Saturday, April 19, 2025

hail

ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ: ਵਿਧਾਇਕ ਗੁਰਲਾਲ ਘਨੌਰ

ਵਿਧਾਇਕ ਗੁਰਲਾਲ ਘਨੌਰ ਨੇ ਪਿੰਡਾਂ ‘ਚ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਸਰਕਾਰੀ ਅਮਲੇ ਨਾਲ ਕੀਤਾ ਨਿਰੀਖਣ

ਅੰਮ੍ਰਿਤਸਰ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣਗੀਆਂ

ਹੁਣ ਪੰਜਾਬ ਤੋਂ ਥਾਈਲੈਂਡ ਲਈ ਸਿੱਧੀਆਂ ਉਡਾਣਾਂ ਚੱਲਣਗੀਆਂ, ਜਿਸ ਤਹਿਤ ਅੰਮ੍ਰਿਤਸਰ ਤੋਂ ਨਵੀਂ ਕੌਮਾਂਤਰੀ ਉਡਾਣ ਸ਼ੁਰੂ ਹੋਵੇਗੀ।

ਰਾਮਗੜ੍ਹੀਆ ਸਭਾ ਵਲੋਂ 29 ਸਤੰਬਰ ਨੂੰ ਮਨਾਇਆ ਜਾਵੇਗਾ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਬਸ ਅੱਡੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਮੁੜ ਸਥਾਪਿਤ ਕਰਨ ਦੀ ਮੰਗ

ਅਣ ਏਡਿਡ ਕਰਮਚਾਰੀ 7 ਜੁਲਾਈ ਨੂੰ ਕਰਨਗੇ ਜਲੰਧਰ ਵਿਖੇ ਸੂਬਾ ਪੱਧਰੀ ਪ੍ਰਦਰਸ਼ਨ : ਸੁਹੇਲ ਮਹਿਬੂਬ

ਅਣ ਏਡਿਡ ਸਟਾਫ ਆਫ ਏਡਿਡ ਸਕੂਲ ਫਰੰਟ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਸੁਹੇਲ ਮਹਿਬੂਬ ਨੇ ਅੱਜ ਮਾਲੇਰਕੋਟਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ

ਸਾਬਕਾ ਪ੍ਰਧਾਨ ਭਾਈ ਲੋਂਗੋਵਾਲ ਰਾਜਿੰਦਰਾ ਹਪਸਤਾਲ ’ਚ ਜ਼ਖ਼ਮੀਆਂ ਦਾ ਹਾਲ ਜਾਣਨ ਪੁੱਜੇ

ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਸਾਰਥਿਕ ਹੱਲ ਜਲਦ ਕੱਢੇ : ਭਾਈ ਲੋਂਗੋਵਾਲ

ਲਾਇਨਜ਼ ਕਲੱਬ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਸੌਂਪੇ ਅਤਿ ਆਧੁਨਿਕ ਬੈਟਨਜ਼

ਜ਼ਿਲ੍ਹੇ ਵਿੱਚ ਟਰੈਫਿਕ ਪ੍ਰਬੰਧ ਨੂੰ ਹੋਰ ਸੁਚਾਰੂ ਰੂਪ ਵਿੱਚ ਚਲਾਉਣ ਦੇ ਮੱਦੇਨਜ਼ਰ ਲਾਇਨਜ਼ ਕਲੱਬ ਵੱਲੋਂ ਜ਼ਿਲ੍ਹਾ ਟਰੈਫਿਕ ਪੁਲੀਸ ਨੂੰ ਅਤਿ ਆਧੁਨਿਕ ਰਾਤ ਨੂੰ ਜਗਣ ਵਾਲੇ ਬੈਟਨਜ਼ ਦਿੱਤੇ ਗਏ ਹਨ, ਜੋ ਖਾਸ ਤੌਰ ਉਤੇ ਰਾਤ ਨੂੰ ਟਰੈਫਿਕ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਈ ਸਿੱਧ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਪੀ. (ਟਰੈਫਿਕ) ਗੁਰਜੋਤ ਸਿੰਘ ਕਲੇਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲਾਇਨਜ਼ ਕਲੱਬ ਵੱਲੋਂ ਉਪਰੋਕਤ ਬੈਟਨ ਸੌਂਪੇ ਜਾਣ ਮੌਕੇ ਕੀਤਾ।

ਜ਼ਿਲ੍ਹੇ ਵਿਚ 44,229 ਬੱਚਿਆਂ ਨੂੰ ਪਿਲਾਈਆਂ ਪੋਲੀਉ-ਰੋਕੂ ਬੂੰਦਾਂ

ਤਿੰਨ ਰੋਜ਼ਾ ਸਬ-ਨੈਸ਼ਨਲ ਇਮੂਨਾਈਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਤਹਿਤ ਜ਼ਿਲ੍ਹਾ ਮੋਹਾਲੀ ਵਿਚ ਕੁਲ 44,229 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ। ਜ਼ਿਲ੍ਹੇ ਵਿਚ 42,120 ਬੱਚਿਆਂ ਨੂੰ ਪੋਲੀਉ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਸੀ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ 27 ਜੂਨ ਨੂੰ ਸ਼ੁਰੂ ਹੋਈ ਪਲਸ ਪੋਲੀਉ ਮੁਹਿੰਮ ਤਹਿਤ ਪਹਿਲੇ ਦਿਨ 0 ਤੋਂ 5 ਸਾਲ ਤਕ ਦੀ ਉਮਰ ਦੇ 19,762 ਅਤੇ ਦੂਜੇ ਦਿਨ 16,157 ਅਤੇ ਤੀਜੇ 8310 ਬੱਚਿਆਂ ਨੂੰ ਦਵਾਈ ਪਿਲਾਈ ਗਈ। 

ਪੰਜਾਬ ਵਿਚ ਮੀਂਹ ਨੇ ਗਰਮੀ ਤੋਂ ਦਿਤੀ ਰਾਹਤ ਪਰ ਕਈ ਥਾਈਂ ਗੜਿਆਂ ਦੀ ਆਫ਼ਤ

ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਕਈ ਦਿਨਾਂ ਗਰਮੀ ਕਾਰਨ ਹਾਹਾਕਾਰ ਮੱਚੀ ਹੋਈ ਸੀ। ਪੰਜਾਬ ਵਾਸੀਆਂ ਨੂੰ ਗਰਮੀ ਦੇ ਇਸ ਕਹਿਰ ਤੋਂ ਕਈ ਇਲਾਕਿਆਂ ਵਿਚ ਪਏ ਮੀਂਹ ਨੇ ਰਾਹਤ ਦਿਵਾਈ । ਇਸ ਦੇ ਨਾਲ ਨਾਲ ਕਈ ਪਿੰਡਾਂ ਵਿਚ ਗੜੇ ਵੀ ਪਏ ਜਿਸ ਕਾਰਨ ਮੌਸਮ ਹੋਰ ਵੀ ਸੁਹਾਵਣਾ ਤਾਂ

ਨਸ਼ਾ ਤਸੱਕਰ ਨੂੰ 100 ਗ੍ਰਾਮ ਹੈਰੋਇੰਨ ਸਮੇਤ ਕੀਤਾ ਗ੍ਰਿਫਤਾਰ

ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਜਾਰੀ ਕਰਦੇ ਦੱਸਿਆ ਹੈ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਇੱਕ ਨਸ਼ਾ ਤਸੱਕਰ ਮਨਜੀਤ ਸਿੰਘ ਨੂੰ 100 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਹੈ।