ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ
ਮੇਰੇ ਹਲਕੇ ਦੇ ਹਰ ਵਿਅਕਤੀ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਹੋਣ ਅਤੇ ਕੋਈ ਵੀ ਜ਼ਰੂਰਤਮੰਦ ਬੀਮਾਰ ਵਿਅਕਤੀ ਮੈਡੀਕਲ ਮਦਦ ਮਿਲਨ ਤੋਂ ਵਾਂਝਾ ਨਾ ਰਹੇ
2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ: ਡਾ. ਬਲਬੀਰ ਸਿੰਘ
ਸਰਕਾਰੀ ਸਿਹਤ ਸੰਸਥਾਵਾਂ ’ਚ ਐਮਰਜੈਂਸੀ ਸੇਵਾ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ : ਡਾ. ਰੇਨੂੰ ਸਿੰਘ
ਆਮ ਲੋਕਾਂ ਨੇ ਮੁਫ਼ਤ ਵਿੱਚ ਕਰਵਾਏ 45 ਹਜ਼ਾਰ 232 ਤੋਂ ਵਧੇਰੇ ਲੈਬ ਟੈਸਟ
ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ