ਮਾਨਸਾ ਦੇ ਬੱਚਤ ਭਵਨ ਵਿਖੇ ਅੱਜ ਬਠਿੰਡਾ ਤੋਂ ਸੰਸਦ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਐਮ ਪੀ ਫੰਡਾਂ ਦੀ ਵਰਤੋਂ ਨੂੰ ਲੈ ਕੇ ਜ਼ਿਲੇ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਰਜ਼ਗਾਰ ਦੇਣ ਦੀ ਗੱਲ ਕਰਦੇ ਸਨ