ਮੌਸਮ ਤਬਦੀਲੀ ਦੇ ਕਾਰਨ ਫੂਡ ਸਕਿਉਰਿਟੀ ਤੇ ਹੋਣ ਵਾਲੇ ਅਸਰ ਬਾਰੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਡਾਕਟਰ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਦੋ ਦਿਨਾ ਅੰਤਰ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਪੰਜਾਬ ਰਾਜ ਫੂਡ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਸ਼ਿਰਕਤ ਕੀਤੀ।