ਗੁਜਰਾਤ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਡੋਦਰਾ, ਸੂਰਤ, ਭਰੂਚ ਅਤੇ ਆਨੰਦ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਂ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ।
ਗੁਜਰਾਤ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਦਵਾਰਕਾ ਦੇ ਖੰਭਾਲੀਆ ਵਿੱਚ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਕਾਰਨ ਇਕ ਬਜ਼ੁਰਗ ਔਰਤ ਅਤੇ ਦੋ ਲੜਕੀਆਂ ਦੀ ਮੌਤ ਹੋ ਗਈ।
ਗੁਜਰਾਤ : ਆਨੰਦ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜ਼ਿਲੇ ਦੇ ਇੰਦਰਨਾਜ ਪਿੰਡ ਨੇੜੇ ਸਵੇਰੇ ਗਲਤ ਸਾਈਡ ਤੋਂ ਆ ਰਹੀ ਇੱਕ ਕਾਰ ਦੀ ਟਰੱਕ ਨਾਲ ਟਕਰ ਹੋ ਗਈ। ਵਾਪਰੇ ਇਸ ਹਾਦਸੇ ਵਿੱਚ 10 ਵਿਅਕਤੀਆਂ ਦੀ ਮੌਤ ਹੋ ਗਈ
ਧਾਨ ਮੰਤਰੀ ਨਰਿੰਦਰ ਮੋਦੀ ਨੇ ਚੱਕਰਵਾਤ ‘ਤਾਊਤੇ’ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗੁਜਰਾਤ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੀਵ ਦੇ ਪ੍ਰਭਾਵਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਮੋਦੀ ਚੱਕਰਵਾਤ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਇਕ ਦਿਨਾ ਗੁਜਰਾਤ ਦੌਰੇ ’ਤੇ ਭਾਵਨਗਰ ਪਹੁੰਚੇ ਜਿਥੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਗੁਜਰਾਤ : ਮੌਸਮ ਵਿਭਾਗ ਅਨੁਸਾਰ ਚੱਕਰਵਾਤੀ ਤੂਫਾਨ ਤੌਤ ਗੁਜਰਾਤ ਦੇ ਸਾਹਿਲ ਦੇ ਨੇੜੇ ਪਹੁੰਚ ਗਿਆ ਹੈ। ਲੈਂਡਫਾਲ ਸ਼ੁਰੂ ਹੋ ਗਿਆ ਹੈ ਅਤੇ ਇਹ ਅਗਲੇ 2 ਘੰਟਿਆਂ ਤੱਕ ਜਾਰੀ ਰਹੇਗਾ। ਇਥੇ ਦਸ ਦਈਏ ਕਿ ਇਸ ਤੋਂ ਪ
ਗੁਜਰਾਤ : ਗੁਜਰਾਤ ਦੇ ਇਲਾਕੇ ਅਮੇਰਲੀ ਰਾਜੁਲਾ ਨੇੜੇ ਸੋਮਵਾਰ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.5 ਮਾਪੀ ਗਈ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕ
ਗੁਜਰਾਤ : ਹਸਪਤਾਲ ਵਿਚ ਅਚਾਨਕ ਲੱਗੀ ਅੱਗ ਕਾਰਨ ਕਈ ਮਰੀਜ਼ ਜੋ ਆਪਣਾ ਇਲਾਜ਼ ਕਰਵਾਉਣ ਆਏ ਸਨ, ਮੌਤ ਦੇ ਮੂੰਹ ਵਿਚ ਚਲੇ ਗਏ। ਜਾਣਕਾਰੀ ਮੁਤਾਬਕ ਗੁਜਰਾਤ ਦੇ ਭਰੂਚ ਸ਼ਹਿਰ ਦੇ ਪਟੇਲ ਵੈਲਫੇਅਰ ਹਸਪਤਾਲ ਦੇ ਕੋਰੋਨਾ ਕੇਅਰ ਵਾਰਡ ਵਿਚ