ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰੀ ਕਮੇਟੀ ਸੁਨਾਮ ਮੇਨ ਵੱਲੋਂ ਸ਼ਹੀਦ ਊਧਮ ਸਿੰਘ ਦੀ ਸੂਰਬੀਰਤਾ ਨੂੰ ਸਮਰਪਿਤ ਬਹਾਦਰੀ ਦਿਵਸ 9 ਮਾਰਚ ਨੂੰ ਮਨਾਇਆ ਜਾਵੇਗਾ।
ਵਿਧਾਇਕ ਗੋਲਡੀ ਕੰਬੋਜ ਹੋਣਗੇ ਮੁੱਖ ਮਹਿਮਾਨ