ਪੰਜਾਬੀ ਯੂਨੀਵਰਸਿਟੀ ਤੋਂ ਮਨੋਵਿਗਿਆਨ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦਮਨਜੀਤ ਕੌਰ ਸੰਧੂ ਨੂੰ ਨਵੀਂ ਦਿੱਲੀ ਵਿਖੇ ਹੋ ਰਹੀ 'ਪੈਰਾ ਅਥਲੈਟਿਕਸ ਗਰੈਂਡ ਪ੍ਰਿਕਸ' ਦੌਰਾਨ ਭਾਰਤੀ ਟੀਮ ਦੀ ਮਨੋਵਿਗਿਆਨਿਕ ਅਗਵਾਈ ਲਈ ਚੁਣਿਆ ਗਿਆ ਹੈ।
ਭਰੂਰ ਵਿਖੇ ਪ੍ਰਬੰਧਕ ਐਡਵੋਕੇਟ ਗੁਰਤੇਗ ਸਿੰਘ ਲੌਂਗੋਵਾਲ ਦਾ ਸਨਮਾਨ ਕਰਦੇ ਹੋਏ
ਯੂਨੀਵਰਸਿਟੀ ਅਧਿਕਾਰੀਆਂ ਅਤੇ ਟੀਚਿੰਗ ਫੈਕਲਿਟੀ ਨੇ ਵਿਦਿਆਰਥੀਆਂ ਲਈ ਲਾਹੇਵੰਦ ਜਾਣਕਾਰੀ ਦਿੱਤੀ: ਇੰਦਰਪ੍ਰੀਤ ਸਿੰਘ
ਐਮਿਟੀ ਯੂਨੀਵਰਸਿਟੀ ਪੰਜਾਬ ਦੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਨੇ ਹਾਲ ਹੀ ਵਿੱਚ ਕੈਂਪਸ ਕਾਰਪੋਰੇਟ ਚੁਣੌਤੀਆਂ ਨੂੰ ਹੱਲ ਕਰਨ ਲਈ ਇੱਕ ਪ੍ਰਭਾਵਸ਼ਾਲੀ ਐਚਆਰ ਸੰਮੇਲਨ ਅਤੇ ਪੈਨਲ ਚਰਚਾ ਦਾ ਆਯੋਜਨ ਕੀਤਾ।