ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਉੱਤੇ ਗੋਲਕ ਚੋਰੀ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ‘ਲੁੱਕ-ਆਊਟ ਨੋਟਿਸ’ ਜਾਰੀ ਹੋਇਆ ਹੈ। ਪਟਿਆਲਾ ਹਾਊਸ ਕੋਰਟ ਦੇ ਮੁੱਖ ਮੈਟਰੋਪੋਲੀਟਨ ਜੱਜ ਨੇ ਜਾਂਚ ਅਧਿਕਾਰੀਆਂ ਨੂੰ ਇਹ