Friday, November 22, 2024

heate

ਕੌਂਸਲ ਪ੍ਰਧਾਨ ਦੀ ਕਾਰ ਖੋਹਣ ਦਾ ਮਾਮਲਾ ਗਰਮਾਇਆ

 ਸਾਬਕਾ ਮੰਤਰੀ ਗੁਰਕੀਰਤ ਕੋਟਲੀ ਨੇ ਧੱਕੇਸ਼ਾਹੀ ਦੇ ਲਾਏ ਦੋਸ਼ 

ਥੀਏਟਰ ਅਤੇ ਫਿ਼ਲਮ ਪ੍ਰੋਡਕਸ਼ਨ ਵਿਭਾਗ ਵੱਲੋਂ ਕਰਵਾਈਆ ਗਿਆ ਵਿਸ਼ੇਸ਼ ਭਾਸ਼ਣ

“ਯੂਨੀਵਰਸਿਟੀ ਪੱਧਰ ਉੱਤੇ ਹੋਣ ਵਾਲ਼ੇ ਅਕਾਦਮਿਕ ਪ੍ਰੋਗਰਾਮ ਨਿਰੋਲ ਅਕਾਦਮਿਕ ਰੰਗਣ ਵਾਲ਼ੇ ਹੋਣੇ ਚਾਹੀਦੇ ਹਨ।

ਥੀਏਟਰ ਫੈਸਟੀਵਲ ਦੇ ਚੌਥੇ ਦਿਨ 'ਸ਼ਹੀਦ ਊਧਮ ਸਿੰਘ ਆਜ਼ਾਦ' ਨੂੰ ਕੀਤਾ ਪੇਸ਼

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ, ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ, ਪਟਿਆਲਾ, ਵੱਲੋਂ ਕਰਵਾਏ ਜਾ ਰਹੇ  ਸੱਤ ਰੋਜ਼ਾ 9ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਚੌਥੇ ਦਿਨ ਨਾਟਕ 'ਸ਼ਹੀਦ ਊਧਮ ਸਿੰਘ ਆਜ਼ਾਦ' ਵਿਚ ਸ਼ਹੀਦ ਦੇ ਵਿਚਾਰਾਂ ਅਤੇ ਅਜ਼ਾਦੀ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ 'ਥੀਏਟਰ ਫ਼ਾਰ ਥੀਏਟਰ' ਚੰਡੀਗੜ੍ਹ ਟੀਮ ਦੇ ਕਲਾਕਾਰਾਂ ਨੇ ਪੇਸ਼ ਕੀਤਾ।