Saturday, April 19, 2025

heat

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ : ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਰੂਪਨਗਰ ਦੀ ਦਾਣਾ ਮੰਡੀ ’ਚ ਚੱਲ ਰਹੀ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ

ਪੰਜਾਬ ਦੀਆਂ ਮੰਡੀਆਂ ’ਚ ਚਾਲੂ ਖਰੀਦ ਸੀਜ਼ਨ ਦੌਰਾਨ 4.16 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ-ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਕਿਸਾਨਾਂ ਨੂੰ 151 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਖਾਤਿਆਂ ’ਚ ਕੀਤੀ ਗਈ

ਲੂ ਤੋਂ ਬਚਾਅ ਲਈ ਜਰੂਰੀ ਹੈ ਕਿ ਸ਼ਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿੱਤੀ ਜਾਵੇ: ਸਿਵਲ ਸਰਜਨ ਡਾ. ਪਵਨ ਕੁਮਾਰ

ਆਉਣ ਵਾਲੇ ਦਿਨਾਂ ਵਿੱਚ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਦਿਨ ਦਾ ਤਾਪਮਾਨ ਵੱਧਣ ਦੇ ਆਸਾਰ ਹਨ।

ਹੀਟਵੇਵ ਕਾਰਨ ਪੈਦਾ ਹੋਈ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ

ਸਿਹਤ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਲੂਅ ਤੋਂ ਖੁਦ ਨੂੰ ਬਚਾ ਕੇ ਰੱਖਣ ਦੀ ਸਲਾਹ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ: ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ - ਲਾਲ ਚੰਦ ਕਟਾਰੂਚੱਕ

ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਸੰਭਾਵੀ ਘਟਨਾਵਾਂ ਨਾਲ ਨਜਿੱਠਣ ਲਈ, ਪੀ.ਐਸ.ਪੀ.ਸੀ.ਐਲ. ਵੱਲੋਂ ਕੰਟਰੋਲ ਰੂਮ ਸਥਾਪਤ: ਬਿਜਲੀ ਮੰਤਰੀ

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਕਿਸਾਨਾਂ ਨੂੰ ਬਿਜਲੀ ਦੀ ਖਰਾਬੀ ਸਬੰਧੀ ਤੁਰੰਤ ਸੂਚਨਾ ਦੇਣ ਦੀ ਅਪੀਲ

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਨੇ ਦੋਆਬਾ ਖੇਤਰ ’ਚ ਕਣਕ ਦੀ ਖ਼ਰੀਦ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ

ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ

ਪੰਜਾਬ ‘ਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ : CM ਮਾਨ

 ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ, ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 'ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ' ਸਫਲਤਾਪੂਰਵਕ ਸੰਪੰਨ

ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਫ਼ਿਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਕਰਵਾਇਆ ਗਿਆ 'ਸੁਰਜੀਤ ਸਿੰਘ ਸੇਠੀ ਯਾਦਗਾਰੀ ਰੰਗਮੰਚ ਉਤਸਵ' ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।

ਕਿਸਾਨਾਂ ਨਾਲ ਧੋਖਾ, ਮੁਲਾਜ਼ਮਾਂ 'ਤੇ ਲਾਠੀਚਾਰਜ: 'ਆਪ' ਦਾ ਅਸਲੀ ਚਿਹਰਾ ਬੇਨਕਾਬ - ਬਲਬੀਰ ਸਿੰਘ ਸਿੱਧੂ

ਆਪ' ਦੇ ਅਧੀਨ ਮੋਹਾਲੀ ਦੀ ਗਿਰਾਵਟ: ਟੁੱਟੀਆਂ ਸੜਕਾਂ, ਟੁੱਟੇ ਵਾਅਦੇ : ਸਿੱਧੂ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ/ਲਿਫਟਿੰਗ/ਅਦਾਇਗੀ ਸਬੰਧੀ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਕਣਕ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ।

10ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਮਰਵਾਉਣ ਦੇ ਮਾਮਲੇ ਵਿੱਚ ਦੋ ਅਧਿਆਪਕ ਮੁਅੱਤਲ

ਗੁਰਦਾਸਪੁਰ ਵਿੱਚ ਪ੍ਰੀਖਿਆ ਦੌਰਾਨ ਨਿਗਰਾਨ ਵੱਲੋਂ ਵੱਟਸਐਪ ‘ਤੇ ਪ੍ਰੀਖਿਆ ਦੇ ਜਵਾਬ ਮੰਗਵਾਉਣ ਦੇ ਮਾਮਲੇ ਵਿੱਚ ਲਿਆ ਐਕਸ਼ਨ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਖ਼ਰੀਦ ਏਜੰਸੀਆਂ ਤੁਰੰਤ ਕਣਕ ਦੇ ਖ਼ਰੀਦ ਪ੍ਰਬੰਧ ਮੁਕੰਮਲ ਕਰਨ : ਡਾ. ਪ੍ਰੀਤੀ ਯਾਦਵ

ਜ਼ਿਲ੍ਹਾ ਹਸਪਤਾਲ ਦੇ ਮਰੀਜ਼ਾਂ ਵਾਸਤੇ ਦਾਨ ਕੀਤੇ ਹੀਟਰ

ਐਸ.ਐਮ.ਓ. ਡਾ. ਚੀਮਾ ਵਲੋਂ ਲਾਇਨਜ਼ ਕਲੱਬ ਮੋਹਾਲੀ ਤੇ ਮੂਨ ਲਾਈਟ ਫ਼ਿਲਮ ਸਿਟੀ ਦੇ ਉਪਰਾਲੇ ਦੀ ਸ਼ਲਾਘਾ

‘ਸਤ ਰੋਜ਼ਾ ਨੈਸ਼ਨਲ ਥੇਟਰ ਫੈਸਟੀਵਲ’ ਥੇਟਰ ਵਿਰਾਸਤ ਦਾ ਪਹਿਰੇਦਾਰ ਬਣਿਆਂ

ਪਟਿਆਲਾ ਸਭਿਆਚਾਰਿਕ, ਵਿਦਿਅਕ, ਸਮਾਜਿਕ ਤੇ ਸਪੋਰਟਸ ਦੇ ਖੇਤਰ ਵਿੱਚ ਸਰਗਰਮੀਆਂ ਦਾ ਕੇਂਦਰ ਰਿਹਾ ਹੈ।

"ਆਪ" ਨੇ ਝੂਠ ਬੋਲਕੇ ਲੋਕਾਂ ਨਾਲ ਕੀਤਾ ਫ਼ਰੇਬ : ਰਾਜਾ ਬੀਰਕਲਾਂ 

ਕਿਹਾ ਸੂਬੇ ਅੰਦਰ ਕਾਨੂੰਨ ਵਿਵਸਥਾ ਬੇਹੱਦ ਮਾੜੀ 

ਮੁੱਖ ਖੇਤੀਬਾੜੀ ਅਫਸਰ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਵੱਖ-ਵੱਖ ਤਕਨੀਕਾਂ ਨਾਲ ਬੀਜੀ ਕਣਕ ਦੇ ਖੇਤਾਂ ਦਾ ਕੀਤਾ ਗਿਆ ਦੌਰਾ

ਸਮਾਰਟਸੀਡਰ ਨਾਲ ਬੀਜੀ ਕਣਕ ਵਿੱਚ ਨਦੀਨਾਂ ਦੀ ਸਮੱਸਿਆ ਬਿਲਕੁਲ ਨਹੀਂ ਅਤੇ ਲਾਗਤ ਵੀ ਘਟਦੀ ਹੈ: ਡਾ. ਹਰਬੰਸ ਸਿੰਘ ਚਹਿਲ

ਭੂਮੀ ਪੂਜਨ ਦੇ ਨਾਲ ਓਪਨ ਏਅਰ ਥਇਏਟਰ ਤੇ ਓਡੀਟੋਰਿਅਮ ਦੇ ਨਿਰਮਾਣ ਦਾ ਖੇਤੀਬਾੜੀ ਮੰਤਰੀ ਨੇ ਕੀਤਾ ਉਦਘਾਟਨ

52.87 ਕਰੋੜ ਦੀ ਲਾਗਤ ਨਾਲ ਬਣ ਕੇ ਤਿਆਰ ਹੋਵੇਗਾ ਓਪਰ ਏਅਰ ਥਇਏਟਰ ਤੇ ਓਡੀਟੋਰੀਅਮ

ਡੀ.ਏ.ਪੀ. ਦੀ ਥਾਂ ਬਦਲਵੀਆਂ ਖਾਦਾਂ ਦੀ ਵਰਤੋਂ ਨਾਲ ਵੀ ਨਿਕਲਦਾ ਹੈ ਕਣਕ ਦਾ ਚੰਗਾ ਝਾੜ

ਜ਼ਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਨੇ ਡੀ.ਏ.ਪੀ. ਦੀ ਥਾਂ ਬਦਲਵੀਆਂ ਖਾਦਾਂ ਨਾਲ ਕੀਤੀ ਕਣਕ ਦੀ ਬਿਜਾਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਪਿਛਲੇ 14 ਸਾਲ ਤੋਂ ਨਹੀਂ ਫੂਕੀ ਝੋਨੇ ਦੀ ਪਰਾਲੀ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਕਣਕ ਦੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਦਿੱਤੀ ਸਲਾਹ

ਕੌਂਸਲ ਪ੍ਰਧਾਨ ਦੀ ਕਾਰ ਖੋਹਣ ਦਾ ਮਾਮਲਾ ਗਰਮਾਇਆ

 ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਧੱਕੇਸ਼ਾਹੀ ਦੇ ਲਾਏ ਦੋਸ਼ 

ਕਿਸਾਨਾਂ ਨੇ ਕਣਕ ਦੇ ਸਮਰਥਨ ਮੁੱਲ 'ਚ ਵਾਧਾ ਨਕਾਰਿਆ 

ਕਿਹਾ ਖੇਤੀ ਲਾਗਤਾਂ ਵਿੱਚ ਹੋ ਰਿਹੈ ਅਥਾਹ ਵਾਧਾ 

ਏ.ਟੀ.ਐਮ. ਬਦਲਕੇ ਠੱਗੀ ਮਾਰਨ ਵਾਲੇ 02 ਮੈਂਬਰੀ ਇੰਟਰ ਸਟੇਟ ਗਿਰੋਹ ਦਾ ਮੋਹਾਲੀ ਪੁਲਿਸ ਵੱਲੋਂ ਪਰਦਾਫਾਸ਼ 

ਇੱਕ ਹੋਰ ਮਾਮਲੇ ਵਿੱਚ ਪਾੜ ਲਾ ਕੇ ਚੋਰੀ ਕਰਨ ਵਾਲੇ ਦੋ ਦੋਸ਼ੀ ਕਾਬੂ 

ਲੋੜਵੰਦ ਗਰੀਬ ਲੋਕਾਂ ਦੀਆਂ ਕੱਟੀਆਂ ਗਈਆਂ ਕਣਕਾਂ ਅਜੇ ਤੱਕ ਨਹੀਂ ਲੱਗ ਰਹੀਆਂ

ਪਿਛਲੀਆਂ ਸਰਕਾਰਾਂ ਦੋਰਾਨ ਲੋੜਵੰਦ ਗਰੀਬ ਲੋਕਾਂ ਦੀਆਂ ਕੱਟੀਆਂ ਗਈਆਂ ਕਣਕਾਂ ਅਜੇ ਤੱਕ ਨਹੀਂ ਲੱਗ ਰਹੀਆਂ

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਮੱਛੀ ਪਾਲਕ ਮੱਛੀ ਤਲਾਬ ਦੇ ਪਾਣੀ ਦਾ ਘੱਟੋ-ਘੱਟ 5- 6 ਫੁੱਟ ਲੈਵਲ ਬਰਕਰਾਰ ਰੱਖਣ- ਚਰਨਜੀਤ ਸਿੰਘ

ਵੋਟਰਾਂ ਨੂੰ ਹੀਟ ਵੇਬ ਤੋਂ ਬਚਾਉਣ ਲਈ ਪੋਲਿੰਗ ਸਟੇਸ਼ਨਾਂ ਤੇ ਕੀਤੇ ਜਾਣਗੇ ਪੁਖਤਾ ਪ੍ਰਬੰਧ : DC

ਵੋਟਰਾਂ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ਨੇੜੇ ਲਗਾਈਆਂ ਜਾਣਗੀਆਂ ਠੰਡੇ ਤੇ ਮਿੱਠੇ ਪਾਣੀ ਦੀਆਂ ਛਬੀਲਾਂ

ਬੰਗਲਾਦੇਸ਼ ’ਚ ਹੀਟਵੇਵ ਕਾਰਨ 30 ਲੋਕਾਂ ਦੀ ਮੌਤ

ਇੱਥੇ ਹੁਣ ਤੱਕ 30 ਲੋਕਾਂ ਦੀ ਚੁੱਕੀ ਹੈ

ਵੱਧਦੀ ਗਰਮੀ

ਵੱਧਦੀ ਗਰਮੀ 
ਘੱਟਦੇ ਰੁੱਖ 
ਪੰਛੀ - ਪਰਿੰਦੇ , ਜਾਨਵਰ ਤੇ ਮਨੁੱਖ 

ਮੱਛੀ ਪਾਲਣ ਵਿਭਾਗ ਵੱਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ

ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਕਰਮਜੀਤ ਸਿੰਘ ਨੇ ਮੱਛੀ ਪਾਲਕਾਂ ਨੂੰ ਹੀਟ ਵੇਵ ਤੋਂ ਮੱਛੀਆਂ ਦੀਆਂ ਬਚਾਅ ਕਰਨ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। 

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ

ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੁੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ

ਹਰਿਆਣਾ ਮਾਲ ਅਤੇ ਆਪਦਾ ਪ੍ਰਬੰਧਨ ਵਿਭਾਗ ਨੇ ਆਮਜਨਤਾ ਦੇ ਨਾਲ-ਨਾਲ ਪਸ਼ੂਧਨ ਨੁੰ ਵੀ ਹੀਟ-ਵੇਵ ਤੋਂ ਬਚਾਉਣ ਲਈ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

ਕਿਸਾਨਾਂ ਦੇ ਖਾਤਿਆਂ ਵਿੱਚ 17340.40 ਕਰੋੜ ਰੁਪਏ ਦੀ ਅਦਾਇਗੀ ਨਾਲ 100 ਫੀਸਦੀ ਭੁਗਤਾਨ ਕੀਤਾ

ਮੰਡੀਆਂ 'ਚ ਲਿਫਟਿੰਗ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕ੍ਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਹੁਣ ਤੱਕ ਅੰਦਾਜ਼ਨ ਕੁੱਲ ਆਮਦ ਦੀ 95 ਫ਼ੀਸਦੀ ਕਣਕ ਮੰਡੀਆਂ ਵਿੱਚ ਪੁੱਜ ਚੁੱਕੀ ਹੈ।

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਨਵੀਂ ਅਨਾਜ ਮੰਡੀ ਦਾ ਕੀਤਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। 

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 59,208 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : DC

ਖਰੀਦੀ ਗਈ ਕਣਕ ਦੀ 59 ਕਰੋੜ 52 ਲੱਖ ਰੁਪਏ ਦੀ ਕੀਤੀ ਗਈ ਅਦਾਇਗੀ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77470 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ : ਡਿਪਟੀ ਕਮਿਸ਼ਨਰ

 ਮੰਡੀਆਂ ਵਿੱਚ ਹੁਣ ਤੱਕ 83800 ਮੀਟਰਕ ਟਨ ਕਣਕ ਦੀ ਹੋਈ ਆਮਦ

ਟਰਾਂਸਫਾਰਮਰ ਤੋ ਚੰਗਿਆੜੀ ਡਿੱਗਣ ਕਾਰਨ ਕਣਕ ਸੜਕੇ ਹੋਈ ਸੁਆਹ

ਪੀੜਤ ਕਿਸਾਨਾਂ ਨੇ ਬਿਜਲੀ ਮਹਿਕਮੇ ਦੇ ਮੁਲਾਜ਼ਮ ਤੇ ਲਗਾਏ ਦੋਸ ਕਿਹਾ ਉਹ ਸਾਡੀ ਸੁਣਦੇ ਹੀ ਨਹੀਂ

123