ਗ੍ਰੰਥੀ ਰਾਗੀ ਪ੍ਰਚਾਰਕ ਸਭਾ ਨੇ ਕਰਾਇਆ ਮਹੀਨਾਵਾਰ ਗੁਰਮਤਿ ਸਮਾਗਮ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ-ਜੌੜਾਮਾਜਰਾ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਵਚਨਬੱਧ
ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਮਾਤਾ ਸਾਹਿਬ ਦੇਵ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਵਲੋਂ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਨਗਰ, ਫੇਜ਼ 2 ਮੁਹਾਲੀ ਵਿਖੇ
ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।
ਬਾਬਾ ਪਰਮਜੀਤ ਸਿੰਘ ਬੱਚਿਆਂ ਦਾ ਸਨਮਾਨ ਕਰਦੇ ਹੋਏ
ਭਾਈ ਜਗਮੇਲ ਸਿੰਘ ਛਾਜਲਾ ਜਾਣਕਾਰੀ ਦਿੰਦੇ ਹੋਏ।
ਸਮੂਹ ਨਗਰ ਵਾਸੀਆਂ ਦੀ ਮੌਜੂਦਗੀ ਚ ਅੱਜ ਕੀਤਾ ਸਸਕਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2011-2012 ਵਿੱਚ ਗ੍ਰਾਮ ਪੰਚਾਇਤ ਖਾਨਗਾਹ ਜ਼ਿਲ੍ਹਾ ਕਪੂਰਥਲਾ ਨੂੰ ਮਿਲੀ ਕੁੱਲ 4,95,000 ਰੁਪਏ ਦੀ ਕੇਂਦਰੀ ਗ੍ਰਾਂਟ ਵਿੱਚੋਂ 45,000 ਰੁਪਏ ਦੀ ਗ੍ਰਾਂਟ ਦਾ ਗਬਨ ਕਰਨ ਦੇ ਦੋਸ਼ ਹੇਠ ਇੱਕ ਹੋਰ ਮੁਲਜ਼ਮ ਗੁਰਦੇਵ ਸਿੰਘ ਵਾਸੀ ਪਿੰਡ ਖਾਨਗਾਹ ਨੂੰ ਗ੍ਰਿਫ਼ਤਾਰ ਕੀਤਾ ਹੈ
ਸਾਬਕਾ ਸਰਪੰਚ ਤੇ ਇੱਕ ਹੋਰ ਮੁਲਜ਼ਮ ਕਾਬੂ, ਪੰਚਾਇਤ ਸਕੱਤਰ ਦੀ ਗ੍ਰਿਫ਼ਤਾਰੀ ਬਾਕੀ
ਆਈ. ਆਈ. ਟੀ. ਰੋਪੜ ਤੋਂ ਪਹੁੰਚੇ ਪ੍ਰੋ. ਹਰਪ੍ਰੀਤ ਸਿੰਘ ਨੇ ਦੱਸੇ ਨੁਕਤੇ ਨੈਕ ਏ+ ਗਰੇਡ ਹੋਣ ਕਾਰਨ ਹੁਣ ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਬਾਹਰੀ ਪ੍ਰਾਜੈਕਟ ਮਿਲਣੇ ਹੋਣਗੇ ਸੰਭਵ: ਪ੍ਰੋ. ਅਰਵਿੰਦ
ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ
॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ
ਇਹ ਜਾਣਾਕਰੀ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਖੇਤਰੀ ਮੀਟਿੰਗ ਬਾਬਤ ਜ਼ਿਲ੍ਹੇ ਦੀ ਐਨ.ਆਰ.ਆਈ.ਸਭਾ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਸਾਂਝੀ ਕੀਤੀ।
ਸੂਬੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ 'ਮੁੱਖ ਮੰਤਰੀ ਪਿੰਡ ਏਕਤਾ ਸਨਮਾਨ' ਤਹਿਤ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਕੀਤਾ ਹੈ
ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ.ਐਮ.ਆਈ.ਸੀ. ਫਰੀਦਕੋਟ ਦੀ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ.ਟੀ. ਮੁਖੀ ਅਤੇ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਖਿਲਾਰ ਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤੇ ਗਏ 6 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਗਈ ਹੈ।
ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਮਗਰੋਂ ਹੁਣ ਛੋਟੇ ਬਾਦਲ ਸੁਖਬੀਰ ਸਿੰਘ ਅੱਜ ਸਿੱਟ ਸਾਹਮਣੇ ਪੇਸ਼ ਹੋਏ ਹਨ। ਇਥੇ ਦਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਸਪੈਸ਼ਨ ਜਾਂਚ ਟੀ
ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਕਾਨੂੰਨੀ ਮਾਹਰ ਵਿਜੇ ਸਿੰਗਲਾ ਨੇ ਅਸਤੀਫਾ ਦੇ ਦਿੱਤਾ ਹੈ। ਵਿਜੇ ਸਿੰਗਲਾ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਹਨ ਜਿਹਨਾਂ ਨੂੰ ਐਸਆ
ਹਿਸਾਰ : ਹਰਿਆਣਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਇਸ ਕਰ ਕੇ ਹੋ ਸਕਦਾ ਹੈ ਕਿ ਅੱਜ ਦਾ ਕਿਸਾਨਾਂ ਦਾ ਪਰੋਟੈਸਟ ਰੱਦ ਹੋ ਜਾਵੇ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਆਗੂ ਰਵੀ ਆਜ਼ਾਦ ਅਤੇ ਵਿਕਾਸ ਨੂੰ ਦੇਰ ਰਾਤ ਜ਼ਮਾਨਤ ਮਿ
ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਪਹਿਲੀ ਸਿੱਟ (SIT) ਨੂੰ ਹਾਈ ਕੋਰਟ ਰੱਦ ਕਰ ਦਿਤਾ ਸੀ, ਮਤਲਬ ਕਿ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਸਿੱਧ ਦੀ ਰਿਪੋਰਟ ਨੂੰ ਕੋਰਟ ਨੇ ਮਨਜ਼ੂਰ ਨਹੀਂ ਸੀ ਕੀਤਾ।
ਬਠਿੰਡਾ : (ਨੰਦਗੜ੍ਹ ਕੋਟੜਾ) : ਛੋਟੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਇਕ ਗ੍ਰੰਥੀ ਸਿੰਘ ਕਾਬੂ ਕੀਤਾ ਗਿਆ ਹੈ। ਇਹ ਘਟਨਾ ਬਠਿੰਡਾ ਦੇ ਨੇੜਲੇ ਪਿੰਡ ਨੰਦਗੜ੍ਹ ਕੋਟੜਾ ਦੀ ਹੈ। ਇਸ ਘਟਨਾ ਦਾ ਪਤਾ ਲੱਗਣ ’ਤੇ ਵੱਡੀ ਗਿਣਤੀ ’ਚ ਇਕੱਠੇ ਹੋਏ ਪਿੰਡ ਵਾ
ਬਠਿੰਡਾ: ਬੀਤੇ ਦਿਨ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਦਿਖ ਰਿਹਾ ਸੀ ਕਿ ਇਕ ਗ੍ਰੰਥੀ ਸਿੰਘ ਅਰਦਾਸ ਕਰ ਰਿਹਾ ਹੈ ਪਰ ਉਸ ਨੇ ਆਪਣੇ ਵੱਲੋਂ ਹੀ ਅਰਦਾਸ ਵਿਚ ਹੋਰ ਪੰਕਤੀਆਂ ਜੋੜ ਲਈਆਂ ਗਈਆਂ ਸਨ। ਹੁਣ ਐਸਐਸਪੀ ਬਠਿੰਡਾ ਦੇ ਹੁ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇੱਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਜਿੰਨ੍ਹਾਂ ਚਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਲਾਗੂ ਰਾਂਖਵਾਂਕਰਨ ਨੀਤੀ ਲਾਗੂ ਨਹੀਂ ਕੀਤੀ ਜਾਂਦੀ ਉਨਾਂ ਚਿਰ ਗ੍ਰਾਂਟ/ਫੰਡ ਜਾਰੀ ਨਾ ਕੀਤੇ ਜਾਣ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਇਕ ਪਿੰਡ ਵਿੱਚ ਵਾਪਰੀ ਦੁਖਾਂਤਕ ਘਟਨਾ ਵਿੱਚ ਛੱਪੜ 'ਚ ਪੰਜ ਬੱਚਿਆਂ ਸਣੇ ਛੇ ਜਣਿਆਂ ਦੀ ਡੁੱਬਣ ਕਾਰਨ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰੇਕ ਪਰਿਵਾਰ ਨੂੰ 50,000 ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਇਸ ਦੁਖਦਾਈ ਘਟਨਾ ਵਿੱਚ ਛੇਵਾਂ ਵਿਅਕਤੀ ਇਨ੍ਹਾਂ ਬੱਚਿਆਂ ਨੂੰ ਬਚਾਉਂਦਾ ਆਪਣੀ ਜਾਨ ਗਵਾ ਬੈਠਾ।