ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਡੀ) ਰੋਹਿਤ ਜਿੰਦਲ ਨੂੰ ਪੰਜਾਬ ਸਿਵਲ ਸਰਵਿਸਿਜ਼
ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਹਰਿਆਣਾ ਦੀ ਅੰਬਾਲਾ ਕੈਂਟ ਵਿਧਾਨ ਸਭਾ ਤੋਂ ਸਾਬਕਾ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਜਿੱਤ ਦਰਜ ਕੀਤੀ ਹੈ।
ਤਲਵਿੰਦਰ x ਰੀਅਲ ਬੌਸ ਨੇ ਹਾਲ ਹੀ ਵਿੱਚ ਆਪਣਾ ਨਵਾਂ ਗੀਤ "DND" ਰਿਲੀਜ਼ ਕੀਤਾ ਹੈ
ਅਸਿਸਟੈਂਟ ਟਾਊਨ ਪਲਾਨਰ ਦੀਆਂ ਅਸਾਮੀਆਂ ਲਈ ਇੰਟਰਵਿਊ 9 ਤੇ 10 ਸਤੰਬਰ ਨੂੰ
ਮਝਾਂਲ ਕਲਾਂ ਸਕੂਲ ’ਚ ਵਿਸ਼ਵ ਯੁਵਾ ਦਿਵਸ ਮੌਕੇ ਪ੍ਰੋਗਰਾਮ ਦਾ ਆਯੋਜਨ
ਜੇਤੂ ਵਿਦਿਆਰਥੀ ਸਕੂਲ ਪ੍ਰਿੰਸੀਪਲ ਅਮਿੱਤ ਡੋਗਰਾ ਨਾਲ ਖੜ੍ਹੇ ਹੋਏ।
ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕੀਤਾ ਐਲਾਨ
ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਸੀ ਪਠਾਣਾ ਨੇ ਕਰਵਾਇਆ ਆਮ ਇਜਲਾਸ
ਬਾਬੂ ਸਿੰਘ ਮਾਨ, ਹੰਸ ਰਾਜ ਹੰਸ ਤੇ ਹਰਪ੍ਰੀਤ ਸੇਖੋਂ ਵੱਲੋਂ ਪੋਸਟਰ ਰਿਲੀਜ਼
ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਵਲੋਂ ਡੇਰਾਬੱਸੀ ਦੇ ਹਸਪਤਾਲ ਦਾ ਦੌਰਾ
ਲੋਕ ਹਿਤ ਮਿਸ਼ਨ ਵੱਲੋਂ ਜਥੇਬੰਦੀ ਦੀਆਂ ਸੂਬਾ ਅਤੇ ਜ਼ਿਲਾ ਪੱਧਰੀ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਇਸ ਜਥੇਬੰਦੀ ਨੂੰ ਕਿਸਾਨ ਯੂਨੀਅਨ ਨਾਲ ਜੋੜਿਆ ਗਿਆ ਹੈ।
ਹਰਿਆਣਾ ਸਾਹਿਤ ਅਤੇ ਸਭਿਆਚਾਰ ਅਕਾਦਮੀ ਵੱਲੋਂ ਸਾਲ 2023 ਲਈ ਵੱਖ-ਵੱਖ ਯੋਜਨਾਵਾਂ ਦੇ ਤਹਿਤ ਹਰਿਆਣਾ ਅਧਿਵਾਸੀ ਲੇਖਕਾਂ ਤੋਂ 15 ਮਈ, 2024 ਤਕ ਐਂਟਰੀਆਂ ਮੰਗੀਆਂ
ਸਾਹਿਤ ਅਕਾਦਮੀ ਭਾਰਤੀ ਸਾਹਿਤ ਦੇ ਵਿਕਾਸ ਲਈ ਸਰਗਰਮ ਕਾਰਜ ਕਰਨ ਵਾਲੀ ਰਾਸ਼ਟਰੀ ਸੰਸਥਾ ਹੈ।
ਸਿੱਖਿਆ ਪ੍ਰਾਪਤੀ ਦਾ ਮੁੱਖ ਮਕਸਦ ਚੰਗੇ ਚਰਿੱਤਰ ਦਾ ਨਿਰਮਾਣ ਕਰਨਾ: ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ 3 ਮਾਰਚ ਨੂੰ ਹੋ ਰਹੀ ਚੋਣ ਲਈ ਲਖਵਿੰਦਰ ਸਿੰਘ ਜੌਹਲ (ਡਾ.) ਦੀ ਅਗਵਾਈ ਵਾਲੀ ਟੀਮ ਵਲੋਂ ਅੱਜ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਦੂਜੇ ਦਿਨ 'ਮਾਨਸਿਕ ਸਿਹਤ ਦੇ ਛੋਹੇ- ਅਣਛੋਹੇ ਪਹਿਲੂ' ਵਿਸ਼ੇ ਨਾਲ਼ ਸੰਬੰਧਿਤ ਪਹਿਲੀ ਬੈਠਕ ਰਾਹੀਂ ਸ਼ੁਰੂ ਹੋਇਆ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ 30 ਜਨਵਰੀ ਤੋਂ 3 ਫ਼ਰਵਰੀ ਤੱਕ ਯੂਨੀਵਰਸਿਟੀ ਦੇ ਕੈਂਪਸ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਮੇਲੇ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਪੁਸਤਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ 272 ਕਾਲਜ ਅਤੇ ਮਾਲਵਾ ਖਿੱਤੇ ਦੇ ਲੋਕ ਭਰਵੀਂ ਗਿਣਤੀ ਵਿੱਚ ਸ਼ਿਰਕਤ ਕਰਦੇ ਹਨ।
‘ਹਿੱਟ ਐਂਡ ਰਨ’ ਕੀਤੀਆਂ ਸੋਧਾਂ ਦੇ ਵਿਰੁੱਧ ਵਿੱਚ ਟੱਰਕ ਆਪਰੇਟਰਾਂ ਵੱਲੋਂ ਹੜਤਾਲ ਸ਼ੁਰੂ ਕੀਤੀ ਗਈ ਹੈ। ਇਸ ਕਾਰਨ ਕਿਸੇ ਵੀ ਤਰ੍ਹਾਂ ਦੇ ਸਮਾਨ ਦੀ ਢੋਆ ਢੋਆਈ ਬੰਦ ਹੋ ਗਈ ਹੈ। ਤੇਲ ਟੈਂਕਰਾਂ ਵਾਲੇ ਹੜਤਾਲ ਵਿੱਚ ’ਚ ਸ਼ਾਮਲ ਹੋ ਗਏ ਹਨ।
ਅਫਗਾਨਿਸਤਾਨ ਦੇ ਖਿਲਾਫ਼ ਟੀ 20 ਸੀਰੀਜ਼ ਵਿੱਚ ਰੋਹਿਤ ਸ਼ਰਮਾ ਟੀਮ ਇੰਡੀਆ ਦੀ ਅਗਵਾਈ ਕਰਨਗੇ। ਉਥੇ ਹੀ ਇਸ ਤੋਂ ਇਲਾਵਾ ਵਿਰਾਟ ਕੋਹਲੀ ਭਾਰਤੀ ਟੀਮ ਦੀ ਜਰਸੀ ਵਿੱਚ ਦਿਖਾਈ ਦੇਣਗੇ। ਦਰਅਸਲ, ਤਕਰੀਬਨ 14 ਮਹੀਨੀਆਂ ਬਾਅਦ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਦੀ ਭਾਰਤੀ ਟੀ 20 ਟੀਮ ਵਿੱਚ ਵਾਪਸੀ ਹੋਈ ਹੈ।
ਤੇਰਾ ਹੀ ਤੇਰਾ ਵੈਲਫੇਅਰ ਸੁਸਾਇਟੀ ਮਾਲੇਰਕੋਟਲਾ ਵਲੋਂ ਜ਼ਰੂਰਤਮੰਦਾਂ ਨੂੰ ਰਾਸ਼ਨ ਦੀਆਂ ਕਿੱਟਾਂ ਅਤੇ ਗਰਮ ਕਪੜੇ ਵੰਡੇ ਗਏ। ਇਸ ਮੋਕੇ ਸੁਸਾਇਟੀ ਦੇ ਚੇਅਰਮੈਨ ਅਤੇ ਕੌਂਸਲਰ ਮਹਿੰਦਰ ਸਿੰਘ ਪਰੂਥੀ ਅਤੇ ਪ੍ਰਧਾਨ ਅਜਮੇਰ ਸਿੰਘ ਮਠਾੜੂ ਨੇ ਕਿਹਾ
ਭਾਰਤ ਸਰਕਾਰ ਦੇ ਵਧੀਕ ਸਕੱਤਰ ਅਲੋਕ ਸ਼ੇਖਰ ਨੇ ਵਿਸ਼ੇਸ਼ ਮੁਹਿੰਮ ਦੌਰਾਨ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ
ਪਾਵਰ ਸੈਕਟਰ ਰਿਫਾਰਮਜ਼ ਫੋਰਮ ਦੇ ਕਨਵੀਨਰ ਇੰਜੀਨੀਅਰ ਭੁਪਿੰਦਰ ਸਿੰਘ ਤੇ ਕੋ-ਕਨਵੀਨਰ ਡਾ. ਮਲਕੀਤ ਸਿੰਘ ਨੇ ਵੱਡਾ ਖ਼ੁੁਲਾਸਾ ਕਰਦਿਆਂ ਦੱਸਿਆ ਹੈ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਬੀਤੇ ਸਾਲ 2022-23 ਵਿਚ 4782 ਕਰੋੜ ਰੁਪਏ ਦਾ ਘਾਟਾ ਪਿਆ ਹੈ
ਬਠਿੰਡਾ : ਬਠਿੰਡੇ ਜਿਲ੍ਹੇ ਵਿੱਚ ਰਾਮਪੁਰੇ ਦੇ ਪਿੰਡ ਚਾਉਕੇ ਵਿੱਚ ਚਿਟਾ ਵੇਚਣ ਤੋਂ ਰੋਕਣ ਅਤੇ ਚਿੱਟਾ ਖੋਹ ਕੇ ਮਿੱਟੀ ਵਿੱਚ ਮਿਲਾਉਣ ਉੱਤੇ ਤਸਕਰਾਂ ਨੇ ਜੱਮ ਕੇ ਮਾਰਕੁੱਟ ਕੀਤੀ। ਤਸਕਰਾਂ ਨੇ 25 ਸਾਥੀਆਂ ਨਾਲ ਮਿਲ ਕੇ ਦੋ ਕਬੱਡੀ ਖਿਡਾਰੀਆਂ ਸਮੇਤ 7 ਨੌਜਵਾਨਾਂ ਨੂੰ ਭਜਾ-ਭਜਾ ਕੇ ਕੁੱਟਿਆ ਅਤੇ ਤਲਵਾਰਰਾਂ,
ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਦਾ ਖ਼ਤਰਾ ਪੂਰੇ ਜੋਬਣ ਉਤੇ ਹੈ ਅਤੇ ਇਸ ਦੇ ਨਾਲ ਨਾਲ Black Fungus ਦਾ ਕਹਿਰ ਵੀ ਪਿਛਲੇ ਕਈ ਦਿਨਾਂ ਤੋ ਜਾਰੀ ਹੈ । ਇਸੇ ਦਰਮਿਆਨ ਹੁਣ ਕਈ ਥਾਵਾਂ ਉਤੋਂ White Fungus ਦੀਆਂ ਖ਼ਬਰਾਂ ਵੀ ਮਿਲ ਰਹੀਆਂ ਹਨ। ਜਾਣਕਾਰੀ ਮੁਤਾਬਕ ਦੇ ਹੈ