਹੋਈ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਨੇਜਾ ਸੁੱਟਣ ਦੇ ਮੁਕਾਬਲੇ ਵਿੱਚ ਭਾਰਤੀ ਖਿਡਾਰੀ ਨੀਰਜ ਚੋਪੜਾ ਨੇ 88.17 ਮੀਟਰ ਤੱਕ ਨੇਜਾ ਸੁੱਟ ਕੇ ਸੋਨੇ ਦਾ ਤਮਗਾ ਫੁੰਡ ਲਿਆ ਹੈ।

ਅਜ਼ਰਬਾਈਜਾਨ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਸ਼ੂਟਰ ਖਿਡਾਰੀ ਨੇ ਜਿੱਤਿਆ ਸੋਨ ਤਗ਼ਮਾ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਪ੍ਰਾਪਤੀ ਉੱਤੇ ਖਿਡਾਰੀ ਅਮਨਪ੍ਰੀਤ, ਉਸ ਦੇ ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਯੂਨੀਵਰਸਿਟੀ ਵਿੱਚ ਖੇਡਾਂ ਦੇ ਖੇਤਰ ਵਿੱਚ ਨਿੱਤ ਦਿਨ ਹੋ ਰਹੀਆਂ ਵੱਖ-ਵੱਖ ਈਵੈਂਟਸ ਦੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਵਿਚਲੇ ਖੇਡ ਸਭਿਆਚਾਰ ਅਤੇ ਉਸਾਰੂ ਮਾਹੌਲ ਨੂੰ ਦਰਸਾਉਂਦੀਆਂ ਹਨ। 

ਪੈਰਿਸ ਵਿਸ਼ਵ ਕੱਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਫ਼ਰਾਂਸ ਦੇ ਪੈਰਿਸ ਵਿਖੇ ਚੱਲ ਰਹੇ 'ਪੈਰਿਸ ਵਿਸ਼ਵ ਕੱਪ ਸਟੇਜ-4' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਅੰਕਾਂ ਨਾਲ਼  ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ।